News

ਮੁੱਖ ਇੰਜੀਨੀਅਰ ਦੀ ਰਿਹਾਇਸ਼ ਅੱਗੇ ਲਗਾਤਾਰ ਪ੍ਰਦਰਸ਼ਨ ਕਰਨ ਦੀ ਚੇਤਾਵਨੀ

ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਮੰਗ ਨੰਗਲ ,23, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਰਜਿ ਨੰਗਲ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਲਾਲ ਟੈਂਕੀ ਵਿਖੇ ਹੋਈ । ਮੀਟਿੰਗ ਉਪਰੰਤ ਸਮੁੱਚੇ ਵਰਕਰਾਂ ਨੂੰ ਮੁੱਖ ਇੰਜੀਨੀਅਰ ਦੀ ਰਿਹਾਇਸ਼ ਵੱਲ ਨੂੰ ਰੋਸ਼ ਮਾਰਚ ਕਰਨ ਲਈ ਮਜ਼ਬੂਰ […]

Continue Reading

4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ/ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਜਰਨੈਲ ਸਿੰਘ ਜੈਲਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਮੁੱਖ ਕੈਸ਼ੀਅਰ ਨਿਯੁਕਤ ਕੀਤਾ ਸ੍ਰੀ ਚਮਕੌਰ ਸਾਹਿਬ,23, ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਸ਼ਵਕਰਮਾ ਭਵਨ ਵਿਖੇ ਚੇਅਰਮੈਨ ਦਲਵੀਰ ਸਿੰਘ ਜਟਾਣਾ, ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ […]

Continue Reading

ਸਰਕਾਰੀ ਸੈਕੰਡਰੀ ਸਕੂਲ ਵਿੱਚ 850 ਪ੍ਰਿੰਸੀਪਲ ਦੀਆ ਪਹਿਲਾਂ ਹੀ ਖਾਲੀ ਆਸਾਮੀਆਂ 100 ਹੋਰ ਪ੍ਰਿੰਸੀਪਲ ਸੇਵਾਮੁਕਤ ਹੋ ਜਾਣ ਕਾਰਨ ਹੋਰ ਗੰਭੀਰ ਹਾਲਾਤ ਬਣਨਗੇ।, (ਸੰਜੀਵਕੁਮਾਰ)

ਮੋਹਾਲੀ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਵਿਤ ਸਕੱਤਰ ਰਾਮਵੀਰ ਸਿੰਘ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਤਿੰਨ ਸਾਲਾਂ ਦੌਰਾਨ ਸਿਰਫ਼ ਇੱਕ ਵਾਰ 2022 ਵਿੱਚ ਲੈਕਚਰਾਰ […]

Continue Reading

ਕਾਂਸਟੇਬਲ 50,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਠਿੰਡਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਵਿੱਚ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 5ਵੀਂ ਕਮਾਂਡੋ ਬਟਾਲਿਅਨ ਦੇ ਇੱਕ ਕਾਂਸਟੇਬਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥਾਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਕਾਂਸਟੇਬਲ ਨਛੱਤਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਹੈ।ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਦੇ ਅਨੁਸਾਰ ਇਹ ਮਾਮਲਾ […]

Continue Reading

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਮੁੰਬਈ, 23 ਜਨਵਰੀ,ਮੁੰਬਈ ਦੇ ਜੋਗੇਸ਼ਵਰੀ-ਓਸ਼ੀਵਾੜਾ ਇਲਾਕੇ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਸਕੂਲ ਦੀ ਸੁਰੱਖਿਆ ਵਧਾ ਦਿੱਤੀ ਗਈ। ਇਸ ਦੇ ਨਾਲ ਹੀ ਸਥਾਨਕ ਬਚਾਅ ਕਰਮਚਾਰੀਆਂ ਨੂੰ ਸਕੂਲ ਦੇ ਅੰਦਰ ਜਾਂਚ ਲਈ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਮੁੰਬਈ ਪੁਲਿਸ ਵਲੋਂ ਦਿੱਤੀ ਗਈ […]

Continue Reading

ਮੁੱਖ ਮੰਤਰੀ ਫ਼ਰੀਦਕੋਟ ਦੀ ਥਾਂ ਪਟਿਆਲੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਚ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚਲ ਰਹੀਆਂ ਹਨ। ਹੁਣ CM ਭਗਵੰਤ ਮਾਨ ਪਟਿਆਲਾ ‘ਚ ਕੌਮੀ ਝੰਡਾ ਲਹਿਰਾਉਣਗੇ। ਪਹਿਲਾਂ ਉਨ੍ਹਾਂ ਨੂੰ ਫ਼ਰੀਦਕੋਟ ਅਲਾਟ ਹੋਇਆ ਸੀ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਲ ਫ਼ਰੀਦਕੋਟ ’ਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਤੇ ਮੰਤਰੀ ਦੋਵਾਂ ਦੇ ਥਾਂ ਅਦਲਾ-ਬਦਲੀ ਕੀਤੇ ਗਏ ਹਨ। ਬਾਕੀ ਮੰਤਰੀ […]

Continue Reading

ਸਕੂਲ ਬੱਸ ਤੇ ਬਰੇਜਾ ਗੱਡੀ ਵਿਚਾਲੇ ਟੱਕਰ, ਕਈ ਜ਼ਖ਼ਮੀ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ ;ਲੁਧਿਆਣਾ-ਚੰਡੀਗੜ੍ਹ ਰੋਡ ਉੱਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਬੱਸ ਚ ਸਵਾਰ ਮਹਿਲਾ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਬੱਸ ਵਿਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਵਲੋਂ ਤੇਜ਼ ਰਫ਼ਤਾਰ ਆ […]

Continue Reading

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਨਵਾਂ ਗੀਤ ਰਿਲੀਜ਼

ਚੰਡੀਗੜ੍ਹ, 23 ਜਨਵਰੀ,ਬੋਲੇ ਪੰਜਾਬ ਬਿਊਰੋ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਗੀਤ ‘ਲਾਕ’ ਅੱਜ ਯਾਨੀ 23 ਜਨਵਰੀ ਨੂੰ ਰਿਲੀਜ਼ ਹੋ ਗਿਆ ਹੈ। 2025 ਵਿੱਚ ਰਿਲੀਜ਼ ਹੋਣ ਵਾਲਾ ਸਿੱਧੂ ਮੂਸੇਵਾਲਾ ਦਾ ਇਹ ਪਹਿਲਾ ਗੀਤ ਹੈ। ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਸਿਰਫ 10 ਮਿੰਟਾਂ ‘ਚ 3.5 ਲੱਖ ਵਿਊਜ਼ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਤੇ ਹੋਰਾਂ ਨੂੰ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ

ਮੁੰਬਈ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਪਿਲ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਧਮਕੀ ਭਰੀਆਂ ਈਮੇਲ ਮਿਲ ਚੁੱਕੀਆਂ ਹਨ।ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਦੇ ਨਾਲ-ਨਾਲ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ […]

Continue Reading

ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਦੇਹਾਂਤ

ਜਲੰਧਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿਚੋਂ ਇੱਕ ਦੁਖਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪ੍ਰਸਿੱਧ ਆਪ ਆਗੂ ਦੇ ਦੇਹਾਂਤ ਨਾਲ ਚਾਰੋਂ ਪਾਸੇ ਸ਼ੋਕ ਦੀ ਲਹਿਰ ਪੈਦਾ ਹੋ ਗਈ ਹੈ।ਜਾਣਕਾਰੀ ਅਨੁਸਾਰ, ਜਲੰਧਰ ਵਿੱਚ ਆਪ ਆਗੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ […]

Continue Reading