News

104 ਸਾਲਾ ਆਜ਼ਾਦੀ ਘੁਲਾਟੀਏ ਸਰਦਾਰ ਬਾਜ਼ ਸਿੰਘ ਨਹੀਂ ਰਹੇ

ਚੰਡੀਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਆਜ਼ਾਦੀ ਘੁਲਾਟੀਏ ਸਰਦਾਰ ਬਾਜ਼ ਸਿੰਘ ਦਾ 104 ਸਾਲ ਦੀ ਉਮਰ ਵਿੱਚ ਹਰਿਆਣਾ ਦੇ ਹਿਸਾਰ ਵਿੱਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਐਤਵਾਰ, 26 ਜਨਵਰੀ ਨੂੰ ਹਿਸਾਰ ਦੇ ਸਪਰਾ ਹਸਪਤਾਲ ਵਿੱਚ ਆਖ਼ਰੀ ਸਾਹ ਲਏ।ਬਾਜ਼ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਬੀੜ ਬਾਬਰਾਂ ਵਿੱਚ ਸਰਕਾਰੀ ਸਨਮਾਨਾਂ ਨਾਲ […]

Continue Reading

ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ, ਦੋ ਲੋਕਾਂ ਦੀ ਮੌਤ

ਕਪੂਰਥਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਭੰਡਾਲ ਬੇਟ ਵਿਚ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ।  ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਔਰਤ ਤੇ ਬੱਚੇ ਸਮੇਤ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਨਿੱਕਾ ਵਾਸੀ ਕਿਸ਼ਨ ਸਿੰਘ ਵਾਲਾ […]

Continue Reading

ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰਕੇ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾਈ

ਅੰਮ੍ਰਿਤਸਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਗਣਤੰਤਰ ਦਿਵਸ ਵਾਲੇ ਦਿਨ ਇੱਕ ਨੌਜਵਾਨ ਨੇ ਥਾਣੇ ਤੋਂ 150 ਕਦਮਾਂ ਦੀ ਦੂਰੀ ’ਤੇ ਸਥਿਤ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰ ਦਿੱਤਾ ਅਤੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾ ਦਿੱਤੀ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਨ੍ਹਾਂ […]

Continue Reading

13ਵੀਂ ਮੰਜ਼ਿਲ ਤੋਂ ਡਿੱਗੀ ਦੋ ਸਾਲਾ ਬੱਚੀ ਵਿਅਕਤੀ ਦੀ ਸੂਝ ਬੂਝ ਨਾਲ ਬਚੀ

ਠਾਣੇ, 27 ਜਨਵਰੀ,ਬੋਲੇ ਪੰਜਾਬ ਬਿਊਰੋ ;ਠਾਣੇ ਦੇ ਡੋਂਬੀਵਲੀ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਦੀ 13ਵੀਂ ਮੰਜ਼ਿਲ ਤੋਂ ਡਿੱਗਣ ਤੋਂ ਬਾਅਦ ਇੱਕ ਦੋ ਸਾਲ ਦੀ ਬੱਚੀ ਦੀ ਜਾਨ ਇੱਕ ਵਿਅਕਤੀ ਦੀ ਸੂਝ ਬੂਝ ਕਾਰਨ ਬਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ ਅਤੇ ਲੋਕਾਂ ਨੇ ਉਸ ਆਦਮੀ ਦੀ ਬਹੁਤ ਪ੍ਰਸ਼ੰਸਾ ਕੀਤੀ ਹੈ […]

Continue Reading

ਪਟਿਆਲ਼ਾ ਵਿਖੇ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਔਰਤ ਗੰਭੀਰ ਜ਼ਖ਼ਮੀ

ਪਟਿਆਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਚਾਈਨਾ ਡੋਰ ਦਾ ਕਹਿਰ ਸ਼ਾਹੀ ਸ਼ਹਿਰ ‘ਚ ਹਾਲੇ ਵੀ ਜਾਰੀ ਹੈ। ਤਾਜ਼ਾ ਮਾਮਲਾ ਐਤਵਾਰ ਨੂੰ ਸਾਹਮਣੇ ਆਇਆ ਜਦੋਂ ਇਕ ਔਰਤ ਚਾਈਨਾ ਡੋਰ ਦੀ ਲਪੇਟ ‘ਚ ਆਈ ਤੇ ਡੋਰ ਨੇ ਸਕੂਟਰੀ ਸਵਾਰ ਔਰਤ ਦਾ ਗਲ਼ਾ ਬੁਰੀ ਤਰ੍ਹਾਂ […]

Continue Reading

ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ 45 ਜਵਾਨ ਤਾਇਨਾਤ

ਨਵੀਂ ਦਿੱਲੀ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਜ਼ੈੱਡ ਪਲੱਸ ਦੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ’ਚ 45 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ’ਚ ਪੀਐੱਸਓ, ਲਾਈਜ਼ਨ ਅਫ਼ਸਰ ਅਤੇ ਇੱਕ ਸਪਾਟਰ ਸ਼ਾਮਲ ਹੈ। ਇਸ ਤੋਂ ਇਲਾਵਾ ਸਕ੍ਰੀਨਿੰਗ ਲਈ ਇੱਕ ਪੁਲਿਸ ਮੁਲਾਜ਼ਮ, ਇੱਕ ਪਾਇਲਟ ਕਾਰ, ਜਿਸ […]

Continue Reading

22 ਸਾਲਾਂ ਤੋਂ ਇੰਡੋਨੇਸ਼ੀਆ ਦੀ ਜੇਲ੍ਹ ‘ਚ ਬੰਦ ਹੈ ਪੰਜਾਬ ਦਾ ਗੁਰਦੀਪ ਸਿੰਘ, ਪਰਿਵਾਰ ਵਲੋਂ ਰਿਹਾਈ ਲਈ ਗੁਹਾਰ

ਨਕੋਦਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਵਧੀਆ ਭਵਿੱਖ ਅਤੇ ਰੋਜ਼ੀ-ਰੋਟੀ ਲਈ 2002 ਵਿੱਚ ਇੰਡੋਨੇਸ਼ੀਆ ਗਿਆ ਜਲੰਧਰ ਤਹਿਸੀਲ ਦੇ ਨਕੋਦਰ ਦਾ ਵਾਸੀ ਗੁਰਦੀਪ ਸਿੰਘ ਲਗਭਗ 22 ਸਾਲਾਂ ਤੋਂ ਇੰਡੋਨੇਸ਼ੀਆ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪਰਿਵਾਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਗੁਰਦੀਪ ਸਿੰਘ ਦੀ ਸਜ਼ਾ ਮਾਫ ਕਰਵਾ ਕੇ ਉਸਨੂੰ ਵਾਪਸ ਭਾਰਤ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੇ ਲਾਏ ਦੋਸ਼ ਕਿਹਾ-ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ .. ਮੈਨੂੰ ਕੱਢਣ ਦੀ ਹੈ ਤਿਆਰੀ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਲਾਈਵ ਹੋ ਕੇ ਕਈ ਤਰ੍ਹਾਂ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਜਿਹੜੀ 28 ਜਨਵਰੀ ਨੂੰ ਸੱਦੀ ਗਈ ਸੀ, ਉਸਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਉਸ ਮੀਟਿੰਗ ਵਿੱਚ ਕਈ ਅਹਿਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 499

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-01-2025 ,ਅੰਗ 499 Sachkhand Sri Harmandir Sahib Amritsar Vikhe Hoyea Amrit Wele Da Mukhwak Ang: 499, 27-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੪ ਮਾਘ (ਸੰਮਤ ੫੫੬ ਨਾਨਕਸ਼ਾਹੀ)27-01-2025 ਗੂਜਰੀ ਮਹਲਾ ੫ ॥ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ […]

Continue Reading

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਐਸ.ਏ.ਐਸ.ਨਗਰ, 26 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ […]

Continue Reading