ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਬਿਕਰਮ ਮਜੀਠੀਆ ਦੇ ਘਰ ’ਤੇ ਛਾਪੇਮਾਰੀ
ਅੰਮ੍ਰਿਤਸਰ, 25 ਜੂਨ,ਬੋਲੇ ਪੰਜਾਬ ਬਿਊਰੋ:ਅੱਜ ਸਵੇਰੇ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਨਿਵਾਸ ’ਤੇ ਕੀਤੀ ਗਈ। ਸੂਤਰਾਂ ਮੁਤਾਬਕ ਇਹ ਛਾਪੇਮਾਰੀ ਇਕ ਚਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ, ਜਿਸ ਬਾਰੇ ਅਧਿਕਾਰੀ ਹਜੇ ਕੋਈ ਅਧਿਕਾਰਤ ਬਿਆਨ […]
Continue Reading