News

ਕੁਰੂਕਸ਼ੇਤਰ ‘ਚ ਮਹਾਯੱਗ ਲਈ ਆਏ ਬ੍ਰਾਹਮਣਾਂ ‘ਤੇ ਗੋਲੀਬਾਰੀ, ਮਾਹੌਲ ਤਣਾਅਪੂਰਨ

ਕੁਰੂਕਸ਼ੇਤਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਕੁਰੂਕਸ਼ੇਤਰ ‘ਚ ਮਹਾਯੱਗ ਲਈ ਆਏ ਬ੍ਰਾਹਮਣਾਂ ‘ਤੇ ਅੱਜ ਸ਼ਨੀਵਾਰ ਸਵੇਰੇ 9.30 ਵਜੇ ਪ੍ਰਬੰਧਕਾਂ ਦੇ ਸੁਰੱਖਿਆ ਗਾਰਡਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਲਖਨਊ ਤੋਂ ਆਏ ਬ੍ਰਾਹਮਣ ਆਸ਼ੀਸ਼ ਤਿਵਾੜੀ ਨੂੰ ਗੋਲੀ ਲੱਗ ਗਈ। ਇਸ ਨਾਲ ਬ੍ਰਾਹਮਣਾਂ ਨੂੰ ਗੁੱਸਾ ਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਅਤੇ ਪ੍ਰਬੰਧਕਾਂ ਦੀ ਕਿਰਾਏ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 22 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰਕੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਮਹੱਤਵਪੂਰਨ ਕਦਮ ਚੁੱਕਿਆ। ਇਹ ਵਰਕਸ਼ਾਪ ਵਿਦਿਆਰਥੀ ਭਲਾਈ ਵਿਭਾਗ ਅਧੀਨ ਰੈੱਡ ਰਿਬਨ ਕਲੱਬ ਵੱਲੋਂ ਪੰਜਾਬ ਸਰਕਾਰ, ਸਕੂਲ ਆਫ਼ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਦੇ […]

Continue Reading

ਬੱਸ ਸਟੈਂਡ ‘ਤੇ ਹਿਮਾਚਲ ਦੀਆਂ ਬੱਸਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਡਰਾਈਵਰਾਂ ਨੇ ਪੰਜਾਬ ‘ਚ ਬੱਸਾਂ ਚਲਾਉਣ ਤੋਂ ਕੀਤਾ ਇਨਕਾਰ; ਯਾਤਰੀਆਂ ਨੂੰ ਰਸਤੇ ਵਿੱਚ ਛੱਡ ਦਿੱਤਾ ਅਮ੍ਰਿਤਸਰ 22 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਘਟਨਾ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ […]

Continue Reading

ਸਰਕਾਰ ਦੀ ਬੇਰੁਖੀ ਦਾ ਸਿਕਾਰ ਹਜਾਰਾਂ ਕੰਪਿਊਟਰ ਅਧਿਆਪਕ ਕਰਨਗੇ 23 ਮਾਰਚ ਨੂੰ ਮੋਹਾਲੀ ਤੋਂ ਸੀਐਮ ਦੀ ਚੰੜੀਗੜ੍ਹ ਰਿਹਾਇਸ ਵੱਲ ਰੋਸ ਮਾਰਚ

ਪਟਿਆਲਾ 21 ਮਾਰਚ ,ਬੋਲੇ ਪੰਜਾਬ ਬਿਊਰੋ : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਸਿੱਖਿਆ ਬੋਰਡ ਦੇ ਬਾਹਰ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੋਸ ਰੈਲੀ […]

Continue Reading

ਲੁਧਿਆਣਾ ‘ਚ ਮਿਲੀ 22 ਸਾਲਾ ਅਧਿਆਪਕਾ ਦੀ ਲਾਸ਼: ਪਰਿਵਾਰ ਨੇ ਕਿਹਾ- ਖ਼ੁਦਕੁਸ਼ੀ ਕੀਤੀ

ਲੋਕਾਂ ਨੇ ਕਿਹਾ- ਛੋਟੇ ਭਰਾ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਲੁਧਿਆਣਾ 22 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਦੇਰ ਰਾਤ ਇੱਕ ਮਹਿਲਾ ਅਧਿਆਪਕ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਔਰਤ ਦੀ ਗਲਾ ਘੁੱਟ ਕੇ ਹੱਤਿਆ ਕੀਤੀ […]

Continue Reading

ਮੋਹਾਲੀ ‘ਚ 3 ਸਾਲ ਦੀ ਬੱਚੀ ਨਾਲ ਬਲਾਤਕਾਰ

ਮਾਂ ਦੇ ਸਨ ਦੋਸ਼ੀ ਨਾਲ ਸਬੰਧ, ਦੋਵਾਂ ਨੇ ਮਿਲ ਕੇ ਕੀਤਾ ਵਾਰਦਾਤ, ਵੀਡੀਓ ਵੀ ਬਣਾਈ ਮੋਹਾਲੀ 22 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਉਸ ਦੀ ਹੀ ਮਾਂ ਅਤੇ ਉਸ ਦੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ […]

Continue Reading

ਪੁਲਸ ਨੇ ਜ਼ੀਰਕਪੁਰ ਵਿਖੇ ਲੱਤ ‘ਚ ਗੋਲੀ ਮਾਰ ਕੇ ਫੜਿਆ ਨਾਮੀ ਗੈਂਗਸਟਰ

ਜ਼ੀਰਕਪੁਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਸ਼ਹਿਰ ’ਚ ਪੁਲਿਸ ਅਤੇ ਗੈਂਗਸਟਰਾਂ ਵਿਚ ਹੋਏ ਇਕ ਮੁਕਾਬਲੇ ’ਚ ਲਵਿਸ ਗਰੋਵਰ ਨਾਮਕ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗਰੋਵਰ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਮਾਮਲੇ ਦਰਜ ਹਨ।ਪੁਲਿਸ ਦੇ ਅਨੁਸਾਰ, ਗੈਂਗਸਟਰ ਸ਼ਹਿਰ ’ਚ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੂੰ ਜਦ ਇਸਦੀ ਲੋਕੇਸ਼ਨ ਬਾਰੇ […]

Continue Reading

ਸਨਾਮ ਦੇ 6 ਅਪ੍ਰੈਲ ਦੇ ਧਰਨੇ ਵਿੱਚ ਮੋਹਾਲੀ ਜਿਲੇ ਤੋ ਵੱਧ ਚੜ੍ਹਕੇ ਕੀਤੀ ਜਾਵੇਗੀ ਸਮੂਲੀਅਤ- ਗੜਾਂਗ

ਮੋਹਾਲੀ 22 ਮਿਾਰਚ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ , ਗੁਰਮਨਜੀਤ ਸਿੰਘ , ਦਵਿੰਦਰ ਸਿੰਘ , ਸੁਰਜੀਤ ਸ਼ਰਮਾ , ਸਤਿੰਦਰਜੀਤ ਕੌਰ ਅਤੇ ਅਮਰਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਹਾਇਸ਼ […]

Continue Reading

ਪੁਲਿਸ ਨੇ “ਵਾਰਿਸ ਪੰਜਾਬ ਦੇ” ਸੰਗਠਨ ਨਾਲ ਸਬੰਧਤ ਨੌਜਵਾਨ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 22 ਮਾਰਚ,ਬੋਲੇ ਪੰਜਾਬ ਬਿਊਰੋ :ਅਜਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ “ਵਾਰਿਸ ਪੰਜਾਬ ਦੇ” ਸੰਗਠਨ ਨਾਲ ਜੁੜੇ ਅਮਨਦੀਪ ਸਿੰਘ ਅਮਨਾ ਦੇ ਘਰ ’ਤੇ ਛਾਪਾ ਮਾਰਿਆ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।ਇਹ ਕਾਰਵਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਤੇਜ਼ ਕਰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਾਢੇ ਚਾਰ ਕਿੱਲੋ ਹੈਰੋਇਨ ਸਮੇਤ ਸਮਗਲਰ ਕਾਬੂ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 22 ਕਰੋੜ 50 ਲੱਖ ਰੁਪਏ ਮੁੱਲ਼ ਦੀ ਹੈਰੋਇਨ ਸਮੇਤ ਇੱਕ ਸਮਗਲਰ ਨੂੰ ਰੰਗੇ ਹੱਥੀਂ ਫੜਿਆ।ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਅਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਸਹੂਰਾ ਨੇੜੇ ਸ਼ੱਕ ਹੋਣ ’ਤੇ ਇੱਕ ਵਿਅਕਤੀ ਦੀ ਤਲਾਸ਼ੀ […]

Continue Reading