News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤੇ ਵੱਡੇ ਐਲਾਨ

ਸਿਹਤ ਵਿਭਾਗ ਤੇ ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ ਚੰਡੀਗੜ੍ਹ, 13 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਮਗਰੋਂ ਵੱਡੇ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ 24-25 ਫਰਵਰੀ ਨੂੰ ਹੋਵੇਗਾ। ਇਸ ਇਜਲਾਸ […]

Continue Reading

ਅਮਰੀਕਾ 200 ਹੋਰ ਭਾਰਤੀਆਂ ਨੂੰ ਜਲਦ ਭੇਜੇਗਾ ਵਾਪਸ!

ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੁਆਰਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ 15 ਫਰਵਰੀ ਨੂੰ ਇੱਕ ਹੋਰ ਜਹਾਜ਼ ਅੰਮ੍ਰਿਤਸਰ ਵਿਖੇ ਉਤਰ ਸਕਦਾ ਹੈ, ਜਿਸ ਵਿੱਚ 200 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ।ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਲੋਕਾਂ ਨੂੰ ਲੈ […]

Continue Reading

ਰੂਪਨਗਰ : ਪੁਰਾਣੇ ਟਾਵਰ ਨੂੰ ਖੋਲ੍ਹਣ ਦੌਰਾਨ ਡਿੱਗਣ ਕਾਰਨ ਵਿਅਕਤੀ ਦੀ ਮੌਤ

ਰੂਪਨਗਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਘਨੌਲੀ ਵਿਖੇ ਏਅਰਟੈੱਲ ਕੰਪਨੀ ਦੇ ਪੁਰਾਣੇ ਟਾਵਰ ਨੂੰ ਖੋਲ੍ਹਣ ਦੌਰਾਨ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਟਾਵਰ ’ਤੇ ਕੰਮ ਕਰਦੇ ਸਮੇਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੇਰਠ ਦੇ ਸ਼ਾਨ-ਏ-ਆਲਮ (32) ਦੀ ਉਚਾਈ ਤੋਂ ਡਿੱਗਣ ਨਾਲ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲਗਭਗ 50 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ। […]

Continue Reading

ਭਾਰਤ ਨੇ 16 ਬੰਗਲਾਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕੀਤਾ

ਨਵੀਂ ਦਿੱਲੀ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਦਿਆਂ, ਭਾਰਤ ਨੇ ਬੰਗਲਾਦੇਸ਼ ਦੇ 16 ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਵਿਅਕਤੀ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਭਾਰਤ ਵਿਚ ਰਹਿ ਰਹੇ ਸਨ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।ਹਰਸ਼ ਸੰਘਵੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ, […]

Continue Reading

2030 ਤੱਕ 500 ਬਿਲੀਅਨ ਡਾਲਰ ਹੋਵੇਗਾ ਭਾਰਤ-ਅਮਰੀਕਾ ਦਾ ਵਪਾਰ

ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ‘ਚ ਪ੍ਰਧਾਨ ਮੰਤਰੀ ਨੇ ਦਿੱਤੀ ਜਾਣਕਾਰੀ ਵਾਸਿੰਗਟਨ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਦਰਮਿਆਨ ਸਾਲ 2030 ਤੱਕ ਦੋਵੱਲੇ ਵਪਾਰ ਨੂੰ 500 ਅਰਬ ਡਾਲਰ ਤੱਕ ਪਹੁੰਚਾਉਣ ਦਾ ਟੀਚਾ ਸੈੱਟ ਕੀਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

Continue Reading

ਪੰਜਾਬ ‘ਚ 31 ਮਈ ਤੋਂ ਪਹਿਲਾਂ ਹੋਣਗੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

ਚੰਡੀਗੜ੍ਹ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਹਨ। […]

Continue Reading

ਕਿਸਾਨ ਅੱਜ ਕੇਂਦਰ ਸਰਕਾਰ ਨਾਲ ਕਰਨਗੇ ਚਰਚਾ

ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ :ਐਮਐਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਸੀਮਾ ਤੇ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਅਹਿਮ ਚਰਚਾ ਹੋਵੇਗੀ।ਚੰਡੀਗੜ੍ਹ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਿਸਾਨ ਸੰਗਠਨਾਂ ਦੇ 28 ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਦੇ ਨਾਲ ਖਨੌਰੀ ਵਿੱਚ ਪਿਛਲੇ 80 […]

Continue Reading

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ ਚੰਡੀਗੜ੍ਹ, 13 ਫਰਵਰੀ ,ਬੋਲੇ ਪੰਜਾਬ ਬਿਊਰੋ : ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ […]

Continue Reading

ਸਮਝੌਤਾ ਹੋਣ ਦੇ ਬਾਵਜੂਦ ਪੁਲਿਸ ਵਲੋਂ ਕੌਂਸਲਰ ਤੇ ਕਾਰਵਾਈ ਕਰਨਾ ਮੰਦਭਾਗਾ: ਡਾ. ਐਸ. ਐਸ. ਆਹਲੂਵਾਲੀਆ

ਚੰਡੀਗੜ੍ਹ ਪੁਲਿਸ ਕਰ ਰਹੀ ਰਾਜਨੀਤਿਕ ਦਬਾਅ ਹੇਠ ਕੰਮ: ਵਿਜੇਪਾਲ ਪਿਛਲੇ ਇੱਕ ਸਾਲ ਲਗਾਤਰ ਆਪ ਦੇ ਕੌਂਸਲਰਾਂ ਨੂੰ ਤੋੜਨ ਦੀਆਂ ਹੋ ਰਹੀਆਂ ਨੇ ਕੋਸਿਸਾਂ ਚੰਡੀਗੜ੍ਹ, 13 ਫਰਵਰੀ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਰਾਮਦਰਬਾਰ ਨਿਵਾਸੀ ਆਪ ਆਗੂ ਸੁਨੀਲ ਕੁਮਾਰ ਟਾਂਕ ਅਤੇ ਆਪ ਕੌਂਸਲਰ ਰਾਮਚੰਦਰ ਯਾਦਵ ਵਿੱਚ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਹੋਣ ਤੋਂ ਬਾਅਦ ਅੱਜ […]

Continue Reading

ਮਨਰਾਜ ਸਿੰਘ ਨੇ ਦੀ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ

ਪਟਿਆਲਾ 13 ਫਰਵਰੀ ,ਬੋਲੇ ਪੰਜਾਬ ਬਿਊਰੋ : ਦੀ ਪਲੇ ਵੇਜ ਸਕੂਲ ਦੇ ਚੇਅਰਮੈਨ ਡਾ.ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਪੋਰਟਸ ਇੰਚਾਰਜ ਸੁਰਿੰਦਰਪਾਲ ਸਿੰਘ ਐਸਪੀ ਦੇ ਤਾਲਮੇਲ ਉਹਨਾਂ ਦੇ ਸਕੂਲ ਦੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਦੇ ਵਿਦਿਆਰਥੀ ਮਨਰਾਜ ਸਿੰਘ ਨੇ ਸਕੂਲ ਦਾ ਨਾਮ ਖੇਡਾਂ ਵਤਨ ਪੰਜਾਬ ਦੀਆਂ ਦੇ ਵਿੱਚ ਬੇਸਬਾਲ ਗੇਮ ਵਿੱਚ ਅੰਡਰ 21 ਉਮਰ […]

Continue Reading