News

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ […]

Continue Reading

ਕਰਨਲ ਨਾਲ ਕੁੱਟਮਾਰ ਮਾਮਲੇ ‘ਚ ਜੈ ਇੰਦਰ ਕੌਰ ਨੇ ਐਸ.ਐਸ.ਪੀ ਨਾਨਕ ਸਿੰਘ ਤੋਂ ਇੰਨਸਾਫ ਦੀ ਕੀਤੀ ਮੰਗ

ਪਟਿਆਲਾ, 22 ਮਾਰਚ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਪਟਿਆਲਾ ਵਿਖੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਹਨਾਂ ਦੇ ਸਪੁੱਤਰ ਉੱਪਰ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਵੱਲੋਂ ਬੁਰੀ ਤਰ੍ਹਾ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਸਾਬਕਾ ਫੌਜੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਲਈ ਰੋਸ ਪ੍ਰਦਰਸ਼ਨ ਕੀਤੇ ਜਾ […]

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਾਪਰੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ।

ਤਲਵੰਡੀ ਸਾਬੋ 22 ਮਾਰਚ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਵਿਖੇ ਵਾਪਰੀ ਘਟਨਾ ਉੱਪਰ ਚਿੰਤਾ ਜ਼ਾਹਰ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਵਿਦਿਆਰਥੀ ਜੀਵਨ ਲਈ ਵੱਡੇ ਖ਼ਤਰੇ ਖੜੇ ਕਰਦੀਆਂ ਹਨ ਅਤੇ ਵਿੱਦਿਅਕ ਸੰਸਥਾਵਾਂ ਦੇ ਅਕਸ ਨੂੰ ਢਾਹ […]

Continue Reading

ਭਾਰਤ ਭੂਸ਼ਣ ਆਸ਼ੂ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ, ਛਿੜੀ ਚਰਚਾ

ਲੁਧਿਆਣਾ, 22 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਪੱਛਮੀ ਹਲਕੇ ’ਚ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦੇਹਾਂਤ ਤੋਂ ਬਾਅਦ, ਉਪ-ਚੋਣ ਦੀ ਤਰੀਕ ਦਾ ਐਲਾਨ ਕਦੇ ਵੀ ਹੋ ਸਕਦਾ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ, ਪਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀ ਸਰਗਰਮੀ ਵੀ ਵੱਧ ਗਈ ਹੈ।ਆਸ਼ੂ ਨੇ ਰਾਹੁਲ ਗਾਂਧੀ […]

Continue Reading

ਵਿਗਿਆਨੀਆਂ ਦੀ ਮਿਹਨਤ ਰੰਗ ਲਿਆਈ, ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਬੇਰੀ ਨੂੰ ਲੱਗੇ ਬੇਰ

ਸੁਲਤਾਨਪੁਰ ਲੋਧੀ, 22 ਮਾਰਚ,ਬੋਲੇ ਪੰਜਾਬ ਬਿਊਰੋ :ਪ੍ਰਾਚੀਨ ਅਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬ ਹਨ। ਇਨ੍ਹਾਂ ਵਿੱਚੋਂ ਮੁੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਕਾਲੀ ਵੇਈਂ ਦੇ ਕੰਢੇ ਸਥਿਤ ਹੈ। ਇੱਥੇ ਪ੍ਰਾਚੀਨ ਬੇਰੀ ਅਜੇ ਵੀ ਮੌਜੂਦ ਹੈ, ਜਿਸ ਤੋਂ ਬਾਅਦ ਗੁਰਦੁਆਰਾ ਬੇਰ ਸਾਹਿਬ ਪ੍ਰਸਿੱਧ ਹੋਇਆ। ਕਿਹਾ ਜਾਂਦਾ […]

Continue Reading

ਖੇਤਾਂ ਦੀ ਕੰਡਿਆਲੀ ਤਾਰ ਤੋਂ ਕਰੰਟ ਲੱਗਣ ਕਾਰਨ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਮਮਦੌਟ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਸ਼ਨੀਵਾਰ ਸਵੇਰੇ ਮਮਦੌਟ ਦੇ ਪਿੰਡ ਜੱਲੋ ਕੇ ’ਚ ਇੱਕ ਹਾਦਸੇ ਕਾਰਨ ਸਾਰੇ ਪਿੰਡ ਨੂੰ ਸੋਗ ਫੈਲ ਗਿਆ। 32 ਸਾਲਾ ਕੁਲਦੀਪ ਸਿੰਘ, ਜੋ ਗੁਰਦੁਆਰੇ ਵਿਚ ਲੰਗਰ ਸੇਵਾ ਲਈ ਨਿਕਲਿਆ ਸੀ, ਮੋਟਰਸਾਈਕਲ ‘ਤੇ ਖੇਤਾਂ ਦੀ ਕੰਡਿਆਲੀ ਤਾਰ ਨਾਲ ਟਕਰਾ ਗਿਆ। ਉਨ੍ਹਾਂ ਤਾਰਾਂ ਵਿੱਚ ਹਾਈ-ਵੋਲਟੇਜ ਕਰੰਟ ਨੇ ਕੁਲਦੀਪ ਦੀ ਜਿੰਦਗੀ ਨਿਗਲ ਲਈ।ਪਰਿਵਾਰ […]

Continue Reading

ਲਿਵਾਸਾ ਹਸਪਤਾਲ, ਮੋਹਾਲੀ ਨੇ ਤਪਦਿਕ (ਟੀਬੀ) ਦੇ ਖਿਲਾਫ਼ ਲੜਾਈ ਨੂੰ ਤੇਜ਼ ਕਰਨ ਲਈ 60 ਦਿਨਾਂ ਦਾ ਅਭਿਆਨ ਸ਼ੁਰੂ ਕੀਤਾ

ਭਾਰਤ ਵਿੱਚ 2015 ਤੋਂ 2024 ਤੱਕ ਤਪਦਿਕ (ਟੀਬੀ) ਦੇ ਮਾਮਲਿਆਂ ਵਿੱਚ 16% ਦੀ ਗਿਰਾਵਟ ਆਈ ਹੈ – ਡਾ. ਸੋਨਲ ਚੰਡੀਗੜ੍ਹ, 22 ਮਾਰਚ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਲਿਵਾਸਾ ਹਸਪਤਾਲ ਦੇ ਸੀ.ਈ.ਓ. ਡਾ. ਪਵਨ ਕੁਮਾਰ ਨੇ ਕਿਹਾ, “ਸਾਡੇ ਟੀਬੀ ਪ੍ਰਬੰਧਨ ਦ੍ਰਿਸ਼ਟਿਕੋਣ ਵਿੱਚ ਰਣਨੀਤਿਕ ਬਦਲਾਅ ਲਾਗੂ ਕਰਨ ਨਾਲ ਸਾਡੇ ਸਮੁਦਾਇਕਾਂ ਲਈ ਮਹੱਤਵਪੂਰਨ ਲਾਭ ਮਿਲ ਸਕਦੇ ਹਨ। ਨਵੇਂ ਵਿਕਾਸਾਂ […]

Continue Reading

ਆਪਾਂ ਕੀ ਲੈਣਾ ਐ ਯਾਰ !

ਪਦਾਰਥਵਾਦੀ ਯੁੱਗ ਨੇ ਮਨੁੱਖ ਦਾ ਨਿੱਜੀਕਰਨ ਕਰ ਦਿੱਤਾ ਹੈ। ਉਹ ਹੁਣ ਲੋਕ ਸੇਵਾ ਲਈ ਨਹੀਂ ਸਗੋਂ ਆਪਣੀ ਸੇਵਾ ਕਰਨ ਤੇ ਕਰਵਾਉਣ ਲਈ ਸੋਚਦਾ ਹੈ। ਹਰ ਮਨੁੱਖ ਕਿਸੇ ਨਾ ਕਿਸੇ ਰੂਪ ਵਿੱਚ ਦੁਖੀ ਹੈ। ਉਹ ਆਪਣੇ ਆਪ ਸਹੇੜੇ ਦੁੱਖਾਂ ਤੋਂ ਨਿਜ਼ਾਤ ਪਾਉਣ ਲਈ ਕਦੇ ਡਾਕਟਰਾਂ ਕੋਲ, ਕਦੇ ਡੇਰਿਆਂ ਵਿੱਚ, ਕਦੇ ਕੋਰਟ ਕਚਹਿਰੀਆਂ ਵਿੱਚ ਭਟਕਦਾ ਫਿਰਦਾ ਹੈ। […]

Continue Reading

ਡਾ ਜਸਵੀਰ ਸਿੰਘ ਗਰੇਵਾਲ ਨੂੰ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ( ਪੰਜਾਬੀ ਇਕਾਈ) ਨੇ ਕੀਤਾ ਸਨਮਾਨਿਤ

ਚੰਡੀਗੜ੍ਹ 22 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੀ ਸੰਸਥਾ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਦੀ ਪੰਜਾਬੀ ਇਕਾਈ ਵੱਲੋਂ ਵੱਖੋ ਵੱਖਰੇ ਸਮਾਗਮ ਕਰਵਾਏ ਜਾਂਦੇ ਹਨ। ਨਵੇਂ ਤੇ ਉੱਭਰਦੇ ਲੇਖਕ ਤੇ ਕਾਲਮਕਾਰਾਂ ਨੂੰ ਅੱਗੇ ਲਿਆਉਣ ਲਈ ਮਾਨਸਰੋਵਰ ਸਾਹਿਤ ਅਕਾਦਮੀ ਹਮੇਸਾ ਤੱਤਪਰ ਰਹਿੰਦੀ ਹੈ।ਪਿਛਲੀ 16 ਮਾਰਚ ਨੂੰ ਇੱਕ ਕਵੀ ਦਰਬਾਰ ਮਾਨਸਰੋਵਰ ਅਕਾਦਮੀ […]

Continue Reading

ਹਲਕਾ ਰਾਜਪੁਰਾ ਐਮ.ਐਲ.ਏ ਨੀਨਾ ਮਿੱਤਲ ਦੇ ਨਿਰਦੇਸ਼ਾਂ ‘ਤੇ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਸਕੂਲਾਂ ਦਾ ਦੌਰਾ ਕੀਤਾ

ਰਾਜਪੁਰਾ, 22 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਿਰਦੇਸ਼ ਅਤੇ ਮਨੀਸ਼ ਸਿਸੋਦੀਆ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਦੀ ਅਗਵਾਈ ਹੇਠ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ […]

Continue Reading