News

ਭਗਵੰਤ ਸਿੰਘ ਮਾਨ ਦੀ ਸਰਕਾਰ ਔਰਤਾਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ: ਕੁਲਵੰਤ ਸਿੰਘ

ਕੁੰਬੜਾ ਵਿਖੇ ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਖੋਲਿਆ ਗਿਆ ਦੂਸਰਾ ਸਿਲਾਈ ਸੈਂਟਰ ਦੋ ਜਣਿਆਂ ਨੂੰ ਦਿੱਤੇ ਗਏ ਟਰਾਈਸਾਈਕਲ ਮੋਹਾਲੀ 25 ਜਨਵਰੀ,ਬੋਲੇ ਪੰਜਾਬ ਬਿਊਰੋ : ਜੇ.ਐਲ.ਪੀ.ਐਲ. ਅਤੇ ਲਾਇਨਜ ਕਲੱਬ ਪੰਚਕੁਲਾ ਪ੍ਰੀਮੀਅਮ ਦੀ ਤਰਫੋਂ ਪਿੰਡ ਕੁੰਬੜਾ ਵਿਖੇ ਦੂਸਰਾ ਜੇ. ਐਲ.ਪੀ.ਐਲ.- ਸਿਲਾਈ ਹੁਨਰ ਵਿਕਾਸ ਸੈਂਟਰ ਖੋਲਿਆ ਗਿਆ। ਜਿਸਦਾ ਉਦਘਾਟਨ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲਾਇਨਜ ਸਤਿੰਦਰ ਸਿੰਘ […]

Continue Reading

ਦਿ ਰੌਇਲ ਗਲੋਬਲ ਸਕੂਲ ਨੇ 76ਵਾਂ ਗਣਤੰਤਰ ਦਿਵਸ ਮਨਾਇਆ

ਸਾਨੂੰ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ: ਏਕਮਜੀਤ ਸੋਹਲ ਚੰਡੀਗੜ੍ਹ, 25 ਜਨਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ ਮਾਨਸਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ । ਝੰਡਾ ਲਹਿਰਾਉਣ ਦੀ ਰਸਮ ਸਕੂਲ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਨਿਭਾਈ । ਉਨ੍ਹਾਂ ਕਿਹਾ ਕਿ ਭਾਰਤ 1950 ਤੋਂ ਹਰ ਸਾਲ 26 […]

Continue Reading

ਨਗਰ ਕੌਂਸਲ ਚੋਣ ਜਿੱਤੇ 6 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਭੋਗਪੁਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਨੇ ਪੇਂਡੂ ਖੇਤਰਾਂ ਵਿਚ ਕਾਂਗਰਸ ਨੂੰ ਵੱਡਾ ਝਟਕਾ ਦਿਤਾ ਹੈ। ਦਰਅਸਲ, ਨਗਰ ਨਿਗਮ ਭੋਗਪੁਰ ਪ੍ਰਧਾਨ ਦੀ ਚੋਣ ਤੋਂ ਪਹਿਲਾਂ, ‘ਆਪ’ ਪਾਰਟੀ ਨੇ ਕਾਂਗਰਸ ਦੇ 6 ਜੇਤੂ ਆਗੂਆਂ ਨੂੰ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ 6 ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ […]

Continue Reading

ਕੈਮੀਕਲ ਪਲਾਂਟ ‘ਚ ਲੱਗੀ ਭਿਆਨਕ ਅੱਗ, 2 ਮਜ਼ਦੂਰ ਝੁਲਸੇ

ਰਾਏਪੁਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਏਪੁਰ ਦੇ ਟਿਲਡਾ ਨੇਵਰਾ ਵਿਖੇ ਸਥਿਤ ਸੰਜੇ ਕੈਮੀਕਲ ਪਲਾਂਟ ਵਿਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ 5 ਕਿਲੋਮੀਟਰ ਦੂਰ ਤੋਂ ਅਸਮਾਨ ਵਿਚ ਦਿਖਾਈ ਦੇ ਰਿਹਾ ਸੀ। ਅੱਗ ਦੇ ਨਾਲ-ਨਾਲ ਜ਼ੋਰਦਾਰ ਧਮਾਕਿਆਂ ਦੀਆਂ ਆਵਾਜ਼ਾਂ ਵੀ ਸੁਣਾਈ ਦੇ ਰਹੀਆਂ ਸਨ। ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਬਹੁਤ ਡਰੇ ਹੋਏ […]

Continue Reading

ਆਂਗਣਵਾੜੀ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੂੰ ਸਦਮਾ, ਸੱਸ ਦਾ ਦੇਹਾਂਤ

ਪਟਿਆਲਾ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਹੈਲਪਰ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਸ੍ਰੀਮਤੀ ਲਛਮੀ ਦੇਵੀ ਦਾ ਦੇਹਾਂਤ ਹੋ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਮਾਤਾ ਲਛਮੀ ਦੇਵੀ […]

Continue Reading

ਸੜਕ ਹਾਦਸੇ ‘ਚ ਜਲਾਲਾਬਾਦ ਦੇ ਵਿਧਾਇਕ ਦੀ ਭੈਣ ਦੀ ਮੌਤ, ਤਿੰਨ ਲੋਕ ਜ਼ਖਮੀ

ਮੁਕਤਸਰ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮੁਕਤਸਰ ‘ਚ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ‘ਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਭੈਣ ਮਮਤਾ ਰਾਣੀ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਪਿੰਡ ਦੋਦਾ ਨੇੜੇ ਵਾਪਰਿਆ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਮਤਾ ਰਾਣੀ ਤੇ ਹੋਰ […]

Continue Reading

ਲੁਧਿਆਣਾ ਦੀਆਂ ਫੈਕਟਰੀਆਂ ਚੋਂ ਕੱਪੜੇ ਦੇ ਥਾਨ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਥਾਣਾ ਦਰੇਸ਼ੀ ਦੀ ਪੁਲਿਸ ਨੇ ਕੱਪੜੇ ਦੀਆਂ ਫੈਕਟਰੀਆਂ ਚੋਂ ਥਾਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੇ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਕਬਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਵੀਰਪਾਲ, ਨਿਊ ਭਗਵਾਨ ਨਗਰ ਦੇ ਵਾਸੀ ਮਨੋਜ ਅਤੇ ਲਕਸ਼ਮੀ ਨਗਰ ਹੈਬੋਵਾਲ ਦੇ […]

Continue Reading

ਮੋਹਾਲੀ ‘ਚ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਅਸਲੇ ਸਣੇ ਕਾਬੂ

ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ ਮੋਹਾਲੀ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ ਉਰਫ਼ ਵਿਸ਼ਾਲ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। […]

Continue Reading

ਕੀ ਪੰਜਾਬ ਬਣੇਗਾ ਰੇਗਿਸਤਾਨ ?

ਪੰਜਾਬ ਦੀ ਧਰਤੀ ਨੂੰ ਕਦੇ ਸਪਤ ਸਿੰਧੂ ਆਖਿਆ ਜਾਂਦਾ ਸੀ, ਉਦੋਂ ਇੱਥੇ ਸੱਤ ਦਰਿਆ ਵਗਦੇ ਸਨ ਤੇ ਲੋਕ ਢੋਲੇ ਦੀਆਂ ਲਾਉਂਦੇ ਸਨ ਤੇ ਫੇਰ ਇਸ ਵਿੱਚੋਂ ਦੋ ਦਰਿਆ ਦਿੱਲੀ ਵੱਲ ਰਹਿ ਗਏ। ਅੱਜ ਪੰਜਾਬ ਢਾਈ ਦਰਿਆਵਾਂ ਵਾਲਾ ਬਣ ਕੇ ਰਹਿ ਗਿਆ ਹੈ । ਪੰਜਾਬ ਦੇ ਪਾਣੀਆਂ ਉੱਤੇ ਕੇਂਦਰ ਸਰਕਾਰ ਨੇ ਅਜਿਹਾ ਧਾਵਾ ਬੋਲਿਆ ਹੈ ਕਿ […]

Continue Reading

ਗਣਤੰਤਰ ਦਿਵਸ ( 26 ਜਨਵਰੀ) ਮੌਕੇ ਚੰਡੀਗੜ੍ਹ ਪੁਲਿਸ ਦੇ 24 ਮੁਲਾਜ਼ਮ ਕੀਤੇ ਜਾਣਗੇ ਸਨਮਾਨਤ

ਚੰਡੀਗੜ੍ਹ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ 24 ਪੁਲਿਸ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ।

Continue Reading