News

ਲੁਧਿਆਣਾ ਦੀਆਂ ਫੈਕਟਰੀਆਂ ਚੋਂ ਕੱਪੜੇ ਦੇ ਥਾਨ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਥਾਣਾ ਦਰੇਸ਼ੀ ਦੀ ਪੁਲਿਸ ਨੇ ਕੱਪੜੇ ਦੀਆਂ ਫੈਕਟਰੀਆਂ ਚੋਂ ਥਾਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੇ ਮੁਤਾਬਿਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਕਬਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਵੀਰਪਾਲ, ਨਿਊ ਭਗਵਾਨ ਨਗਰ ਦੇ ਵਾਸੀ ਮਨੋਜ ਅਤੇ ਲਕਸ਼ਮੀ ਨਗਰ ਹੈਬੋਵਾਲ ਦੇ […]

Continue Reading

ਮੋਹਾਲੀ ‘ਚ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਅਸਲੇ ਸਣੇ ਕਾਬੂ

ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ ਮੋਹਾਲੀ, 25 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ, ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ ਉਰਫ਼ ਵਿਸ਼ਾਲ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। […]

Continue Reading

ਕੀ ਪੰਜਾਬ ਬਣੇਗਾ ਰੇਗਿਸਤਾਨ ?

ਪੰਜਾਬ ਦੀ ਧਰਤੀ ਨੂੰ ਕਦੇ ਸਪਤ ਸਿੰਧੂ ਆਖਿਆ ਜਾਂਦਾ ਸੀ, ਉਦੋਂ ਇੱਥੇ ਸੱਤ ਦਰਿਆ ਵਗਦੇ ਸਨ ਤੇ ਲੋਕ ਢੋਲੇ ਦੀਆਂ ਲਾਉਂਦੇ ਸਨ ਤੇ ਫੇਰ ਇਸ ਵਿੱਚੋਂ ਦੋ ਦਰਿਆ ਦਿੱਲੀ ਵੱਲ ਰਹਿ ਗਏ। ਅੱਜ ਪੰਜਾਬ ਢਾਈ ਦਰਿਆਵਾਂ ਵਾਲਾ ਬਣ ਕੇ ਰਹਿ ਗਿਆ ਹੈ । ਪੰਜਾਬ ਦੇ ਪਾਣੀਆਂ ਉੱਤੇ ਕੇਂਦਰ ਸਰਕਾਰ ਨੇ ਅਜਿਹਾ ਧਾਵਾ ਬੋਲਿਆ ਹੈ ਕਿ […]

Continue Reading

ਗਣਤੰਤਰ ਦਿਵਸ ( 26 ਜਨਵਰੀ) ਮੌਕੇ ਚੰਡੀਗੜ੍ਹ ਪੁਲਿਸ ਦੇ 24 ਮੁਲਾਜ਼ਮ ਕੀਤੇ ਜਾਣਗੇ ਸਨਮਾਨਤ

ਚੰਡੀਗੜ੍ਹ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ 24 ਪੁਲਿਸ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ।

Continue Reading

ਪੰਥਕ ਅਪੀਲ -ਸਿੱਖਾਂ ਦੇ ਕਿਸੇ ਵੀ ਧਾਰਮਿਕ ਪ੍ਰੋਗਰਾਮ ਦੀ ਜਾਣਕਾਰੀ ਦੇਣ ਲਈ ਲਗਾਏ ਜਾਣ ਵਾਲੇ ਪੋਸਟਰ ਜਾਂ ਬੋਰਡ ਥਾਂ ਦੇਖ ਕੇ ਅਤੇ ਸੋਚ ਸਮਝ ਕੇ ਲਗਾਏ ਜਾਣ …ਸਿਮਰਨਜੀਤ ਸਿੰਘ ਮੱਕੜ

ਨਵੀਂ ਦਿੱਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ : ਸੜਕਾਂ ਤੇ ਪੋਸਟਰ ਜਾਂ ਬੋਰਡ ਲਗਾਏ ਜਾਣ ਵਾਲੀ ਥਾਂ ਬਾਰੇ ਵਿਚਾਰ ਜਰੂਰ ਕੀਤਾ ਜਾਣਾ ਚਾਹੀਦਾ ਹੈ । ਜਿਵੇਂ ;ਕਿਸੇ ਪਾਰਕ , ਹਸਪਤਾਲ , ਇਲਾਕੇ ਦੀ ਕੋਈ ਅਜਿਹੀ ਥਾਂ ਜਿੱਥੇ ਲੋਕੀਂ ਵੱਧ ਜਾਂਦੇ ਹੋਣ , ਜਿੱਥੇ ਪੋਸਟਰ ਪੜ੍ਹਦੇ ਸਮੇਂ ਕਿਸੇ ਇਨਸਾਨ ਨੂੰ ਅਤੇ ਟ੍ਰੈਫਿਕ ਨੂੰ ਕੋਈ ਦਿੱਕਤ ਨਾ […]

Continue Reading

ਮੁੰਬਈ ਦੇ 26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਜਲਦ ਭੇਜੇਗਾ ਭਾਰਤ

ਵਾਸਿੰਗਟਨ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। 13 ਨਵੰਬਰ 2024 ਨੂੰ, ਰਾਣਾ ਨੇ ਹੇਠਲੀ ਅਦਾਲਤ ਦੇ ਹਵਾਲਗੀ ਫੈਸਲੇ […]

Continue Reading

ਸਕੂਲ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਵਾਉਣ ਵਾਲਾ ਪ੍ਰਿੰਸੀਪਲ ਸਿੱਖਿਆ ਮੰਤਰੀ ਵੱਲੋਂ ਸਸਪੈਂਡ

ਚੰਡੀਗੜ੍ਹ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਾਉਣ ਦਾ ਵੀਡੀਓ ਬਣਾ ਕੇ ਦਿੱਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਇਹ ਸਕੂਲ ਜਵਾਹਰ ਨਗਰ ਇਲਾਕੇ ਵਿੱਚ ਹੈ। ਪਤਾ ਲੱਗਾ ਹੈ ਕਿ ਇਹ ਲਗਾਤਾਰ ਤੀਜਾ-ਚੌਥਾ ਦਿਨ ਹੈ ਜਦੋਂ ਸਕੂਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੋਣ ਕਾਰਨ ਵਿਦਿਆਰਥੀਆਂ ਨੂੰ ਅਜਿਹਾ […]

Continue Reading

ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਦੀ ਮੌਤ

ਇਸਲਾਮਾਬਾਦ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਬਾਬੂ ਦੀ ਬੀਤੇ ਦਿਨੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਾਬੂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਬੂ ਵੱਲੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਨੂੰ ਰਿਹਾਅ ਨਹੀਂ ਕੀਤਾ ਸੀ।ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ […]

Continue Reading

ਮਲੋਟ ਮੇਲੇ ‘ਚ ਝੂਟੇ ਲੈਂਦੀ ਮਹਿਲਾ ਨਾਲ ਵਾਪਰਿਆ ਹਾਦਸਾ, ਹਾਲਤ ਨਾਜ਼ੁਕ

ਮਲੋਟ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਮਲੋਟ ਮੇਲੇ ‘ਚ ਝੂਟੇ ਲੈਂਦੀ ਮਹਿਲਾ ਨਾਲ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਦਰਦਨਾਕ ਹਾਦਸੇ ’ਚ ਉਸਦੇ ਸਿਰ ਨਾਲੋਂ ਵਾਲ ਵੱਖ ਹੋ ਗਏ।ਉਕਤ ਮਹਿਲਾ ਦੇ ਵਾਲ ਝੂਲੇ ‘ਚ ਫਸ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਡਾਕਟਰ ਨੇ ਮੁੱਢਲੀ ਸਹਾਇਤਾ ਦੇ ਕੇ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਹੈ। ਡਾਕਟਰ ਮੁਤਾਬਕ ਮਹਿਲਾ […]

Continue Reading

ਸੀਬੀਐਸਈ ਬੋਰਡ ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਨੂੰ ਲੈ ਕੇ ਅਹਿਮ ਕਦਮ

ਨਵੀਂ ਦਿੱਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ : 10ਵੀਂ ਅਤੇ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਨੂੰ ਲੈ ਕੇ ਸੀਬੀਐਸਈ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। 2025 ਵਿੱਚ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਸੀਬੀਐਸਈ ਵੱਲੋਂ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸੀਬੀਐਸਈ ਨੇ ਬੋਰਡ ਪ੍ਰੀਖਿਆਵਾਂ ਦੌਰਾਨ ਮੋਬਾਇਲ ਫੋਨ […]

Continue Reading