News

ਬਾਦਲਾਂ ਦਾ ਨੇੜਲਾ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਗ੍ਰਿਫ਼ਤਾਰ

ਜਲਾਲਾਬਾਦ, 5 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿਚ ਗੋਲੀ ਚੱਲਣ ਦਾ ਹੈ। ਦੱਸ ਦਈਏ ਕਿ ਬੀਡੀਪੀਓ ਦਫ਼ਤਰ ਵਿਚ ਗੋਲੀ ਚੱਲਣ ਤੋਂ ਬਾਅਦ ਪੁਲਿਸ ਨੇ ਨੋਨੀ ਮਾਨ, ਬੋਬੀ ਮਾਨ ਸਮੇਤ ਪੰਜ ਲੋਕਾਂ ਮਾਮਲਾ ਦਰਜ ਖ਼ਿਲਾਫ਼ […]

Continue Reading

ਮੋਹਾਲੀ ਦੇ ਰੀਜੈਂਟਾ ਹੋਟਲ ਮਾਲਕ ਦੇ ਘਰ ‘ਤੇ ਗੋਲੀਬਾਰੀ, ਪੁਲਿਸ ਵਲੋਂ ਇਲਾਕਾ ਸੀਲ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਅੱਜ ਬੁੱਧਵਾਰ ਸਵੇਰੇ ਸ਼ਹਿਰ ਦੇ ਸੈਕਟਰ 38 ਸੀ ਸਥਿਤ ਘਰ ਨੰਬਰ 2176 ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 39 ਦੇ ਇੰਚਾਰਜ ਇੰਸਪੈਕਟਰ ਰਾਮਦਿਆਲ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਕੁਝ ਦੇਰ ਬਾਅਦ ਹੋਰ ਪੁਲਿਸ ਅਧਿਕਾਰੀ ਵੀ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ।ਪੁਲਿਸ […]

Continue Reading

ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਹਾਰਨ ਵਜਾਉਣ ‘ਨੂੰ ਲੈਕੇ ਹੱਤਿਆ

ਕੁਰਾਲੀ ਵਿੱਚ ਬੱਸ ਲਾਈਟਾਂ ‘ਤੇ ਰੁਕੀ; ਬੋਲੈਰੋ ਡਰਾਈਵਰ ਨੇ ਉਸਦੀ ਛਾਤੀ ਵਿੱਚ ਰਾਡ ਨਾਲ ਵਾਰ ਕੀਤਾ ਕੁਰਾਲੀ 5 ਨਵੰਬਰ ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਕੁਰਾਲੀ ਵਿੱਚ ਇੱਕ ਰੋਡਵੇਜ਼ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ। ਬੱਸ ਚੰਡੀਗੜ੍ਹ ਤੋਂ ਜਲੰਧਰ ਆ ਰਹੀ ਸੀ। ਜਦੋਂ ਡਰਾਈਵਰ ਨੇ ਕੁਰਾਲੀ ਵਿੱਚ ਲਾਲ ਬੱਤੀ ਵਾਲੀ ਥਾਂ ‘ਤੇ ਪਹੁੰਚ […]

Continue Reading

ਆਦਮਪੁਰ ਹਵਾਈ ਅੱਡੇ ‘ਤੇ ਉਡਾਣਾਂ ਦਾ ਸਮਾਂ ਬਦਲਿਆ

ਜਲੰਧਰ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਆਦਮਪੁਰ ਹਵਾਈ ਅੱਡੇ ਤੋਂ ਉਡਣ ਵਾਲੀਆਂ ਫਲਾਈਟਾਂ ਸੰਬੰਧੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਸਰਦੀਆਂ ਦੇ ਮੌਸਮ ਕਾਰਨ, ਆਦਮਪੁਰ ਹਵਾਈ ਅੱਡੇ ਤੋਂ ਉਡਣ ਵਾਲੀਆਂ ਦੋਵਾਂ ਫਲਾਈਟਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹਵਾਈ ਅੱਡੇ ਦੇ ਡਾਇਰੈਕਟਰ ਪੁਸ਼ਪਿੰਦਰ ਨਿਰਾਲਾ ਨੇ ਦੱਸਿਆ ਕਿ ਇਹ ਫੈਸਲਾ ਠੰਡੇ ਮੌਸਮ ਦੌਰਾਨ ਯਾਤਰੀਆਂ ਨੂੰ […]

Continue Reading

ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ‘ਤੇ ਦਿੱਤੇ ਵਿਵਾਦਿਤ ਬਿਆਨ ਕਾਰਨ ਰਾਜਾ ਵੜਿੰਗ ਵਿਰੁੱਧ ਕੇਸ ਦਰਜ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ‘ਤੇ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਮਰਹੂਮ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਵਿਰੁੱਧ ਪੁਲਿਸ […]

Continue Reading

ਏਅਰਪੋਰਟ ਤੋਂ ਉਡਾਨ ਭਰਦਿਆਂ ਹੀ ਕਰੈਸ਼ ਹੋਇਆ ਜਹਾਜ਼, 3 ਦੀ ਮੌਤ,

ਅਮਰੀਕਾ ਦੇ ਲੁਈਸਵਿਲੇ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਜਹਾਜ਼ ਕਰੈਸ਼ ਹੋਣ ਦਾ ਭਿਆਨਕ ਹਾਦਸਾ ਵਾਪਰਿਆ ਹੈ। ਏਅਰਪੋਰਟ ਤੋਂ ਉਡਾਨ ਭਰਨ ਤੋਂ ਬਾਅਦ ਹੀ ਇਕ ਯੂਪੀਐਸ ਕਾਰਗੋ ਪਲੇਨ ਹਾਦਸੇ ਦਾ ਸ਼ਿਕਾਰ ਹੋ ਗਿਆ। UPS ਇਕ ਪਾਰਸਲ ਕੰਪਨੀ ਹੈ। ਜਹਾਜ਼ ਹਵਾਈ ਜਾ ਰਿਹਾ ਸੀ। ਫੇਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਮੁਤਾਬਕ UPS ਦਾ ਇਹ MD-11 ਜਹਾਜ਼ ਟੇਕਆਫ ਦੇ […]

Continue Reading

ਵਿਧਾਇਕਾ ਅਨਮੋਲ ਗਗਨ ਮਾਨ ਨੂੰ 4 ਸਾਲ ਪੁਰਾਣੇ ਮਾਮਲੇ ‘ਚੋਂ ਅਦਾਲਤ ਨੇ ਕੀਤਾ ਬਰੀ

ਚੰਡੀਗੜ੍ਹ, 5 ਨਵੰਬਰ, ਬੋਲੇ ਪੰਜਾਬ ਬਿਊਰੋ; ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੂੰ ਚੰਡੀਗੜ੍ਹ ਦੀ ਅਦਾਲਤ ਨੇ 4 ਸਾਲ ਪੁਰਾਣੇ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ। ਮਾਨ ‘ਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਲਗੇ ਸਨ। ਪਰ ਅਦਾਲਤ ਨੇ ਕਿਹਾ […]

Continue Reading

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਗੱਡੀ ਨਾਲ ਵਾਪਰਿਆ ਹਾਦਸਾ 

ਰਾਜਪੁਰਾ, 5 ਨਵੰਬਰ, ਬੋਲੇ ਪੰਜਾਬ ਬਿਊਰੋ; ਰਾਜ ਸਭਾ ਮੈਂਬਰ ਰਜਿੰਦਰ ਗੁਪਤਾ Trident ਗਰੁੱਪ ਦੇ ਮੁਖੀ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਗੱਡੀ ਬੀਤੀ ਸ਼ਾਮ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਰਾਜਪੁਰਾ ਨੇੜੇ ਜੀ.ਟੀ. ਰੋਡ ’ਤੇ ਵਾਪਰਿਆ, ਜਦੋਂ ਅਭਿਸ਼ੇਕ ਗੁਪਤਾ ਆਪਣੀ ਐਸ.ਯੂ.ਵੀ ਵਿੱਚ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ, ਉਹਨਾਂ […]

Continue Reading

ਮਿਸਤਰੀਆਂ ,ਮਜ਼ਦੂਰਾਂ ਵੱਲੋਂ ਬਾਬੇ ਨਾਨਕ ਦਾ ਗੁਰਪੁਰਬ ਦਿਵਸ ਮਨਾਇਆ

ਮਿਹਨਤਕਸ਼ ਲੋਕਾਂ ਨੂੰ ਕਿਰਤ ਦੀ ਰਾਖੀ ਕਰਨ ਦਾ ਦਿੱਤਾ ਸੱਦਾ ਸ੍ਰੀ ਚਮਕੌਰ ਸਾਹਿਬ,5, ਨਵੰਬਰ ,ਬੋਲੇ ਪੰਜਾਬ ਬਿਊਰੋ; ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਕਿਰਤ ਦੀ ਰਾਖੀ ਦਾ ਸੱਦਾ ਦਿੰਦੇ ਹੋਏ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ […]

Continue Reading

ਮਿਰਜ਼ਾਪੁਰ ‘ਚ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ, ਕਾਲਕਾ ਮੇਲ ਦੀ ਲਪੇਟ ‘ਚ ਆਉਣ ਨਾਲ ਛੇ ਲੋਕਾਂ ਦੀ ਮੌਤ

ਲਖਨਊ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਅੱਜ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ। ਮਿਰਜ਼ਾਪੁਰ ਜ਼ਿਲ੍ਹੇ ਦੇ ਚੁਨਾਰ ਰੇਲਵੇ ਸਟੇਸ਼ਨ ‘ਤੇ ਰੇਲਗੱਡੀ ਤੋਂ ਉਤਰਨ ਤੋਂ ਬਾਅਦ ਰੇਲਵੇ ਲਾਈਨ ਪਾਰ ਕਰਦੇ ਸਮੇਂ ਕਾਲਕਾ ਮੇਲ ਦੀ ਲਪੇਟ ਵਿੱਚ ਆਉਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਲਾਸ਼ਾਂ ਦੀ ਹਾਲਤ ਵਿਗੜ […]

Continue Reading