News

ਅਦਾਕਾਰ ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਹੋਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਵਰਲੀ ਟਰਾਂਸਪੋਰਟ ਡਿਪਾਰਟਮੈਂਟ ਦੇ ਵਟਸਐਪ ਨੰਬਰ ’ਤੇ ਇੱਕ ਅਣਜਾਣ ਵਿਅਕਤੀ ਵੱਲੋਂ ਭੇਜੀ ਗਈ। ਸੁਨੇਹੇ ਵਿੱਚ ਕਿਹਾ ਗਿਆ ਕਿ ਉਹ ਸਿੱਧਾ ਸਲਮਾਨ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਹੱਤਿਆ ਕਰੇਗਾ ਅਤੇ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਹਰਜੀਤ ਗਰੇਵਾਲ ਨੇ ਪੂਰੀ ਤਰ੍ਹਾਂ ਨਕਾਰਿਆ

ਕਿਹਾ: ਆਮ ਆਦਮੀ ਪਾਰਟੀ ਦੀ ਸਿੱਖਿਆ ਨੀਤੀ ਅਤੇ ਹੋਰ ਨੀਤੀਆਂ ਸਿਰਫ਼ ਦਿਖਾਵਾ ਹਨ, ਇਸੇ ਲਈ ਦਿੱਲੀ ਦੇ ਲੋਕਾਂ ਨੇ ਇਸਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਚੰਡੀਗੜ੍ਹ, 14 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ […]

Continue Reading

ਪੈਟਰੋਲ ਪੰਪ ’ਤੇ ਗੋਲੀਬਾਰੀ, ਇਕ ਮੁਲਾਜ਼ਮ ਦੀ ਮੌਤ ਦੋ ਜ਼ਖ਼ਮੀ

ਅੰਮ੍ਰਿਤਸਰ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਮਾਂਗਟ ਵਿੱਚ ਸਥਿਤ ਭਾਰਤ ਪੈਟਰੋਲੀਅਮ ਪੈਟਰੋਲ ਪੰਪ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ਵਿੱਚ ਪੰਪ ਮੁਲਾਜ਼ਮ ਗੌਤਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। […]

Continue Reading

ਫਗਵਾੜਾ ਵਿਖੇ ਬੱਚੀ ਦੀ ਇਲਾਜ ਦੌਰਾਨ ਮੌਤ, ਪਰਿਵਾਰ ਨੇ ਡਾਕਟਰ ‘ਤੇ ਲਾਏ ਅਣਗਹਿਲੀ ਦੇ ਦੋਸ਼

ਫਗਵਾੜਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਗਵਾੜਾ ਦੇ ਹਸਪਤਾਲ ‘ਚ ਇਲਾਜ ਦੌਰਾਨ 6 ਮਹੀਨੇ ਦੀ ਬੱਚੀ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਡਾਕਟਰ ‘ਤੇ ਦੋਸ਼ ਲਗਾਇਆ ਅਤੇ ਹਸਪਤਾਲ ‘ਚ ਭੰਨਤੋੜ ਕੀਤੀ। ਸਿਟੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕੀਤਾ ਅਤੇ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਲਈ ਤਰੀਕ ਬਦਲੀ

ਅੰਮ੍ਰਿਤਸਰ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 16 ਅਪ੍ਰੈਲ ਨੂੰ ਹੋਣੀ ਨਿਸ਼ਚਤ ਕੀਤੀ ਗਈ ਹੈ। ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਮੀਟਿੰਗ 15 ਅਪ੍ਰੈਲ ਲਈ ਤੈਅ ਕੀਤੀ ਗਈ ਸੀ, ਪਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਰਕੇ […]

Continue Reading

ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ, ਦੋ ਦੀਆਂ ਲਾਸ਼ਾਂ ਮਿਲੀਆਂ

ਕਪੂਰਥਲਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਬੇਰੋਵਾਲ ਨੇੜੇ ਬਿਆਸ ਦਰਿਆ ਵਿੱਚ ਨਹਾਉਣ ਗਏ 4 ਨੌਜਵਾਨਾਂ ਦੇ ਡੁੱਬਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੱਤੂਢੀਂਗਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਵੱਲੋਂ ਚਲਾਏ ਬਚਾਅ ਕਾਰਜ ਵਿੱਚ […]

Continue Reading

ਨਸ਼ੇੜੀ ਪੁੱਤ ਵਲੋਂ ਬਜ਼ੁਰਗ ਪਿਓ ਦਾ ਕਤਲ

ਨਾਭਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਪਿੰਡ ਦੁਲੱਦੀ ਵਿੱਚ ਇੱਕ ਖੌਫਨਾਕ ਘਟਨਾ ਵਾਪਰੀ ਹੈ। ਨਸ਼ੇ ਦੀ ਹਾਲਤ ’ਚ ਵਿਅਕਤੀ ਨੇ ਆਪਣੇ ਹੀ 70 ਸਾਲਾ ਪਿਤਾ ਦੀ ਇੱਟ ਮਾਰ ਕੇ ਜਾਨ ਲੈ ਲਈ। ਇਹ ਘਟਨਾ ਐਤਵਾਰ ਸ਼ਾਮ ਦੇ ਸਮੇਂ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਿਸ ਦੀ […]

Continue Reading

ਪੀਐਨਬੀ ਲੋਨ ਧੋਖਾਧੜੀ ਮਾਮਲੇ ‘ਚ ਭਗੌੜਾ ਹੀਰਾ ਵਪਾਰੀ ਮੇਹੁਲ ਚੋਕਸੀ ਬੈਲਜੀਅਮ ‘ਚ ਗ੍ਰਿਫਤਾਰ

ਬਰੂਸਲਸ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਨੈਸ਼ਨਲ ਬੈਂਕ ਲੋਨ ਧੋਖਾਧੜੀ ਮਾਮਲੇ ‘ਚ ਲੋੜੀਂਦੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 65 ਸਾਲਾ ਮੇਹੁਲ ਚੋਕਸੀ ਨੂੰ ਬੀਤੇ ਦਿਨੀ ਗ੍ਰਿਫਤਾਰ ਕੀਤਾ ਗਿਆ ਸੀ। ਉਹ ਅਜੇ ਵੀ ਜੇਲ੍ਹ ਵਿੱਚ […]

Continue Reading

ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੋਇਆ ਧਮਾਕਾ, ਅੱਠ ਵਿਅਕਤੀਆਂ ਦੀ ਮੌਤ, ਸੱਤ ਗੰਭੀਰ ਜ਼ਖ਼ਮੀ

ਅਮਰਾਵਤੀ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਇਸ ਕਾਰਨ ਫੈਕਟਰੀ ਵਿੱਚ ਕੰਮ ਕਰਦੇ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਸੱਤ ਹੋਰ ਗੰਭੀਰ ਜ਼ਖ਼ਮੀ ਹੋ ਗਏ।ਫਾਇਰ ਅਫਸਰ ਡੀ ਨਿਰੰਜਨ ਰੈੱਡੀ ਨੇ ਦੱਸਿਆ ਕਿ ਸਾਨੂੰ […]

Continue Reading

ਰਾਜਾ ਵੜਿੰਗ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਦਾ ਸਮਰਥਨ

ਬਠਿੰਡਾ, 14 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਠਿੰਡਾ ਦੇ ਦੌਰੇ ‘ਤੇ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ ਦਾ ਸਮਰਥਨ ਕਰਦਿਆਂ ਮੁੱਖ ਮੰਤਰੀ ਭਗਵੰਤ […]

Continue Reading