News

ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੁਨੀਆਂ ਵਿੱਚ ਸਿੱਖ ਪਛਾਣ ਤੇ ਸਿੱਖ ਕਿਰਦਾਰ ਨੂੰ ਸਥਾਪਤ ਕੀਤਾ:- ਪ੍ਰੋ. ਮਨਜੀਤ ਸਿੰਘ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ)

ਚੰਡੀਗੜ੍ਹ 21 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਇੱਥੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ‘ਸਿੱਖ ਪਛਾਣ ਨੂੰ ਦੇਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਮੁੱਖ ਬੁਲਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਨਿੱਜੀ […]

Continue Reading

ਫੋਰਟਿਸ ਮੋਹਾਲੀ ਨੇ ਸਕੂਲੀ ਬੱਚਿਆਂ ਲਈ ਸਰਵਾਈਕਲ ਕੈਂਸਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਜੇਤੂਆਂ ਦੇ ਪੋਸਟਰ ਅਤੇ ਸਲੋਗਨ ਲਿਖਣ ਦੀ ਕਲਾਕ੍ਰਿਤੀ ਰੋਜ਼ ਗਾਰਡਨ ਅੰਡਰਪਾਸ ’ਤੇ ਪ੍ਰਦਰਸ਼ਿਤ ਕੀਤੀ ਗਈ ਚੰਡੀਗੜ੍ਹ, 21 ਜਨਵਰੀ, ਬੋਲੇ ਪੰਜਾਬ ਬਿਊਰੋ: ਫੋਰਟਿਸ ਹਸਪਤਾਲ, ਮੋਹਾਲੀ ਨੇ ਅੱਜ ਰੋਜ਼ ਗਾਰਡਨ ਅੰਡਰਪਾਸ, ਸੈਕਟਰ 17 ਵਿੱਚ ‘ਇਲਸਟਰੇਟ ਟੂ ਐਲੀਮੀਨੇਟ’ ਸਿਰਲੇਖ ਵਾਲੇ ਸਰਵਾਈਕਲ ਕੈਂਸਰ ਜਾਗਰੂਕਤਾ ਪਹਿਲਕਦਮੀ ਦਾ ਗ੍ਰੈਂਡ ਫਿਨਾਲੇ ਆਯੋਜਿਤ ਕੀਤਾ। ਇਸ ਪਹਿਲਕਦਮੀ ਦੇ ਤਹਿਤ, ਫੋਰਟਿਸ ਹਸਪਤਾਲ, ਮੋਹਾਲੀ ਨੇ ਟਰਾਈਸਿਟੀ […]

Continue Reading

ਸ਼ਹੀਦ ਲਾਭ ਸਿੰਘ ਦੀ ਬਰਸੀ – ਖੇਤੀ ਮੰਡੀਕਰਨ ਬਾਰੇ ਮੋਦੀ ਸਰਕਾਰ ਵਲੋਂ ਲਿਆਂਦਾ ਨਵਾਂ ਪਾਲਸੀ ਡ੍ਰਾਫਟ ਸਮਾਜ ਦੇ ਹਰ ਵਰਗ ਦੇ ਕਾਰੋਬਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ – ਹਮੀਰ ਸਿੰਘ

ਦਾਨ ਸਿੰਘ ਵਾਲਾ ਵਿਖੇ ਮਜ਼ਦੂਰਾਂ ਦੇ ਘਰ ਲੁੱਟਣ ਤੇ ਸਾੜਨ ਵਾਲੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਮਾਨਸਾ, 21 ਜਨਵਰੀ ਬੋਲੇ ਪੰਜਾਬ ਬਿਊਰੋ:ਮੁਨਾਫ਼ੇ ਦੀ ਹਾਬੜ ਵਿੱਚ ਅੰਨੇ ਹੋਏ ਕਾਰਪੋਰੇਟ ਘਰਾਣੇ ਸਾਡੀਆਂ ਉਪਜਾਊ ਜ਼ਮੀਨਾਂ ਅਤੇ ਖੁਰਾਕ ਕਾਰੋਬਾਰ ਉਤੇ ਕਾਬਜ਼ ਹੋਣ ਲਈ ਮੋਦੀ ਸਰਕਾਰ ਤੋਂ ਅਪਣੇ ਪੱਖ ਦੇ ਨਵੇਂ ਨਵੇਂ ਕਾਨੂੰਨ ਬਣਵਾ ਰਹੇ ਹਨ। ਇਸ ਗੱਲ ਦੀ […]

Continue Reading

ਨਗਰ ਥੇੜੀ ਹਾਈ ਸਕੂਲ ਦਾ ਨਾਮ ਇੰਟਰਨੈਸ਼ਨਲ ਲੈਵਲ ਤੇ ਚਮਕਿਆ ਜੂਡੋ ਤੇ ਕੁਰਾਸ਼ ਵਿੱਚ

ਪਟਿਆਲਾ 21 ਜਨਵਰੀ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਸਾਹਿਬ ਨਗਰ ਥੇੜੀ ਵਿਖੇ ਨੈਸ਼ਨਲ ਜੂਡੋ ਅਤੇ ਕੁਰਾਸ਼ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਹਾਸਲ ਕਰਕੇ ਆਏ ਵੀਰਦਵਿੰਦਰ ਵਾਲੀਆ ਅਤੇ ਚੇਤਨ ਵਾਲੀਆ ਦਾ ਸਮੂਹ ਸਟਾਫ ਵੱਲੋਂ ਬੈਂਡ ਟੀਮ ਦੀਆਂ ਧੁਨਾਂ ਨਾਲ ਫੁੱਲਾਂ ਦੇ ਹਾਰਾਂ ਨਾਲ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਨੂੰ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ ਮੋਹਾਲੀ 21 ਜਨਵਰੀ ,ਬੋਲੇ ਪੰਜਾਬ ਬਿਊਰੋ :ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਦੇ ਵੱਲੋਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ, ਯਾਦਗਾਰੀ ਪੰਮੇ ਸੁਹਾਨੇ ਦੀ ਯਾਦ ਨੂੰ ਸਮਰਪਿਤ 28ਵਾਂ ਕਬੱਡੀ ਕੱਪ ਕਰਵਾਇਆ ਗਿਆ, […]

Continue Reading

ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿੱਚ ਲਗਾਇਆ ਗਿਆ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ

ਮੰਡੀ ਗੋਬਿੰਦਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਦੀ ਰਹਿਨੁਮਾਈ ਹੇਠ ਦੇਸ਼ ਭਗਤ ਹਸਪਤਾਲ ਵੱਲੋਂ ਪਿੰਡ ਖਨਿਆਣ ਵਿਖੇ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਪਹਿਲ ਨੇ ਸਥਾਨਕ ਭਾਈਚਾਰੇ ਨੂੰ ਲਾਭ ਪਹੁੰਚਾਉਂਦੇ ਹੋਏ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ ਵਿਆਪਕ ਸਿਹਤ ਸੇਵਾਵਾਂ […]

Continue Reading

ਕੈਨੇਡਾ : Online ਪੰਜਾਬੀ ਰੇਡੀਓ ਸੰਪਾਦਕ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ

ਚੰਡੀਗੜ੍ਹ, 21 ਜਨਵਰੀ, ਬੋਲੇ ਪੰਜਾਬ ਬਿਊਰੋ :ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਅਤੇ ਕੈਨੇਡਾ ਤੋਂ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ਸੋਮਵਾਰ ਨੂੰ ਖਾਲਿਸਤਾਨੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਖੁਦ ਜੋਗਿੰਦਰ ਬਾਸੀ ਨੇ ਸਾਂਝੀ ਕੀਤੀ ਹੈ।ਹਮਲੇ ਬਾਰੇ ਜੋਗਿੰਦਰ ਬਾਸੀ ਨੇ ਕਿਹਾ ਕਿ ਮੇਰੇ ਘਰ ‘ਤੇ ਭਾਰਤੀ ਸਮੇਂ ਮੁਤਾਬਕ […]

Continue Reading

ਪੰਜਾਬ ‘ਚ ਸਰਕਾਰੀ ਡਾਕਟਰਾਂ ਦੀ ਤਨਖਾਹ ‘ਚ ਵਾਧਾ

ਚੰਡੀਗੜ੍ਹ, 21ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਡਾਕਟਰਾਂ ਦੀ ਤਨਖਾਹ ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਦਿਆਂ  ਸਰਕਾਰ ਨੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਹੈ।  ਵਿੱਤ ਵਿਭਾਗ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ […]

Continue Reading

ਘਰਵਾਲੇ ਨਾਲ ਸੈਰ ਕਰ ਰਹੀ ਨਵਵਿਆਹੀ ਲੜਕੀ ਨੂੰ ਮਾਰੀ ਗੋਲ਼ੀ

ਭਗਤਾ ਭਾਈਕਾ ,21 ਜਨਵਰੀ ,ਬੋਲੇ ਪੰਜਾਬ ਬਿਊਰੋ: ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਆਪਣੇ ਘਰਵਾਲੇ ਨਾਲ ਸਵੇਰ ਦੀ ਸੈਰ ਕਰ ਰਹੀ ਨਵ ਵਿਆਹੀ ਲੜਕੀ ਨੂੰ ਗੋਲ਼ੀ ਮਾਰਨ ਦੀ ਸਨਸਨੀ ਫੈਲਾਉਣ ਵਾਲੀ ਖਬਰ ਸਾਹਮਣੇ ਆਈ ਹੈ।ਬਦਮਾਸ਼ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਭਗਤਾ ਭਾਈ ਵਿਖੇ ਲਿਆਂਦਾ ਗਿਆ। ਹਾਲਤ ਗਭੀਰ ਹੋਣ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 15 ਨਕਸਲੀ ਢੇਰ

ਮੈਨਪੁਰ(ਛੱਤੀਸਗੜ੍ਹ), 21 ਜਨਵਰੀ,ਬੋਲੇ ਪੰਜਾਬ ਬਿਊਰੋ :ਛੱਤੀਸਗੜ੍ਹ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ 15 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਅੱਜ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਸੋਮਵਾਰ ਨੂੰ ਹੋਏ ਇੱਕ ਮੁਕਾਬਲੇ ਵਿੱਚ ਦੋ ਮਹਿਲਾ ਨਕਸਲੀ ਮਾਰੇ ਗਏ ਅਤੇ ਸੀਆਰਪੀਐਫ ਦੀ ਕੋਬਰਾ ਬਟਾਲੀਅਨ ਦਾ ਇੱਕ ਸਿਪਾਹੀ […]

Continue Reading