News

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਅਗਲੇ ਪੜਾਅ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ […]

Continue Reading

ਐਡਵੋਕੇਟ ਧਾਮੀ ਨੇ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਸਰਕਾਰੀ ਸ਼ਹਿ ’ਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨਾ ਦੀ ਘਟਨਾ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 4 ਨਵੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਬਾਬਾ ਸਤਿੰਦਰ ਸਿੰਘ ਮੁਕੇਰੀਆ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ ’ਤੇ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਧਾਰਮਿਕ ਅਸਥਾਨਾਂ ਨਾਲ ਸਬੰਧਤ […]

Continue Reading

ਪੰਜਾਬ ਯੁਨੀਵਰਸਿਟੀ ਨੂੰ ਆਪਣੇ ਅਧੀਨ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਬੌਧਿਕ ਗੁਲਾਮ ਬਣਾਉਂਣਾ ਚਾਹੁੰਦੀ ਹੈ ਕਾਮਰੇਡ ਰਾਣਾ

ਮਾਨਸਾ 4 ਨਵੰਬਰ ,ਬੋਲੇ ਪੰਜਾਬ ਬਿਊਰੋ;- ਵੱਖ ਵੱਖ ਖੱਬੇ ਪੱਖੀ ਪਾਰਟੀਆਂ, ਜਨਤਕ ਜਥੇਬੰਦੀਆਂ , ਲੇਖਕਾਂ ਬੁਧੀਜੀਵੀਆਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਿਸਟੀ ਨੂੰ ਆਪਣੇ ਅਧੀਨ ਕਰਨ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਰਾਹੀ ਉਪ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਉੱਪ ਰਾਸ਼ਟਰਪਤੀ ਨੂੰ ਮੰਗ ਪੱਤਰ ਰਾਹੀਂ ਅਪੀਲ ਕੀਤੀ ਕਿ ਭਾਰਤ ਸਰਕਾਰ ਇਸ […]

Continue Reading

ਲੁਧਿਆਣਾ ‘ਚ 23 ਸਾਲਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ, ਸਾਥੀ ਜ਼ਖਮੀ

ਲੁਧਿਆਣਾ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ 23 ਸਾਲਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਚਾਰ ਨਕਾਬਪੋਸ਼ ਹਮਲਾਵਰ ਮੋਟਰਸਾਈਕਲ ‘ਤੇ ਆਏ, ਗੋਲੀਆਂ ਚਲਾਈਆਂ ਅਤੇ ਬਿਨਾਂ ਕਿਸੇ ਝਗੜੇ ਦੇ ਮੌਕੇ ਤੋਂ ਭੱਜ ਗਏ। ਇਸ ਹਮਲੇ ਵਿੱਚ ਖਿਡਾਰੀ ਦਾ ਸਾਥੀ ਵੀ ਗੰਭੀਰ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਲੋਕ ਮੌਕੇ ‘ਤੇ […]

Continue Reading

ਐਕਟਿਵ ਜਰਨਲਿਸਟਸ ਯੂਨੀਅਨ ਪੰਜਾਬ ਵੱਲੋਂ ਅਖਬਾਰਾਂ ਦੀਆਂ ਚਲਦਿਆਂ ਗੱਡੀਆਂ ਚ ਵਿਘਨ ਪਾਉਣ ਦੀ ਨਿਖੇਧੀ

ਮੋਹਾਲੀ, 4 ਨਵੰਬਰ ,ਬੋਲੇ ਪੰਜਾਬ ਬਿਊਰੋ:ਬੀਤੀ ਦਿਨੀਂ ਵੱਖ ਵੱਖ ਥਾਵਾਂ ਉਤੇ ਅਖਬਾਰਾਂ ਦੀਆਂ ਗੱਡੀਆਂ ਨੂੰ ਰੋਕ ਕੇ ਚੈਕਿੰਗ ਕਰਨ ਨੂੰ ਲੈ ਕੇ ਐਕਟਿਵ ਜਰਨਲਿਸਟਸ ਯੂਨੀਅਨ ਆਫ ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਰਾਂਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਗਿਆ। ਯੂਨੀਅਨ ਨੇ ਕਿਹਾ ਐਕਟਿਵ ਜਰਨਲਿਸਟਸ ਯੂਨੀਅਨ ਆਫ ਪੰਜਾਬ […]

Continue Reading

ਪੰਜਾਬੀਆਂ ਦੀ ਅੰਗਰੇਜ਼ੀ ਭਾਸ਼ਾ ਤੇ ਢਿੱਲੀ ਪਕੜ ਸਦਕਾਂ ਕਾਰਨ ਅਮਰੀਕਾ ‘ਚ 7 ਹਜ਼ਾਰ ਤੋਂ ਵੱਧ ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ

ਚੰਡੀਗੜ੍ਹ, 4 ਨਵੰਬਰ, ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਭਾਸ਼ਾ ਹੁਣ ਸਭ ਤੋਂ ਵੱਡੀ ਚੁਣੌਤੀ ਬਣ ਗਈ ਹੈ। ਫੈਡਰਲ ਮੋਟਰ ਕੈਰੀਅਰ ਸੇਫਟੀ ਐਡਮਿਨਿਸਟ੍ਰੇਸ਼ਨ (FMCSA) ਨੇ ਨਵੇਂ ਨਿਯਮ ਲਾਗੂ ਕਰਦੇ ਹੋਏ 7,248 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਲਗਭਗ 50,000 ਡਰਾਈਵਰ ਜਾਂਚ ਅਧੀਨ ਹਨ। ਇਨ੍ਹਾਂ ਸਖ਼ਤ ਨਿਯਮਾਂ ਦਾ ਭਾਰਤੀ ਮੂਲ […]

Continue Reading

ਡੀਆਈਜੀ ਭੁੱਲਰ ਕੇਸ ਦੇ ਸਬੰਧ ‘ਚ ਸੀਬੀਆਈ ਨੇ ਪੰਜਾਬ ਵਿੱਚ ਦੋ ਥਾਵਾਂ ‘ਤੇ ਮਾਰੇ ਛਾਪੇ

ਟੀਮਾਂ ਪਟਿਆਲਾ ਅਤੇ ਲੁਧਿਆਣਾ ਵਿੱਚ ਪ੍ਰਾਪਰਟੀ ਡੀਲਰ ਦੀ ਲੈ ਰਹੀਆਂ ਤਲਾਸ਼ੀ ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ; ਸੀਬੀਆਈ ਨੇ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਮੰਗਲਵਾਰ ਸਵੇਰੇ, ਸੀਬੀਆਈ ਦੀ ਇੱਕ ਟੀਮ ਪਟਿਆਲਾ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ […]

Continue Reading

ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੇਸਮੈਂਟ ਵਿੱਚ ਹੋਇਆ ਧਮਾਕਾ

ਨਵੀਂ ਦਿੱਲੀ, 4 ਨਵੰਬਰ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਬੇਸਮੈਂਟ ਕੈਫੇਟੇਰੀਆ ਵਿੱਚ ਗੈਸ ਸਿਲੰਡਰ ਫਟਣ ਦੀ ਖਬਰ ਸ੍ਹਾਮਣੇ ਆਈ ਹੈ। ਗੈਸ ਸਿਲੰਡਰ ਫਟਣ ਕਾਰਨ ਇੱਕ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਨੇ ਸਾਰੀ ਇਮਾਰਤ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਸੁਪਰੀਮ ਕੋਰਟ ‘ਚ ਮੌਜੂਦ ਲੋਕ ਘਬਰਾ ਗਏ। ਹਾਲਾਂਕਿ ਇਸ ਧਮਾਕੇ ‘ਚ ਕਿਸੇ ਵੀ […]

Continue Reading

ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਚਾਰ ਅੱਤਵਾਦੀ ਮਾਰ ਮੁਕਾਏ

ਇੰਫਾਲ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਅੱਜ ਮੰਗਲਵਾਰ ਸਵੇਰੇ ਮਨੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਹਥਿਆਰਬੰਦ ਸਮੂਹ ਯੂਨਾਈਟਿਡ ਕੁਕੀ ਨੈਸ਼ਨਲ ਆਰਮੀ (ਯੂਕੇਐਨਏ) ਦੇ ਚਾਰ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹੈਂਗਲੇਪ ਸਬ-ਡਿਵੀਜ਼ਨ ਦੇ ਅਧੀਨ ਖਾਨਪੀ ਪਿੰਡ ਵਿੱਚ ਵਾਪਰੀ।ਰੱਖਿਆ ਮੰਤਰਾਲੇ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਨੇ […]

Continue Reading

ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਨੌਜਵਾਨ ਦੀ ਮੌਤ

ਫਰੀਦਕੋਟ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਫਰੀਦਕੋਟ ਦੇ ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਮੰਡਵਾਲਾ ਮੋੜ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਗਿੱਲ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਟਹਿਣਾ ਪਿੰਡ ਵਿੱਚ ਇੱਕ […]

Continue Reading