ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਜਾਰੀ ਕੀਤਾ ਪੱਤਰ
ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਹੈ।
Continue Readingਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਹੈ।
Continue Readingਨਵੀਂ ਦਿੱਲੀ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ […]
Continue Readingਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਧਨਾਸ ਨੇੜੇ ਸਾਰੰਗਪੁਰ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਨਾਲ ਚਾਰ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈਸਾਰੰਗਪੁਰ ਵਿੱਚ ਕਈ […]
Continue Readingਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
Continue Readingਮੋਹਾਲੀ 18 ਜਨਵਰੀ ,ਬੋਲੇ ਪੰਜਾਬ ਬਿਊਰੋ : ਸਕੂਲ ਆਫ ਐਮੀਨੈਸ ਸਰਕਾਰੀ ਸੀਨੀਅਰ ਸੈਕੰਡਰੀ ਬਾਕਰਪੁਰ ਵਿਖੇ ਪਿੰਰਸੀਪਲ ਸ੍ਰੀਮਤੀ ਸੁਨੀਤਾ ਰਾਣੀ ਦੀ ਯੋਗ ਅਗਵਾਈ ਵਿੱਚ ਲੈਕਚਰਾਰ ਜੀਵ ਵਿਗਿਆਨ ਕਮਲਜੀਤ ਕੌਰ ਅਤੇ ਵਿਦਿਆਰਥੀਆਂ ਨੇ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ। ਕਮਲਜੀਤ ਕੌਰ ਨੇ ਇਸ ਰੋਗ ਦੇ ਕਾਰਨ,ਬਚਾਅ ਅਤੇ ਇਲਾਜ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਝੀ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ […]
Continue Reading4 ਫ਼ਰਵਰੀ ਨੂੰ ਹੋਵੇਗਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਪੇਪਰ ਅੰਮ੍ਰਿਤਸਰ 18 ਜਨਵਰੀ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ […]
Continue Readingਸਮਰਾਲਾ, 18 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ‘ਰਾਣੀ ਲਕਸ਼ਮੀਬਾਈ ਆਤਮ ਰਕਸ਼ਾ ਪਰਸ਼ਿਕਸ਼ਨ’ ਪ੍ਰਤੀਯੋਗਤਾ ਤਹਿਤ ਬਲਾਕ ਪੱਧਰੀ ਕਰਾਟਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਹਾਈ ਸਕੂਲ ਕੋਟਲਾ ਸ਼ਮਸ਼ਪੁਰ ਦੀਆਂ ਦੋ ਵਿਦਿਆਰਥਣਾਂ ਗੁਡੀਆ ਕੁਮਾਰੀ ਅਤੇ ਮੁਸਕਾਨ ਕੁਮਾਰੀ ਨੇ ਕ੍ਰਮਵਾਰ 50 ਕਿਲੋ ਅਤੇ 35 ਕਿਲੋ ਵਰਗ ਵਿੱਚ ਭਾਗ ਲਿਆ।ਦੋਵੇਂ ਵਿਦਿਆਰਥਣਾਂ ਨੇ ਪਹਿਲਾ […]
Continue Readingਚੰਡੀਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ […]
Continue Readingਮੰਡੀ ਗੋਬਿੰਦਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਏ.ਆਈ.ਯੂ.-ਡੀ.ਬੀ.ਯੂ.-ਏ.ਏ.ਡੀ.ਸੀ. ਦੇ ਸਹਿਯੋਗ ਨਾਲ ਸੱਤ ਰੋਜ਼ਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ।ਇਸ ਪ੍ਰੋਗਰਾਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਅਤੇ ਹੋਰ ਸੰਸਥਾਵਾਂ ਦੇ 49 ਭਾਗੀਦਾਰਾਂ ਨੇ ਭਾਗ ਲਿਆ, ਜੋ ਕਿ ਤਕਨੀਕੀ ਸਾਧਨਾਂ ਅਤੇ ਨਵੀਨਤਾਕਾਰੀ ਸਿੱਖਿਆ ਮਾਡਲਾਂ ਦੁਆਰਾ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਵਧਾਉਣ ’ਤੇ ਕੇਂਦਿ੍ਰਤ […]
Continue Readingਮਾਨਸਾ, 18 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ 5 ਜਨਵਰੀ 2022 ਨੂੰ ਸੰਸਦੀ ਚੋਣਾਂ ਦੌਰਾਨ ਮੋਦੀ ਦੇ ਫਿਰੋਜ਼ਪੁਰ ਦੌਰੇ ਮੌਕੇ ਧਰਨਾ ਦੇਣ ਵਾਲੇ ਕਿਸਾਨਾਂ ਮਜ਼ਦੂਰਾਂ ਖਿਲਾਫ ਹੁਣ 3 ਸਾਲ ਬਾਅਦ ਇਰਾਦਾ ਕਤਲ ਵਰਗੀਆਂ ਸਖ਼ਤ ਤੇ ਗੈਰ ਜ਼ਮਾਨਤੀ ਧਾਰਾਵਾਂ ਲਾਉਣਾ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਸਪਸ਼ਟ ਤੌਰ ‘ਤੇ ਆਮ ਆਦਮੀ […]
Continue Reading