News

ਰੋਡਵੇਜ਼ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰੀ, ਬਜ਼ੁਰਗ ਔਰਤ ਦੀ ਮੌਤ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਸੈਕਟਰ 43 ਬੱਸ ਸਟੈਂਡ ਚੌਰਾਹੇ ‘ਤੇ ਮੋਹਾਲੀ ਦੀ ਇੱਕ ਬਜ਼ੁਰਗ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਿਮਾਚਲ ਰੋਡਵੇਜ਼ ਦੀ ਇੱਕ ਬੱਸ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਜੋੜਾ ਸੜਕ ‘ਤੇ ਡਿੱਗ ਗਿਆ। ਔਰਤ ਨੂੰ ਗੰਭੀਰ ਸੱਟਾਂ ਲੱਗੀਆਂ, ਜਦੋਂ ਕਿ ਉਸਦਾ ਪਤੀ ਵਾਲ-ਵਾਲ ਬਚ ਗਿਆ।ਪੁਲਿਸ ਮੌਕੇ […]

Continue Reading

ਸਰਕਾਰੀ ਦਾਅਵੇ ਖੋਖਲੇ, ਜ਼ਿਲ੍ਹਾ ਸੰਗਰੂਰ ਇਸ ਵਾਰ ਪਰਾਲੀ ਸਾੜਨ ‘ਚ ਸਭ ਤੋਂ ਅੱਗੇ

ਪਟਿਆਲਾ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਹਜ਼ਾਰਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਾਇਨਾਤੀ ਦੇ ਬਾਵਜੂਦ, ਪ੍ਰਸ਼ਾਸਨ ਕਿਸਾਨਾਂ ਨੂੰ ਰੋਕਣ ਵਿੱਚ ਅਸਮਰੱਥ ਹੈ। ਮੰਗਲਵਾਰ ਨੂੰ, ਰਾਜ ਭਰ ਵਿੱਚ 321 ਥਾਵਾਂ ‘ਤੇ ਪਰਾਲੀ ਸਾੜਨ ਦੀ ਰਿਪੋਰਟ ਕੀਤੀ ਗਈ, ਜਿਸ ਨਾਲ ਕੁੱਲ ਗਿਣਤੀ 2,839 ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 622

Sachkhand Sri Harmandir Sahib Amritsar Vikhe HoeaAmrit Wele Da Mukhwak Ang 622, 05-11-2025 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ […]

Continue Reading

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. […]

Continue Reading

ਸਰਕਾਰ ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੇ ਮਤੇ ਅਨੁਸਾਰ ਕਾਰਪੋਰੇਸ਼ਨ ਦੀ ਹਦੂਦ ਵਿਚ ਵਾਧਾ ਕਰੇ-ਬਲਬੀਰ ਸਿੱਧੂ

ਕਿਹਾ, ਕਾਰਪੋਰੇਸ਼ਨ ਨੇ ਮੁੜ ਮਤਾ ਪਾ ਕੇ ਲੋਕ-ਰਾਇ ਦਾ ਸਤਿਕਾਰ ਕੀਤਾ ‘ਕਾਰਪੋਰੇਸ਼ਨ ਦੀ ਹਦੂਦ ਅੰਦਰ ਆਉਣ ਵਾਲੇ ਵਸਨੀਕਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮਿਲਣਗੀਆਂ’ਐਸ.ਏ.ਐਸ. ਨਗਰ: 4 ਨਵੰਬਰ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੀ ਮਿਊਂਸਪਲ ਕਾਰਪੋਰੇਸ਼ਨ ਵਲੋਂ ਬਲੌਂਗੀ, ਬਡਮਾਜਰਾ ਅਤੇ ਟੀ.ਡੀ.ਆਈ. ਨੂੰ ਕਾਰਪੋਰੇਸ਼ਨ ਦੀ ਹੱਦ […]

Continue Reading

ਸਿਆਸਤ ਚ ਅਪਰਾਧਕ ਪਿਛੋਕੜ ਵਾਲੇ ਉਮੀਦਵਾਰ ਘਾਤਕ,ਤਿੰਨ ਸ਼ਰਤਾਂ ਹੋਣ ਲਾਗੂ !

ਸਿਆਸਤ ਚ ਅਪਰਾਧਕ ਪਿਛੋਕੜ ਵਾਲੇ ਉਮੀਦਵਾਰ ਘਾਤਕ,ਤਿੰਨ ਸ਼ਰਤਾਂ ਹੋਣ ਲਾਗੂ !                                 ਕਦੇ ਸਿਆਸਤ ਸਿਰਫ਼ ਤੇ ਸਿਰਫ਼ ਲੋਕ ਸੇਵਾ ਲਈ ਕੀਤੀ ਹੁੰਦੀ ਸੀ।।ਪਰ ਅੱਜ ਉਲਟਾ ਇਹ ਪੈਸੇ ਕਮਾਉਣ ਤੇ ਅਪਰਾਧਕ ਮਾਮਲਿਆਂ ਚੋ ਬਚਣ ਲਈ ਕੀਤੀ ਜਾਣ ਲੱਗੀ ਹੈ।ਇਸੇ ਕਰਕੇ ਅੱਜ […]

Continue Reading

ਦੋ ਘਟਨਾਵਾਂ, ਦੋ ਸੁਝਾਅ …..

ਦੋ ਘਟਨਾਵਾਂ, ਦੋ ਸੁਝਾਅ …..         ਪੰਜਾਬ ਤੇ ਪੰਜਾਬੀਅਤ ਨਾਲ ਬੇਇਨਸਾਫ਼ੀ ਕਿਉਂ ?                    ————————— ਪੰਜਾਬ ਚ ਬੀਤੇ ਦੋ ਦਿਨਾਂ ਚ ਦੋ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨਾਂ ਨੇ ਨਾ ਕੇਵਲ ਸੂਬੇ ਦੇ ਲੋਕਾਂ ਲਈ ਚਿੰਤਾ ਖੜੀ ਕਰ ਦਿੱਤੀ ਸਗੋਂ ਉਨਾਂ ਨੂੰ ਇਹ ਸੋਚਣ ਲਈ ਵੀ […]

Continue Reading

ਤਰਨ ਤਾਰਨ ਜ਼ਿਮਨੀ ਚੋਣ:ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

 ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 57 ਕਰੋੜ 47 ਲੱਖ ਰੁਪਏ ਤੋਂ ਵੱਧ ਦੀ ਜ਼ਬਤੀ ਕੀਤੀ ਹੈ। ਤਫਸੀਲ ਅਨੁਸਾਰ ਹਲਕਾ ਤਰਨ ਤਾਰਨ ਵਿੱਚ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਹੋਣ […]

Continue Reading

Raja Warring ਦੇ ਮਸਲੇ ‘ਤੇ DC-cum-DEO ਨੂੰ ਕੀਤਾ ਸੰਮਨ SC ਕਮਿਸ਼ਨ ਨੇ – ਕਿਹਾ Warring ਨੂੰ ਤੜੀਪਾਰ ਕਿਉਂ ਨਹੀਂ ਕੀਤਾ? RO ਦੇ ਜਵਾਬ ਨੂੰ ਕੀਤਾ ਰੱਦ’

ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਉਰੋ; ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਮਸਲੇ ਤੇ ਐਸਸੀ ਕਮਿਸ਼ਨ ਦੇ ਵੱਲੋਂ ਡੀਸੀ-ਕਮ-ਡੀਈਓ ਨੂੰ ਸੰਮਨ ਜਾਰੀ ਕੀਤੇ ਹਨ। ਆਪਣੇ ਸੰਮਨ ਵਿੱਚ ਕਮਿਸ਼ਨ ਨੇ ਡੀਸੀ-ਕਮ-ਡੀਈਓ ਨੂੰ ਲਿਖਿਆ ਹੈ ਕਿ Warring ਨੂੰ ਤੜੀਪਾਰ ਕਿਉਂ ਨਹੀਂ ਕੀਤਾ?  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ […]

Continue Reading

ਹਰਿਆਣਾ ਸਰਕਾਰ ਵੱਲੋਂ ਤਖ਼ਤ ਪਟਨਾ ਕਮੇਟੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਵਸ ਪ੍ਰੋਗਰਾਮ ਵਿਚ ਸ਼ਮੂਲੀਅਤ ਲਈ ਨਿਮੰਤਰਣ

ਨਵੀਂ ਦਿੱਲੀ, 4 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਵੱਲੋਂ ਗੁਰੂ ਤੇਗ ਬਹਾਦੁਰ ਜੀ ਮਹਾਰਾਜ ਦਾ 350ਵਾਂ ਸ਼ਹੀਦੀ ਦਿਵਸ ਸਰਕਾਰੀ ਪੱਧਰ ’ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਨਿਮੰਤਰਣ ਪੱਤਰ ਭੇਜਿਆ ਗਿਆ ਹੈ। ਹਰਿਆਣਾ ਸਰਕਾਰ ਵਿੱਚ ਮੰਤਰੀ ਕਿਸ਼ਨ ਬੇਦੀ […]

Continue Reading