ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ
ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :
Continue Readingਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ :
Continue Readingਅਮ੍ਰਿਤਸਰ 18 ਫਰਵਰੀ ,ਬੋਲੇ ਪੰਜਾਬ ਬਿਊਰੋ : SGPC ਪ੍ਰਧਾਨ ਧਾਮੀ ਮਗਰੋਂ ਹੁਣ ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ।
Continue Readingਜਲੰਧਰ, 18 ਫ਼ਰਵਰੀ,ਬੋਲੇ ਪੰਜਾਬ ਬਿਉਰੋ :ਜਲੰਧਰ-ਪਠਾਨਕੋਟ ਹਾਈਵੇ ‘ਤੇ ਅੱਜ ਇੱਕ ਖੌਫ਼ਨਾਕ ਹਾਦਸਾ ਹੋ ਗਿਆ, 3 ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਤੇਜ਼ ਰਫ਼ਤਾਰ ਦੇ ਕਾਰਨ ਹੋਏ ਇਸ ਹਾਦਸੇ ‘ਚ 8 ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ, ਜਦੋਂ ਕਿ 2 ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ, ਸਵਿਫਟ ਡਿਜ਼ਾਇਰ ਕਾਰ, ਜੋ ਜਲੰਧਰ ਤੋਂ […]
Continue Readingਮੋਹਾਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਕੱਢੇ ਗਏ ਮੋਹਾਲੀ ਦੇ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਰਿਆਣਾ ਦੇ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਜਿੰਦਰ ਅਤੇ ਮੁਕੁਲ ਵਾਸੀ ਅੰਬਾਲਾ ਛਾਉਣੀ ਵਜੋਂ ਹੋਈ ਹੈ। ਦੋਵਾਂ ਏਜੰਟਾਂ ਨੇ ਨੌਜਵਾਨ ਨੂੰ 45 ਲੱਖ ਰੁਪਏ ਲੈ ਕੇ ਅਮਰੀਕਾ ਭੇਜਿਆ ਸੀ। ਪੀੜਤ […]
Continue Readingਚੰਡੀਗੜ੍ਹ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਨਾਕਾਮੀ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਆਪਣਾ ਪੂਰਾ ਧਿਆਨ ਹੁਣ ਪੰਜਾਬ ਵਲ ਮੋੜ ਦਿੱਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ AAP ਮੁਖੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਕੇਜਰੀਵਾਲ ਨੇ ਜ਼ਿਲ੍ਹਾ ਪ੍ਰਧਾਨਾਂ […]
Continue Readingਟੋਰਾਂਟੋ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਟੋਰਾਂਟੋ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ‘ਚ 18 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਹਾਜ਼ ‘ਚ 76 ਯਾਤਰੀ ਅਤੇ 4 ਕਰੂ ਮੈਂਬਰ ਸਵਾਰ ਸਨ।ਮੀਡੀਆ ਰਿਪੋਰਟਾਂ ਮੁਤਾਬਕ ਇਹ ਜਹਾਜ਼ ਅਮਰੀਕਾ […]
Continue Readingਫ਼ਰੀਦਕੋਟ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੋਟਕਪੂਰਾ ਰੋਡ ’ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ ਹੈ।ਨਿਊ ਦੀਪ ਕੰਪਨੀ ਦੀ ਇੱਕ ਪ੍ਰਾਈਵੇਟ ਬੱਸ, ਜੋ ਕੋਟਕਪੂਰਾ ਤੋਂ ਫ਼ਰੀਦਕੋਟ ਆ ਰਹੀ ਸੀ, ਸਾਹਮਣੇ ਆਉਂਦੇ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਬੱਸ ਰੇਲਿੰਗ ਤੋੜਦੀ ਹੋਈ ਸੇਮਨਾਲੇ ’ਚ ਜਾ ਡਿੱਗੀ।ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ […]
Continue Readingਧਰਮਸ਼ਾਲਾ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿੱਚ ਤ੍ਰਿਉਂਡ ਯਾਤਰਾ ਦੌਰਾਨ ਆਪਣੇ ਦੋਸਤ ਨਾਲ ਆਏ ਬ੍ਰਿਟੇਨ ਦੇ ਇੱਕ ਯਾਤਰੀ ਦੀ ਹਾਦਸੇ ਵਿੱਚ ਮੌਤ ਹੋ ਗਈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਮ੍ਰਿਤਕ ਦੀ ਪਹਿਚਾਣ 27 ਸਾਲਾ ਹਾਵਰਡ ਥਾਮਸ ਹੈਰੀ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਹਿਚਾਣ 27 ਸਾਲਾ ਰਾਬਰਟ ਜਾਨ […]
Continue Readingਧੂਰੀ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦੂਜੇ ਵਿਆਹ ਤੋਂ ਬਾਅਦ ਵਧੇ ਘਰੇਲੂ ਕਲੇਸ਼ ਦੇ ਚਲਦੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਬੇਟੇ ਕਰਨਦੀਪ ਦੇ ਬਿਆਨਾਂ ‘ਤੇ ਪੁਲਿਸ ਨੇ ਮਤਰੇਈ ਮਾਂ, ਸਹੁਰਾ ਤੇ ਸੱਸ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਪ੍ਰਵੀਨ ਕੁਮਾਰ ਨੇ 15 ਸਾਲ […]
Continue Readingਨਵੀਂ ਦਿੱਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦੋ ਦਿਨਾਂ ਸਰਕਾਰੀ ਦੌਰੇ ’ਤੇ ਭਾਰਤ ਪਹੁੰਚੇ ਹਨ। ਉਨ੍ਹਾਂ ਦੀ ਆਮਦ ’ਤੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉਨ੍ਹਾਂ ਦੇ ਸੁਆਗਤ ਲਈ […]
Continue Reading