News

ਪਿਸਤੌਲ ਵਿਖਾ ਕੇ ਦੁਕਾਨਦਾਰ ਕੋਲੋਂ 1 ਲੱਖ ਰੁਪਏ ਲੁੱਟਣ ਵਾਲੇ ਦੋ ਲੁਟੇਰੇ ਗ੍ਰਿਫ਼ਤਾਰ

ਲੁਧਿਆਣਾ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਥਾਣਾ ਸਾਹਨੇਵਾਲ ਦੀ ਪੁਲਿਸ ਨੇ ਦੋ ਅਜਿਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੇ ਹੁਣੇ ਜਿਹੇ ਪਿਸਤੌਲ ਵਿਖਾ ਕੇ ਇਕ ਦੁਕਾਨਦਾਰ ਕੋਲੋਂ 1 ਲੱਖ ਦੀ ਨਕਦੀ ਲੁੱਟੀ ਸੀ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਅਜਨੋਦ ਦੁਰਾਹਾ ਦੇ ਰਹਿਣ ਵਾਲੇ ਅਰਵਿੰਦਰ ਸਿੰਘ ਉਰਫ ਗੋਲੀ ਅਤੇ ਪਿੰਡ […]

Continue Reading

STF ਵਲੋਂ ਗੈਂਗਸਟਰ ਜੋਗਿੰਦਰ ਗਿਓਂਗ ਗ੍ਰਿਫਤਾਰ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :STF ਨੇ ਬਦਨਾਮ ਗੈਂਗਸਟਰ ਜੋਗਿੰਦਰ ਗਿਓਂਗ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਐਤਵਾਰ ਸਵੇਰੇ ਫਿਲੀਪੀਨਜ਼ ਤੋਂ ਭਾਰਤ ਡਿਪੋਰਟ ਕਰ ਦਿੱਤਾ ਗਿਆ। ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ, ਉਸ ਖ਼ਿਲਾਫ਼ ਦੋ ਦਰਜਨ ਤੋਂ ਵੱਧ ਕੇਸ ਦਰਜ ਹਨ।ਜੋਗਿੰਦਰ ਗਿਓਂਗ ਬਦਨਾਮ ਅਪਰਾਧੀ ਸੁਰਿੰਦਰ ਦਾ ਭਰਾ ਹੈ ਜੋ ਪਿਛਲੇ ਸਾਲ ਇੱਕ ਮੁਕਾਬਲੇ ਵਿੱਚ […]

Continue Reading

ਚੋਣ ਕਮਿਸ਼ਨ ਵਲੋਂ 38.64 ਕਰੋੜ ਰੁਪਏ ਦੀ ਨਕਦੀ ਸਮੇਤ 218 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪੈਸੇ ਦੀ ਤਾਕਤ ਦਾ ਜ਼ਿਆਦਾ ਜ਼ੋਰ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਲਈ ਭਰਮਾਇਆ ਜਾ ਸਕੇ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੀ ਨਿਰਪੱਖ ਚੋਣਾਂ ਲਈ ਜ਼ਬਤੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।ਇਹੀ ਕਾਰਨ ਹੈ ਕਿ ਇਸ ਵਾਰ ਇਨਫੋਰਸਮੈਂਟ ਏਜੰਸੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-02-2025 ,ਅੰਗ 619 Sachkhand Sri Harmandir Sahib Amritsar Vikhe Hoyea Amrit Wele Da Mukhwak Ang: 619 ,03-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੧ ਮਾਘ (ਸੰਮਤ ੫੫੬ ਨਾਨਕਸ਼ਾਹੀ)03-02-2025 ਸੋਰਠਿ ਮਹਲਾ ੫ ॥ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ […]

Continue Reading

ਕੰਪਿਊਟਰ ਅਧਿਆਪਕਾਂ ਵੱਲੋਂ ਬਸੰਤ ਪੰਚਮੀ ਮੌਕੇ ਪਤੰਗਾਂ ਨਾਲ ਸਰਕਾਰ ਖਿਲਾਫ ਪੇਚੇ

ਸੰਗਰੂਰ, 2ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ‘ਸਰਕਾਰੀ ਨੌਕਰੀਆਂ’ ਦਾ ਨਾਅਰਾ ਦੇਣ ਵਾਲੇ ਖ਼ਾਮੋਸ਼ ਹਨ ਜਾਂ ਫਿਰ ਜਵਾਨ ਧੀਆਂ ਦਾ ਜੇਰਾ ਦੇਖਿਆ ਜਾ ਰਿਹਾ ਹੈ ਜਿਨ੍ਹਾਂ ਨੇ ਸੰਗਰੂਰ ਦੀ ਜੂਹ ਵਿਚ ਮਸ਼ਾਲ ਬਾਲੀ ਹੈ। ਮਾਮਲਾ ਕੰਪਿਊਟਰ ਅਧਿਆਪਕਾਂ ਦਾ ਜਿੰਨ੍ਹਾਂ ’ਚ ਸ਼ਾਮਲ ਬੀਬੀਆਂ ਆਖਦੀਆਂ ਹਨ ਕਿ  ਨੇਤਾ ਕਿਸ ਮਿੱਟੀ ਦੇ ਬਣੇ ਹੋਏ ਹਨ, ਇਹ ਸਮਝ […]

Continue Reading

ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦਿੱਲੀ ਪੁਲਿਸ ਦੁਆਰਾ ਪੰਜਾਬ ਦੇ ਪੱਤਰਕਾਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਨਿਖੇਧੀ

ਚੰਡੀਗੜ੍ਹ: 2 ਫਰਵਰੀ, ਬੋਲੇ ਪੰਜਾਬ ਬਿਊਰੋ :ਡਿਜੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਨੇ ਅੱਜ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਮੀਡੀਆ ਕਰਮਚਾਰੀਆਂ ਦੇ ਇੱਕ ਸਮੂਹ ਨੂੰ ਕੱਲ੍ਹ ਗੈਰ-ਕਾਨੂੰਨੀ ਹਿਰਾਸਤ ਵਿੱਚ ਲਏ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ, ਮੁੱਖ ਸਰਪ੍ਰਸਤ ਬਲਜੀਤ ਬੱਲੀ, ਚੇਅਰਮੈਨ ਸਤਿੰਦਰ ਬੈਂਸ,ਸੀਨੀਅਰ ਮੀਤ ਪ੍ਰਧਾਨ-ਐਚ.ਐਸ.ਬਾਵਾ, ਜਨਰਲ ਸੈਕਟਰੀ ਦਵਿੰਦਰ ਸਿੰਘ ਕੋਹਲੀ, […]

Continue Reading

ਆਪ ਵਿਧਾਇਕ ਸਮੇਤ ਤਿੰਨ ਤੇ ਚੱਲੇਗਾ ਕੇਸ

ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੁਲਿਸ ਨਾਲ ਝੜਪ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ ਵਿਚ ਅੜਿੱਕਾ ਪਹੁੰਚਾਉਣ ਦੇ ਦੋਸ਼ ਵਿਚ ਆਮ ਆਦਮੀ ਪਾਰਟੀ ਦੇ ਚਾਰ ਆਗੂਆਂ ਖ਼ਿਲਾਫ਼ ਜ਼ਿਲ੍ਹਾ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ। ਇਹਨਾਂ ਆਗੂਆਂ ਵਿੱਚ ਖਰੜ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਅਨਮੋਲ ਗਗਨ ਆਪ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ […]

Continue Reading

ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 2ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ੁੱਕਰਵਾਰ ਰਾਤ ਨੂੰ ਸ਼ਿਵਜੋਤ ਇਨਕਲੇਵ ਮਾਰਕੀਟ ਵਿੱਚ ਹਥਿਆਰਬੰਦ ਨੌਜਵਾਨਾਂ ਨੇ ਝਗੜੇ ਤੋਂ ਬਾਅਦ ਇੱਕ ਕਬੱਡੀ ਖਿਡਾਰੀ ਜੋ ਕਿ ਜਿਮ ਟ੍ਰੇਨਰ ਵਜੋਂ ਕੰਮ ਕਰਦਾ ਸੀ ,ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਇੱਕ […]

Continue Reading

ਸਦਾ ਉੱਚੇ ਆਦਰਸ਼ਾਂ ਦੇ ਧਾਰਨੀ ਬਣੋ !

ਇੱਕ ਸਫਲ ਇਨਸਾਨ ਤਾਂ ਹਰ ਕੋਈ ਬਣਨਾ ਚਾਹੁੰਦਾ ਹੈ।ਪਰ ਸਫਲ ਇਨਸਾਨ ਬਣਨ ਲਈ ਜੋ ਘਾਲਣਾ ਘਾਲਣੀ ਪੈਂਦੀ ਹੈ।ਉਹ ਘਾਲਣਾ ਘਾਲਣ ਲਈ ਕੋਈ ਤਿਆਰ ਨਹੀਂ ਹੁੰਦਾ ।ਇਸੇ ਕਰਕੇ ਕਾਮਯਾਬ ਵਿਅਕਤੀ ਬਣਨਾਂ ਹਰ ਇੱਕ ਦੇ ਭਾਗਾਂ ਵਿਚ ਨਹੀਂ ਆਉਂਦਾ।ਜਿੰਦਗੀ ਚ ਸਫਲਤਾ ਹਾਸਲ ਕਰਨ ਤੇ ਇੱਕ ਕਾਮਯਾਬ ਵਿਅਕਤੀ ਬਣਨ ਲਈ ਸਾਨੂੰ ਕੀ ਕਰਨਾ ਚਾਹੀਦਾ ਹੈ ? ਆਓ ਇਸ […]

Continue Reading

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਚੰਡੀਗੜ੍ਹ, 2 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ […]

Continue Reading