News

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਵੱਡਾ ਬਿਆਨ

ਚੰਡੀਗੜ੍ਹ 10 ਮਾਰਚ,ਬੋਲੇ ਪੰਜਾਬ ਬਿਊਰੋ:  ਇਸ ਸਮੇਂ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਵੱਡਾ ਬਿਆਨ ਆਇਆ ਹੈ ਹੁਣ ਗਾਇਕਾ ਸੁਨੰਦਾ ਸ਼ਰਮਾ ਨੇ ਇੱਕ ਵਾਰ ਫਿਰ ਆਪਣੇ ਇੰਸਟਾਗ੍ਰਾਮ ਉਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰਾ ਨੇ ਲਿਖਿਆ, ‘ਇਹ ਮਸਲਾ ਇੱਕਲਾ ਕਿਸੇ ਕੰਟਰੈਕਟ ਜਾਂ ਪੈਸਿਆਂ ਦਾ ਨਹੀਂ, ਇਹ ਮਸਲਾ ਹੈ ਜੋ ਮੈਨੂੰ […]

Continue Reading

ਅਧਿਆਪਕਾਂ ਦੀਆਂ ਛੁੱਟੀ ਵਾਲੇ ਦਿਨ ਹੋਣ ਵਾਲੇ ਵੀ ਪੇਪਰਾਂ ‘ਚ ਲਗਾਈਆਂ ਜਾ ਰਹੀਆਂ ਨੇ ਡਿਊਟੀਆਂ, DTF ਵੱਲੋਂ ਸਖ਼ਤ ਵਿਰੋਧ

ਬਠਿੰਡਾ 10 ਮਾਰਚ ,ਬੋਲੇ ਪੰਜਾਬ ਬਿਊਰੋ : ਅੱਜ ਡੈਮੋਕਰੇਟਿਕ ਟੀਚਰ ਫਰੰਟ ਜ਼ਿਲ੍ਹਾ ਬਠਿੰਡਾ ਦਾ ਇੱਕ ਵਫਦ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਦੀ ਅਗਵਾਈ ਵਿੱਚ ਮਿਲਿਆ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਅਨਿਲ ਭੱਟ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ, […]

Continue Reading

ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਏਐਸਆਈ ਅਸ਼ੋਕ ਕੁਮਾਰ ਦੀ ਵਿਲੱਖਣ ਕਲਾ ਸਦਕਾ ਉਨ੍ਹਾਂ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼’ਚ ਮਿਲੀ ਥਾਂ ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ : ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਹਾਇਕ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੂੰ ਅਮਰੀਕੀ ਹੀਰਿਆਂ, ਜਿਨ੍ਹਾਂ ਨੂੰ ਜਰਕਨ ਪੱਥਰਾਂ ਵਜੋਂ ਵੀ ਜਾਣਿਆ ਜਾਂਦਾ ਹੈ, […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ […]

Continue Reading

ਦੁਆਬਾ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਦੁਆਬਾ ਗਰੁੱਪ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਚਨਬੱਧ-  ਕਾਲਜ ਪ੍ਰਬੰਧਕ ਖਰੜ /ਮੋਹਾਲੀ,10 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਸੰਸਥਾ ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਨਵੇਂ ਆਏ ਵਿਦਿਆਰਥੀਆਂ ਦੇ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਕੈਂਪਸ ਵਿਚ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ […]

Continue Reading

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ […]

Continue Reading

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ […]

Continue Reading

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ :ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਐਲਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ […]

Continue Reading

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ: ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮਨ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, […]

Continue Reading