News

ਕੇਰਲ ’ਚ ਰੈਗਿੰਗ ਦਾ ਇਕ ਹੋਰ ਮਾਮਲਾ, ਵਿਦਿਆਰਥੀ ਨੂੰ ਡੰਡਿਆਂ ਤੇ ਬੈਲਟਾਂ ਨਾਲ ਕੁੱਟ ਕੇ ਥੁੱਕ ਵਾਲਾ ਪਾਣੀ ਪਿਲਾਇਆ

ਤਿਰੁਵਨੰਤਪੁਰਮ, 19 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਰਲ ’ਚ ਰੈਗਿੰਗ ਦੇ ਇਕ ਹੋਰ ਮਾਮਲੇ ਨੇ ਹਲਚਲ ਮਚਾ ਦਿੱਤੀ ਹੈ। ਕੋਟਾਯਮ ਦੇ ਸਰਕਾਰੀ ਨਰਸਿੰਗ ਕਾਲਜ ’ਚ ਇੱਕ ਜੂਨੀਅਰ ਵਿਦਿਆਰਥੀ ਨੇ ਆਪਣੇ ਸੀਨੀਅਰਾਂ ’ਤੇ ਦਿਲ ਦਹਿਲਾ ਦੇਣ ਵਾਲੇ ਦੋਸ਼ ਲਗਾਏ ਹਨ।ਪੀੜਤ ਵਿਦਿਆਰਥੀ ਦੇ ਦਾਅਵੇ ਮੁਤਾਬਕ ਸੀਨੀਅਰਾਂ ਨੇ ਨਾ ਕੇਵਲ ਉਸਨੂੰ ਡੰਡਿਆਂ ਤੇ ਬੈਲਟਾਂ ਨਾਲ ਕੁੱਟਿਆ, ਬਲਕਿ ਗਿਲਾਸ ’ਚ ਥੁੱਕ […]

Continue Reading

ਪੰਜਾਬ ‘ਚ ਐੱਨਡੀਆਰਐੱਫ ਦੀ ਮਹਿਲਾ ਕਾਂਸਟੇਬਲ ਵਲੋਂ ਖੁਦਕੁਸ਼ੀ

ਲੁਧਿਆਣਾ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਐੱਨਡੀਆਰਐੱਫ ਹੈੱਡਕੁਆਰਟਰ, ਲਾਡੋਵਾਲ ‘ਚ ਮੰਗਲਵਾਰ ਬਾਅਦ ਦੁਪਹਿਰ 25 ਸਾਲਾ ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੀਨੀਅਰ ਅਧਿਕਾਰੀਆਂ ਨੇ ਕਮਰੇ ਦਾ ਦਰਵਾਜ਼ਾ ਤੋੜਕੇ ਮ੍ਰਿਤਕਾ ਨੂੰ ਪੱਖੇ ਨਾਲ ਲਟਕਿਆ ਹੋਇਆ ਦੇਖਿਆ।ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ, ਵਾਸੀ ਪਿੰਡ ਛੱਬਰ, ਮਾਨਸਾ ਵਜੋਂ ਹੋਈ। ਉਹ 7 ਸਤੰਬਰ 2024 ਨੂੰ ਐੱਨਡੀਆਰਐੱਫ ‘ਚ ਡਿਊਟੀ […]

Continue Reading

ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

ਜਲੰਧਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਵਿਚ ਸੋਮਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ਵਿਚ ਜ਼ਖਮੀ ਹੋਈ ਵਿਦਿਆਰਥਣ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਡੀ.ਏ.ਵੀ. ਯੂਨੀਵਰਸਿਟੀ ਦੀ ਸੀ, ਜੋ ਕਿ ਪਿਛਲੇ ਦਿਨ ਹਾਦਸੇ ਦਾ ਸ਼ਿਕਾਰ ਹੋਈ ਸੀ। ਇਸ ਹਾਦਸੇ ਵਿਚ 8 ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋਏ ਸਨ, […]

Continue Reading

ਰਾਜਾ ਵੜਿੰਗ ਦੀ ਥਾਂ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣ ਦੀ ਕਵਾਇਦ ਤੇਜ਼, ਕਈ ਨਾਵਾਂ ਦੀ ਚਰਚਾ

ਚੰਡੀਗੜ੍ਹ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਜਿਸ ਤਰੀਕੇ ਨਾਲ ਪਿਛਲੇ ਦਿਨੀਂ ਕਾਂਗਰਸ ਵੱਲੋਂ ਕਈ ਰਾਜਾਂ ਦੇ ਇੰਚਾਰਜ ਅਤੇ ਪ੍ਰਦੇਸ਼ ਪ੍ਰਧਾਨ ਬਦਲੇ ਗਏ ਹਨ, ਉਸ ਤੋਂ ਬਾਅਦ ਪੰਜਾਬ ਵਿੱਚ ਵੀ ਰਾਜਾ ਵੜਿੰਗ ਦੀ ਥਾਂ ਨਵੇਂ ਪ੍ਰਧਾਨ ਦੀ ਗੱਲਬਾਤ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ, ਜਦੋਂ ਕਈ ਰਾਜਾਂ ਦੇ ਇੰਚਾਰਜ ਬਦਲਣ ਦੀ ਤਿਆਰੀ ਚੱਲ ਰਹੀ ਸੀ, ਤਾਂ ਹਾਈਕਮਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 762

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-02-2025,ਅੰਗ 762 Sachkhand Sri Harmandir Sahib Amritsar Vikhe Hoyea Amrit Wele Da Mukhwak Ang: 762 ,19-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)19-02-2025 ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ […]

Continue Reading

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ: ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪਸ਼ੂ ਪ੍ਰਜਨਨ ਤੇ ਡੇਅਰੀ ਸਿਸਟਮ ਵਿੱਚ ਲੱਗੇ ਛੋਟੇ ਕਿਸਾਨਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ। […]

Continue Reading

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ […]

Continue Reading

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਚੀਮਾ (ਸੰਗਰੂਰ)/ਸਰਦੂਲਗੜ੍ਹ (ਮਾਨਸਾ), 18 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।ਮੁੱਖ ਮੰਤਰੀ ਅੱਜ ਦੁਪਹਿਰ […]

Continue Reading

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ […]

Continue Reading

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ, 18 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ […]

Continue Reading