News

ਭਾਜਪਾ ਲਈ ਦੇਸ਼ ਦਾ ਸੰਵਿਧਾਨ ਸਰਵਉੱਚ, ਕਿਸੇ ਵੀ ਧਰਮ ਵਿੱਚ ਕੋਈ ਦਖਲ ਨਹੀਂ ਦਿੰਦੀ: ਹਰਜੀਤ ਸਿੰਘ ਗਰੇਵਾਲ

ਦਲਜੀਤ ਦੋਸਾਂਝ ਵਲੋਂ ਬਣਾਈ ਫਿਲਮ ਖਾਲੜਾ ਕਮਿਸ਼ਨ ਦੀ ਰਿਪੋਰਟ ‘ਤੇ ਅਧਾਰਤ, ਕੁਝ ਲੋਕ ਇਸਨੂੰ ਸਿੱਖਾਂ ਨਾਲ ਜੋੜ ਕੇ ਜਨਤਾ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਲਜੀਤ ਦੋਸਾਂਝ ਵਲੋਂ ਬਣਾਈ ਗਈ ਫਿਲਮ ਨੂੰ […]

Continue Reading

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ […]

Continue Reading

ਚੰਡੀਗੜ੍ਹ ਟ੍ਰਾਈਸਿਟੀ ਆਈਟੀ ਅਤੇ ਇੰਨੋਵੇਸਨ ਦਾ  ਉੱਭਰਦਾ ਹੋਇਆ ਹੱਬ : ਅਮਨ ਅਰੋੜਾ

ਚੰਡੀਗੜ੍ਹ ਆਈਟੀ ਪਾਰਕ ਵਿੱਚ ਆਈਟੀਬੀਡੀ ਦਾ ਉਦਘਾਟਨ ਕਰਨ ਲਈ ਕੈਬਨਿਟ ਮੰਤਰੀ ਪਹੁੰਚੇ ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ,  ਦਿੱਲੀ ਐਨਸੀਆਰ ਤੋਂ ਬਾਅਦ ਚੰਡੀਗੜ੍ਹ ਟ੍ਰਾਈਸਿਟੀ ਉੱਤਰੀ ਭਾਰਤ ਦੇ ਇੱਕ ਪ੍ਰਗਤੀਸ਼ੀਲ ਆਈਟੀ ਅਤੇ  ਇੰਨੋਵੇਸਨ ਕੇਂਦਰ ਵਜੋਂ ਉੱਭਰ ਰਿਹਾ ਹੈ। ਪਿਛਲੇ ਸਾਲਾਂ ਵਿੱਚ, ਕਾਰਪੋਰੇਟ ਅਤੇ ਆਈਟੀ ਕੰਪਨੀਆਂ ਨੇ ਇੱਕ ਪਾਸੇ, ਇਸ ਖੇਤਰ ਦੇ ਨੌਜਵਾਨਾਂ ਦੀ ਪ੍ਰਤਿਭਾ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ […]

Continue Reading

ਪੀਆਰਟੀਸੀ ਦੇ1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਟਿਆਲਾ/ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ […]

Continue Reading

ਚਿੱਟੇ ਤੇ ਗੈਂਗਸਟਰਵਾਦ ਵਾਂਗ ਵਧਣ ਲੱਗਾ ਚਾਈਨਾ ਡੋਰ ਦਾ ਕਹਿਰ !

ਅੱਜ ਤੋ ਦੋ ਦਹਾਕੇ ਪਹਿਲਾਂ ਪਤੰਗਬਾਜ਼ੀ ਲਈ ਵਰਤੀ ਜਾਣ ਵਾਲੀ ਡੋਰ ਉੱਤਰ ਪ੍ਰਦੇਸ਼ ਦੇ ਰਾਏ ਬਰੇਲੀ ਸ਼ਹਿਰ ਤੋ ਆਉਂਦੀ ਸੀ ਜਾਂ ਫਿਰ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿਖੇ ਤਿਆਰ ਕੀਤੀ ਜਾਂਦੀ ਸੀ। ਸਾਡੇ ਵੇਲੇ ਵੀ ਇਹ ਡੋਰ ਕੁਝ ਲੋਕ ਖੁਦ ਹੀ ਸਧਾਰਨ ਮੋਟੇ ਧਾਗੇ ਨੂੰ ਸੁਰੇਸ਼ ਤੇ ਬਰੀਕ ਕੱਚ ਨਾਲ ਦੋ ਲੱਕੜ ਦੇ ਪੋਲ ਗੱਡ ਕੇ […]

Continue Reading

ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ 4 ਮਾਰਚ ਨੂੰ

ਜਲੰਧਰ ,19 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ 4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।ਇਹ ਫੈਸਲਾ ਜਥੇਬੰਦੀ ਦੇ ਜਲੰਧਰ ਦਫਤਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਫਟੂ ਪੰਜਾਬ ਪ੍ਰਧਾਨ […]

Continue Reading

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੇ ਖਿਲਾਫ ਸਾਂਝਾ ਫਰੰਟ ਵਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦਾ ਫੈਸਲਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸਾਂਝੇ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਸਹਿਮਤੀ, ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ […]

Continue Reading

ਸਿਹਤ ਸਹੂਲਤਾਂ ਮਿਲਣ ਤੋਂ ਬਾਅਦ ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ

ਚੰਡੀਗੜ੍ਹ: 19 ਜਨਵਰੀ,ਬੋਲੇ ਪੰਜਾਬ ਬਿਊਰੋ : ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਵੱਲੋਂ ਰੱਖਿਆ ਮਰਨ ਵਰਤ ਅੱਜ ਖ਼ਤਮ ਕਰ ਦਿਤਾ ਗਿਆ ਹੈ ਪਰ ਪਿਛਲੇ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਮੈਡੀਕਲ ਸਹੂਲਤਾਂ ਦੇ ਨਾਲ ਮਰਨ ਵਰਤ ਜਾਰੀ ਰਹੇਗਾ। ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਲਿਆ […]

Continue Reading

ਫਾਜ਼ਿਲਕਾ ਟਰੱਕ ਤੇ ਪਿਕਅੱਪ ਗੱਡੀ ਦੀ ਭਿਆਨਕ ਟੱਕਰ ਦੋ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ […]

Continue Reading