News

ਅਮਰੀਕਾ ਨੇ ਇਨਸਾਨਾਂ ਦੀ ਤਰ੍ਹਾਂ ਦਿਸਣ ਵਾਲੇ ਰੋਬੋਟਾਂ ‘ਤੇ ਪਾਬੰਦੀ ਲਾਈ 

ਵਾਸ਼ਿੰਗਟਨ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕਾ ਨੇ ਚੀਨ ਸਮੇਤ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਇਨਸਾਨਾਂ ਦੀ ਤਰ੍ਹਾਂ ਦਿਸਣ ਵਾਲੇ ਅਤੇ ਚੌਪਾਸੜ ਰੋਬੋਟਾਂ ਦੇ ਆਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਐਸ ਫੈਡਰਲ ਕਮਿਊਨੀਕੇਸ਼ਨ ਕਮਿਸ਼ਨ (ਐਫਸੀਸੀ) ਨੇ ਇਸ ਫੈਸਲੇ ਦੇ ਕਾਰਨਾਂ ਵਜੋਂ ਰਾਸ਼ਟਰੀ ਸੁਰੱਖਿਆ ਅਤੇ ਸਾਈਬਰ ਸੁਰੱਖਿਆ ਜੋਖਮਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ, ਇਹ ਪਾਬੰਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 778, 30-07-2026

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ […]

Continue Reading

ਗੁਰਦਾਸਪੁਰ ਟਰੇਡ ਯੂਨੀਅਨ ਵੱਲੋਂ ਪੰਜਾਬ ਬੰਦ ਦਾ ਸਮਰਥਨ

ਗੁਰਦਾਸਪੁਰ 29 ਜੁਲਾਈ ,ਬੋਲੇ ਪੰਜਾਬ ਬਿਊਰੋ; ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਸਫਾਈ ਕਰਮਚਾਰੀਆਂ ਦੇ ਅੰਦੋਲਨ ਨੂੰ ਹੁਣ ਕਾਫ਼ੀ ਸਮਰਥਨ ਮਿਲਿਆ ਹੈ। ਗੁਰਦਾਸਪੁਰ ਟਰੇਡ ਯੂਨੀਅਨ ਅਤੇ ਸਥਾਨਕ ਕਾਰੋਬਾਰਾਂ ਨੇ 30 ਜੁਲਾਈ ਨੂੰ ਸਫਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ “ਪੰਜਾਬ ਬੰਦ” ਦੇ ਸੱਦੇ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ […]

Continue Reading

ਬਿਜਲੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ਼ ਮੀਟਿੰਗ ਰਹੀ ਬੇਸਿੱਟਾ, ਹੜਤਾਲ਼ ਰਹੇਗੀ ਜਾਰੀ

ਨੋਟੀਫਿਕੇਸ਼ਨ ਦੇ ਫੈਸਲਿਆਂਨੂੰ ਲਾਗੂ ਕਰਨ ਤੋਂ ਭੱਜ ਰਹੀ ਹੈਮੈਨੇਜ਼ਮੈਂਟ ਅਤੇ ਸਰਕਾਰ:-ਕਮੇਟੀ ਆਗੂ ਲਹਿਰਾ ਮੁਹੱਬਤ 29 ਜੁਲਾਈ ,ਬੋਲੇ ਪੰਜਾਬ ਬਿਊਰੋ; ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ […]

Continue Reading

30 July ਭਲਕੇ ਪੰਜਾਬ ਬੰਦ

ਚੰਡੀਗੜ੍ਹ 29 ਜੁਲਾਈ ,ਬੋਲੇ ਪੰਜਾਬ ਬਿਊਰੋ; ਬਰਨਾਲਾ ਵਿੱਚ ਆਪਣੀਆਂ ਮੰਗਾਂ ਦਾ ਵਿਰੋਧ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਨੇ ਕੱਲ੍ਹ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਭਾਈਚਾਰੇ ਨੇ ਬਾਜ਼ਾਰਾਂ, ਸਕੂਲ, ਕਾਲਜ, ਮਾਲ ਅਤੇ ਹੋਰ ਸੰਸਥਾਵਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਹੈ। ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, […]

Continue Reading

ਪੇਪਰ ਲੀਕ ‘ਤੇ ਸਰਕਾਰ ਦਾ ਸਭ ਤੋਂ ਸਖ਼ਤ ਕਾਨੂੰਨ, ਲੋਕ ਸਭਾ ਨੇ ਬਿੱਲ ਕੀਤਾ ਪਾਸ; ਰਾਹੁਲ ਗਾਂਧੀ ਦੇ ਅਮਿਤ ਸ਼ਾਹ ‘ਤੇ ਤਿੱਖੇ ਹਮਲੇ ਨਾਲ ਸਦਨ ‘ਚ ਹੰਗਾਮਾ

ਨਵੀਂ ਦਿੱਲੀ, 29 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਭਰ ਵਿੱਚ ਪੇਪਰ ਲੀਕ ਦੇ ਵੱਧ ਰਹੇ ਮਾਮਲਿਆਂ ‘ਤੇ ਨਕੇਲ ਕੱਸਣ ਲਈ ਕੇਂਦਰ ਸਰਕਾਰ ਦਾ ਸਖ਼ਤ ਪਬਲਿਕ ਇਗਜ਼ਾਮੀਨੇਸ਼ਨਜ਼ (ਪ੍ਰੀਵੇਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ, 2026 ਬੁੱਧਵਾਰ ਨੂੰ ਲੋਕ ਸਭਾ ਵਿੱਚ ਆਵਾਜ਼ੀ ਵੋਟ ਨਾਲ ਪਾਸ ਹੋ ਗਿਆ। ਨਵੇਂ ਕਾਨੂੰਨ ਤਹਿਤ ਪੇਪਰ ਲੀਕ ਦੀ ਜਾਂਚ ਦੋ ਮਹੀਨਿਆਂ […]

Continue Reading

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਨਵੀਂ ਦਿੱਲੀ, 29 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ […]

Continue Reading

ਜੀਟੀਬੀਆਈਟੀ ਦੇ 20 ਵਿਦਿਆਰਥੀਆਂ ਦੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵਿੱਚ ਚੋਣ, ₹7.7 ਲੱਖ ਸਾਲਾਨਾ ਪੈਕੇਜ ਹਾਸਲ

ਨਵੀਂ ਦਿੱਲੀ 29 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ (ਜੀਟੀਬੀਆਈਟੀ) ਦੇ ਵਿਦਿਆਰਥੀਆਂ ਨੇ ਕੈਂਪਸ ਪਲੇਸਮੈਂਟ ਵਿੱਚ ਇੱਕ ਹੋਰ ਵੱਡੀ ਸਫ਼ਲਤਾ ਦਰਜ ਕੀਤੀ ਹੈ। ਸੰਸਥਾ ਦੇ 20 ਵਿਦਿਆਰਥੀਆਂ ਦੀ ਚੋਣ ਪ੍ਰਸਿੱਧ ਕੰਪਨੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵੱਲੋਂ ₹7.7 ਲੱਖ ਸਾਲਾਨਾ ਦੇ ਆਕਰਸ਼ਕ ਪੈਕੇਜ ‘ਤੇ ਕੀਤੀ […]

Continue Reading

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ […]

Continue Reading

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading