News

CRPF ਜਵਾਨ ਨੇ ਪਤਨੀ ਨੂੰ ਗੋਲ਼ੀ ਮਾਰ ਕੇ ਮਾਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ

ਭੋਪਾਲ, 31 ਜਨਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ CRPF ਦੇ ਇੱਕ ਜਵਾਨ ਨੇ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਕੇ ਆਤਮਹਤਿਆ ਕਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੰਸਨੀ ਫੈਲ […]

Continue Reading

ਬਿਨਾਂ ਵੀਜ਼ਾ ਦੇ ਰੂਸ ਜਾ ਸਕਣਗੇ ਭਾਰਤੀ ਲੋਕ

ਮੁੰਬਈ, 31 ਜਨਵਰੀ,ਬੋਲੇ ਪੰਜਾਬ ਬਿਊਰੋ :ਜੇ ਤੁਸੀਂ ਕਈ ਲੋਕਾਂ ਦੇ ਨਾਲ ਇੱਕ ਸਮੂਹ ਵਿੱਚ ਰੂਸ ਦੀ ਯਾਤਰਾ ਕਰ ਰਹੇ ਹੋ, ਤਾਂ ਇੱਕ ਚੰਗਾ ਮੌਕਾ ਹੈ ਕਿ ਨੇੜਲੇ ਭਵਿੱਖ ਵਿੱਚ ਤੁਹਾਡੇ ਸਮੂਹ ਨੂੰ ਬਿਨਾਂ ਵੀਜ਼ਾ ਦੇ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।ਮਾਸਕੋ ਸਿਟੀ ਟੂਰਿਜ਼ਮ ਕਮੇਟੀ ਦੇ ਚੇਅਰਮੈਨ ਇਵਗੇਨੀ ਕੋਜ਼ਲੋਵ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਜ਼ਲੋਵ […]

Continue Reading

ਬਠਿੰਡਾ ‘ਚ ਲੁਟੇਰੇ ਪਿਸਤੌਲ ਦੀ ਨੋਕ ’ਤੇ ਸਕੂਟੀ ਸਵਾਰ ਤੋਂ 2 ਲੱਖ ਰੁਪਏ ਲੁੱਟਕੇ ਫਰਾਰ

ਬਠਿੰਡਾ, 31 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਬਠਿੰਡਾ ਵਿੱਚ ਬੀਤੇ ਕੱਲ੍ਹ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਅਣਪਛਾਤੇ ਲੁਟੇਰੇ ਪਿਸਤੌਲ ਦੀ ਨੋਕ ’ਤੇ ਇੱਕ ਸਕੂਟੀ ਸਵਾਰ ਵਿਅਕਤੀ ਤੋਂ 2 ਲੱਖ ਰੁਪਏ ਲੁੱਟਕੇ ਫਰਾਰ ਹੋ ਗਏ। ਮਾਮਲੇ ਦੀ ਜਾਣਕਾਰੀ ਪੀੜਤ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਥਾਣਾ […]

Continue Reading

ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਵਾਲੇ 14 ਵਿਅਕਤੀਆਂ ‘ਤੇ ਕੇਸ ਦਰਜ

ਲੁਧਿਆਣਾ, 31 ਜਨਵਰੀ, ਬੋਲੇ ਪੰਜਾਬ ਬਿਊਰੋ :ਪਾਵਰਕਾਮ ਅਧਿਕਾਰੀਆਂ ਨਾਲ ਹੱਥੋਪਾਈ ਕਰਨ ਦੀ ਖ਼ਬਰ ਮਿਲੀ ਹੈ।ਬੀਤੇ ਦਿਨੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਪਾਵਰਕਾਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਅਤੇ ਹੋਰ ਅਧਿਕਾਰੀਆਂ ਨਾਲ ਬਦਸਲੂਕੀ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਸ ਦੇ ਚਲਦੇ ਹੁਣ 14 ਮੁਲਜ਼ਮਾਂ ਸਮੇਤ […]

Continue Reading

ਪਟਿਆਲ਼ਾ ‘ਚ ਕੋਲਡ ਡ੍ਰਿੰਕ ਦੀ ਦੁਕਾਨ ’ਤੇ ਚਾਈਨਾ ਡੋਰ ਵੇਚ ਰਿਹਾ ਦੁਕਾਨਦਾਰ ਪੁਲਿਸ ਨੇ ਦਬੋਚਿਆ

ਪਟਿਆਲਾ, 31 ਜਨਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ਵਿੱਚ ਚਾਈਨਾ ਡੋਰ ਦੀ ਕਾਲਾਬਾਜ਼ਾਰੀ ਸਖ਼ਤ ਪਾਬੰਦੀਆਂ ਦੇ ਬਾਵਜੂਦ ਰੁਕਣ ਦਾ ਨਾਮ ਨਹੀਂ ਲੈ ਰਹੀ। ਹਾਲਾਂਕਿ ਚਾਈਨਾ ਡੋਰ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਈ ਜ਼ਖ਼ਮੀ ਵੀ ਹੋਏ ਹਨ। ਕਈ ਲੋਕ ਪੈਸਿਆਂ ਦੇ ਲਾਲਚ ਵਿੱਚ ਇਹ ਖ਼ਤਰਨਾਕ ਡੋਰ ਵੇਚਣ ਤੋਂ ਬਾਜ਼ ਨਹੀਂ ਆ ਰਹੇ।ਇਹੋ ਜਿਹਾ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 520

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-01-2025 ,ਅੰਗ 520 Sachkhand Sri Harmandir Sahib Amritsar Vikhe Hoyea Amrit Wele Da Mukhwak Ang: 520, 31-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)31-01-2025 ਸਲੋਕ ਮਃ ੫ ॥ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਦੇ ਨਿੱਜੀਕਰਨ ਅਤੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਬਿਜਲੀ ਕਾਮਿਆਂ ‘ਤੇ ਐਸਮਾ ਲਗਾਉਣ ਦੀ ਸਖ਼ਤ ਨਿਖੇਧੀ 

ਐੱਸਕੇਐੱਮ ਵੱਲੋਂ ਜਨਤਕ ਸੰਪਤੀਆਂ ਦੇ ਨਿੱਜੀਕਰਨ ਦੇ ਵਿਰੁੱਧ ਪੂਰੇ ਭਾਰਤ ਵਿੱਚ ਲੋਕ ਅੰਦੋਲਨ ਬਣਾਉਣ ਦਾ ਸੱਦਾ  ਨਿੱਜੀਕਰਨ ਖਪਤਕਾਰਾਂ ਨੂੰ ਲੁੱਟਦਾ ਹੈ, ਸੁਰੱਖਿਅਤ ਰੁਜ਼ਗਾਰ ਮਾਰਦਾ ਹੈ, ਰਾਖਵਾਂਕਰਨ ਖਤਮ ਕਰਦਾ ਹੈ: ਐੱਸਕੇਐੱਮ  ਚੰਡੀਗੜ੍ਹ 30 ਜਨਵਰੀ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਬਹਾਦਰੀ ਨਾਲ ਲੜ ਰਹੇ […]

Continue Reading

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਤਰਨਤਾਰਨ, 30 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਬੰਧਤ ਅਤੇ ਅਮਰੀਕਾ-ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਚੰਬਲ ਅਤੇ ਕੈਨੇਡਾ ਅਧਾਰਤ ਸਤਬੀਰ ਉਰਫ਼ ਸੱਤਾ ਨੌਸ਼ਹਿਰਾ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ  ਸੰਖੇਪ ਮੁਕਾਬਲੇ […]

Continue Reading

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਚੰਡੀਗੜ੍ਹ, 30  ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ 28-02-2025 ਤੱਕ […]

Continue Reading

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ […]

Continue Reading