News

‘ਆਪ ਸਰਕਾਰ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਲੈ ਕੇ ਬਿਆਨ, ਮਹਿਜ਼ ਫ਼ੋਕੇ ਵਾਅਦੇ’: ਬਲਬੀਰ ਸਿੰਘ ਸਿੱਧੂ

‘ਮੋਹਾਲੀ ਦੇ ਸੈਕਟਰ 79 ਵਿੱਚ ਕਰੋੜਾਂ ਦੀ ਲਾਗਤ ਨਾਲ ਬਣੇ ‘ਆਟਿਜ਼ਮ ਅਤੇ ਨਿਊਰੋ-ਡਿਵੈਲਪਮੈਂਟਲ ਡਿਸਆਰਡਰਜ਼ ਲਈ ਸੈਂਟਰ ਆਫ ਐਕਸੀਲੈਂਸ’ ਹੋ ਰਿਹਾ ਹੈ ਬਰਬਾਦ’: ਸਾਬਕਾ ਸਿਹਤ ਮੰਤਰੀ ਚੰਡੀਗੜ੍ਹ, ਮਾਰਚ 29,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਨਾਲ ਜੁੜੇ ਕਾਂਗਰਸ ਸਰਕਾਰ ਵਲੋਂ ਤਿਆਰ ਕੀਤੇ ਗਏ ਕਈ ਅਹਿਮ […]

Continue Reading

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ‘ਆਪ’ ਸਰਕਾਰ ਦੀਆਂ ਦਮਨਕਾਰੀ ਚਾਲਾਂ ਦੀ ਕੀਤੀ ਨਿੰਦਾ, 9 ਦਿਨ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਜਤਾਈ ਇਕਜੁੱਟਤਾ

ਪਟਿਆਲਾ, 29 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਬੀਤੀ ਰਾਤ ਰੋਪੜ ਜੇਲ੍ਹ ਤੋਂ 9 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਹੋਏ ਕਿਸਾਨਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਰਿਹਾਅ ਹੋਏ ਕਿਸਾਨਾਂ ਦੇ ਘਰ ਪਹੁੰਚਕੇ ਉਨ੍ਹਾਂ ਅਤੇ ਪੂਰੇ ਮੋਰਚੇ ਨਾਲ […]

Continue Reading

ਪਹਿਲੇ ਦਿਨ ਜ਼ਿਲ੍ਹੇ ਦੇ 172 ਪਿੰਡਾਂ ਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ

ਏ ਡੀ ਸੀ ਸੋਨਮ ਚੌਧਰੀ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਨੇ ਵੀ ਕੀਤੀ ਸ਼ਮੂਲੀਅਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਜਿਲ੍ਹਾ ਐਸ.ਏ.ਐਸ ਨਗਰ ਸ੍ਰੀਮਤੀ ਕੋਮਲ […]

Continue Reading

1 ਅਪ੍ਰੈਲ ਤੋਂ ਹੋ ਜਾਣਗੇ ਕਈ ਵੱਡੇ ਬਦਲਾਅ ,ਬਜਟ ਡਗਮਗਾਏਗਾ

ਚੰਡੀਗੜ੍ਹ, 29 ਮਾਰਚ, ਬੋਲੇ ਪੰਜਾਬ ਬਿਊਰੋ : ਆਉਣ ਵਾਲੇ ਅਪ੍ਰੈਲ ਮਹੀਨੇ ਦੀ ਪਹਿਲੀ ਤਾਰੀਕ ਤੋਂ ਹੀ ਕਈ ਵੱਡੇ ਬਦਲਾਅ ਹੋ ਜਾਣਗੇ ,1 ਅਪ੍ਰੈਲ ਤੋਂ ਅਗਲਾ ਬਦਲਾਅ ਯੂਪੀਆਈ ਨਾਲ ਜੁੜਿਆ ਹੈ ਅਤੇ ਜਿੰਨਾਂ ਮੋਬਾਇਲ ਨੰਬਰਾਂ ਨਾਲ ਜੁੜੇ ਯੂਪੀਆਈ ਲੰਬੇ ਸਮੇਂ ਤੋਂ ਐਕਟਿਵ ਨਹੀਂ ਹਨ ਬੈਂਕ ਰਿਕਾਰਡ ਤੋਂ ਹਟਾ ਦਿੱਤਾ ਜਾਵੇਗਾ। ਜੇਕਰ ਤੁਹਾਡਾ ਫੋਨ ਨੰਬਰ ਯੂਪੀਆਈ ਨਾਲ […]

Continue Reading

ਹਾਈਕੋਰਟ ਨੇ ਪੰਜਾਬ ਦੇ DC ਤੇ SSP ਕੀਤੇ ਤਲਬ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦੀ ਰਫ਼ਤਾਰ ਮੱਠੀ ਹੋਣ ਕਰਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਤਲਬ ਕਰ ਲਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਸਰਕਾਰ ‘ਤੇ ਸਾਥ ਨਾ ਦੇਣ ਦਾ […]

Continue Reading

ਪਿੰਡ ਕੁੰਭੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਰਿਜ਼ਲਟ ਰਿਹਾ 100%, ਪਿੰਡ ਵਾਸੀਆਂ ਵੱਲੋਂ ਵੰਡੇ ਗਏ ਲੱਡੂ।

ਮੋਹਾਲੀ, 29 ਮਾਰਚ, ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਪਿੰਡ ਕੁੰਭੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਤੀਜਾ 100% ਰਿਹਾ। ਜਿਸ ਤੇ ਪਹਿਲੇ, ਦੂਜੇ ਤੀਜੇ ਨੰਬਰ ਤੇ ਆਏ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ ਤੇ ਪਿੰਡ ਵਾਸੀਆਂ ਵੱਲੋਂ ਲੱਡੂ ਵੰਡੇ ਗਏ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਖਦੀਪ ਕੌਰ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ-ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਇਸ ਸੈਸ਼ਨ ਦੀ ਆਖਰੀ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਹਲਕਾ ਘਨੌਰ ਦੇ ਸਿੱਖਿਆ ਕੋਆਰਡੀਨੇਟਰ ਅਤੇ ਟੀਮ ਦੀ ਸਿਖਲਾਈ ਮੀਟਿੰਗ ਕੀਤੀ

ਗੁਰਲਾਲ ਸਿੰਘ ਘਨੌਰ ਹਲਕਾ ਵਿਧਾਇਕ ਦੇ ਦਫਤਰ ਵਿਖੇ ਸਕੂਲੀ ਸਿੱਖਿਆ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ : ਵਿਜੇ ਮੈਨਰੋ ਮਾਲਵਾ ਜੋਨ ਟਰੇਨਰ ਰਾਜਪੁਰਾ ਸਿੱਖਿਆ ਕੋਆਰਡੀਨੇਟਰ ਘਨੌਰ ਬਲਾਕ ਦੀ ਸਿੱਖਿਆ ਕੋਆਰਡੀਨੇਟਰ ਟੀਮ ਨੇ ਸਰਕਾਰੀ ਸਕੂਲਾਂ ਦੀ ਬਿਹਤਰ ਸਿੱਖਿਆ ਲਈ ਸਰਪੰਚਾਂ ਨੇ ਸੁਝਾਅ ਦਿੱਤੇ: ਗੁਰਤੇਜ ਸਿੰਘ ਸੰਧੂ ਸਿੱਖਿਆ ਕੋਆਰਡੀਨੇਟਰ ਹਲਕਾ ਘਨੌਰ ਰਾਜਪੁਰਾ/ਪਟਿਆਲਾ/ਘਨੌਰ 29 ਮਾਰਚ ,ਬੋਲੇ ਪੰਜਾਬ ਬਿਊਰੋ : […]

Continue Reading

ਸਿੱਖ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਥਾਂ ਸੂਬੇ ਦੇ ਹਾਲਾਤ ਵੱਲ ਧਿਆਨ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਮਾਰਚ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ।ਜਾਰੀ ਕੀਤੇ ਇੱਕ ਬਿਆਨ ਵਿੱਚ […]

Continue Reading