News

ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਸ਼ੱਕੀ ਦੋਸ਼ੀ ਗ੍ਰਿਫਤਾਰ 

ਮੁੰਬਈ , 19 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੰਬਈ ਪੁਲਸ ਨੇ ਐਤਵਾਰ ਨੂੰ ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਠਾਣੇ ਤੋਂ ਗ੍ਰਿਫਤਾਰ ਕੀਤਾ ਹੈ। ਹਮਲਾਵਰ ਦੀ ਪਛਾਣ ਮੁਹੰਮਦ ਅਲੀਯਾਨ ਉਰਫ਼ ਬੀ.ਜੇ. ਜਿਸ ਨੇ ਅਦਾਕਾਰ ਦੇ ਘਰ ‘ਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹਮਲਾਵਰ ਦਾ ਨਾਂ ‘ਵਿਜੇ ਦਾਸ’ ਸੀ ਅਤੇ […]

Continue Reading

14 ਫਰਵਰੀ ਨੂੰ ਕੇਂਦਰ ਦੀ ਕਿਸਾਨਾਂ ਨਾਲ ਹੋਵੇਗੀ ਮੀਟਿੰਗ

ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਹੋਏ ਸਹਿਮਤ ਚੰਡੀਗੜ੍ਹ19 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ। ਕੇਂਦਰ ਸਰਕਾਰ MSP ਉੱਤੇ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਲਈ ਚਰਚਾ […]

Continue Reading

ਸ਼ਹੀਦ ਲਾਭ ਸਿੰਘ ਦੀ ਬਰਸੀ ਮੌਕੇ ਕਨਵੈਨਸ਼ਨ 21 ਜਨਵਰੀ ਨੂੰ

ਮੁੱਖ ਬੁਲਾਰੇ ਵਜੋਂ ਬੋਲਣਗੇ ਉਘੇ ਪੱਤਰਕਾਰ ਹਮੀਰ ਸਿੰਘ ਮਾਨਸਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ :ਬੱਸ ਕਿਰਾਇਆ ਅੰਦੋਲਨ ਵਿੱਚ ਸ਼ਹੀਦ ਹੋਏ ਨੌਜਵਾਨ ਆਗੂ ਕਾਮਰੇਡ ਲਾਭ ਸਿੰਘ ਮਾਨਸਾ ਦੀ 44ਵੀਂ ਬਰਸੀ 21 ਜਨਵਰੀ ਨੂੰ ਪੈਨਸ਼ਨਰ ਭਵਨ ਮਾਨਸਾ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਹੋ ਰਹੀ ਕਨਵੈਨਸ਼ਨ ਨੂੰ ਉੱਘੇ ਪੱਤਰਕਾਰ ਤੇ ਚਿੰਤਕ ਹਮੀਰ ਸਿੰਘ ਮੁੱਖ ਬੁਲਾਰੇ ਵਜੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 19-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੬ ਮਾਘ (ਸੰਮਤ ੫੫੬ ਨਾਨਕਸ਼ਾਹੀ)19-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ।   ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐਮ.ਸੀ., […]

Continue Reading

ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 26 ਜਨਵਰੀ ਨੂੰ

ਮੁਹਾਲੀ 18 ਜਨਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 26 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ , ਸੋਹਾਣਾ ਦੇ ਬੁਲਾਰੇ ਨੇ ਦੱਸਿਆ […]

Continue Reading

ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਜਾਰੀ ਕੀਤਾ ਪੱਤਰ

ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਚੋਣ ਪ੍ਰਚਾਰ ਦੌਰਾਨ ਆਪ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ 

ਨਵੀਂ ਦਿੱਲੀ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ […]

Continue Reading

ਚੰਡੀਗੜ੍ਹ :ਅੱਗ ਲੱਗਣ ਕਾਰਨ ਚਾਰ ਦੁਕਾਨਾਂ ਸੜੀਆਂ

ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਧਨਾਸ ਨੇੜੇ ਸਾਰੰਗਪੁਰ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਨਾਲ ਚਾਰ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈਸਾਰੰਗਪੁਰ ਵਿੱਚ ਕਈ […]

Continue Reading