News

ਦੇਸ਼ ਭਗਤ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਨੌਰਥ ਅਮਰੀਕਾ ਵਿਚਕਾਰ ਸਹਿਯੋਗ ਵਿੱਚ ਪਾਥਵੇਅ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 17 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ “ਯੂਨੀਵਰਸਿਟੀ ਆਫ਼ ਨੌਰਥ ਅਮਰੀਕਾ ਵਿੱਚ ਅਕਾਦਮਿਕ ਕਰੀਅਰ ਦੇ ਮੌਕੇ” ‘ਤੇ ਇੱਕ ਦਿਲਚਸਪ ਸੈਸ਼ਨ ਦੀ ਮੇਜ਼ਬਾਨੀ ਕੀਤੀ, ਜਿਸਦੀ ਮੇਜ਼ਬਾਨੀ ਸ਼੍ਰੀਮਤੀ ਜਿਲ ਕੂ ਮਾਰਟਿਨ, ਪ੍ਰਧਾਨ, ਅਤੇ ਸ਼੍ਰੀ ਕਿਰੀਟ ਉਦੇਸ਼ੀ, ਡਾਇਰੈਕਟਰ ਆਊਟਰੀਚ, ਨੇ ਕੀਤੀ। ਇਸ ਸਮਾਗਮ ਦਾ ਉਦੇਸ਼ ਡੀ ਬੀ ਯੂ ਦੇ ਇੰਜੀਨੀਅਰਿੰਗ ਅਤੇ ਪ੍ਰਬੰਧਨ ਵਿਦਿਆਰਥੀਆਂ […]

Continue Reading

ਕੁਲਚਿਆਂ ਦੀ ਆੜ ‘ਚ ਚਾਈਨਾ ਡੋਰ ਵੇਚਣ ਵਾਲਾ ਚੜ੍ਹਿਆ ਪੰਜਾਬ ਪੁਲਿਸ ਦੇ ਅੜਿੱਕੇ

ਜਲੰਧਰ, 17 ਜਨਵਰੀ, ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਕੁਲਚੇ ਵੇਚਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਹੈਰਾਨੀਜਨਕ ਗੱਲ ਹੈ ਕਿ ਵਿਅਕਤੀ ਕੁਲਚੇ ਵੇਚਣ ਦੀ ਆੜ ਵਿੱਚ ਚਾਈਨਾ ਡੋਰ ਵੇਚ ਰਿਹਾ ਸੀ। ਫਿਲੌਰ ਪੁਲਿਸ ਨੇ ਉਸ ਨੂੰ ਕਾਬੂ ਕੀਤਾ ਤੇ ਉਸਦੇ ਕੋਲੋਂ ਵੱਡੀ ਮਾਤਰਾ ਵਿੱਚ ਚਾਈਨਾ ਡੋਰ ਬਰਾਮਦ ਕੀਤੀ, ਜਿਸ […]

Continue Reading

ਜੇਈ ਤੇ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਲੰਧਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਭੋਗਪੁਰ ਵਿਖੇ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਲਾਈਨਮੈਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜਿਆ ਗਿਆ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਭੋਗਪੁਰ ਵਿਖੇ ਤਾਇਨਾਤ ਸੀ।ਜਿਨ੍ਹਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਵਜੋਂ ਹੋਈ […]

Continue Reading

ਪਾਕਿਸਤਾਨ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੂੰ 14 ਅਤੇ 7 ਸਾਲ ਕੈਦ ਦੀ ਸਜ਼ਾ

ਇਸਲਾਮਾਬਾਦ, 17 ਜਨਵਰੀ, ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 190 ਮਿਲੀਅਨ ਪੌਂਡ ਦੇ ਅਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਕ੍ਰਮਵਾਰ 14 ਅਤੇ 7 ਸਾਲ ਕੈਦ ਦੀ ਸਜ਼ਾ ਸੁਣਾਈ।ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਦੇ ਜੱਜ ਨਾਸਿਰ ਜਾਵੇਦ […]

Continue Reading

ਕਿਸਾਨ ਦੀ ਮੋਟਰ ਤੋਂ ਸ਼ੱਕੀ ਹਾਲਾਤਾਂ ’ਚ ਮਿਲੀ ਨੌਜਵਾਨ ਦੀ ਲਾਸ਼

ਸੁਲਤਾਨਪੁਰ ਲੋਧੀ, 17 ਜਨਵਰੀ, ਬੋਲੇ ਪੰਜਾਬ ਬਿਊਰੋ :ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਤੋਂ ਅੱਜ ਤੜਕਸਾਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਇੱਕ ਨੌਜਵਾਨ ਦੀ ਲਾਸ਼ ਕਿਸਾਨ ਦੀ ਮੋਟਰ ਤੋਂ ਸ਼ੱਕੀ ਹਾਲਾਤਾਂ ’ਚ ਬਰਾਮਦ ਹੋਈ ਹੈ। ਲਾਸ਼ ਕਿਸਾਨ ਦੀ ਮੋਟਰ ਦੇ ਪਾਣੀ ਵਾਲੇ ਚੁਬੱਚੇ ਵਿੱਚ ਮਿਲੀ ਹੈ। ਨੌਜਵਾਨ ਦੀ ਉਮਰ ਕਰੀਬ 30 ਸਾਲ ਹੈ ਤੇ ਫਿਲਹਾਲ ਉਸਦੀ ਸ਼ਨਾਖ਼ਤ […]

Continue Reading

ਸੰਘਣੀ ਧੁੰਦ ਕਾਰਨ ਰੋਪੜ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

ਰੋਪੜ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਰੋਪੜ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਦਾਣਾ ਮੰਡੀ ਪਿੰਡ ਟੋਸਾ ਵਿਖੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਕਾਰਨ ਬਾਈਕ ‘ਤੇ ਜਾ ਰਹੇ ਪਤੀ-ਪਤਨੀ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਜੈਮਲ ਪੁੱਤਰ ਧਰਮਪਾਲ ਤੇ ਪ੍ਰੀਤੂ ਦੇਵੀ […]

Continue Reading

ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ਭਰ ‘ਚ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ਭਰ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸਿੱਖ ਜਥੇਬੰਦੀਆਂ ਨੇ ਸਿਨੇਮਾ ਸੰਚਾਲਕਾਂ ਨੂੰ ਕਿਹਾ ਹੈ ਕਿ ਇਹ ਫ਼ਿਲਮ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਨਾ ਦਿਖਾਈ ਜਾਵੇ।ਅੱਜ ਕਈ ਥਾਂਈਂ ਸਿਨੇਮਿਆਂ ਦੇ ਬਾਹਰ ਇਸ ਸਬੰਧੀ ਪ੍ਰਦਰਸ਼ਨ […]

Continue Reading

ਪੰਜਾਬ ‘ਚ ਦੋ ਦਿਨ ਛਾਈ ਰਹੇਗੀ ਸੰਘਣੀ ਧੁੰਦ, ਅਲਰਟ ਜਾਰੀ

ਲੁਧਿਆਣਾ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਅਤੇ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਵੀਰਵਾਰ ਸਵੇਰੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਛਾਈ ਰਹੀ। ਸਵੇਰ ਵੇਲੇ ਵਿਜ਼ੀਬਿਲਟੀ ਬਹੁਤ ਘੱਟ ਸੀ। ਵੀਰਵਾਰ […]

Continue Reading

80 ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 40 ਤੋਂ ਵੱਧ ਦੀ ਮੌਤ

ਮੋਰੋਕੋ, 17 ਜਨਵਰੀ,ਬੋਲੇ ਪੰਜਾਬ ਬਿਊਰੋ:ਸਪੇਨ ਜਾਣ ਦੀ ਕੋਸ਼ਿਸ਼ ਕਰ ਰਹੇ 80 ਪ੍ਰਵਾਸੀਆਂ ਦੀ ਇੱਕ ਕਿਸ਼ਤੀ ਮੋਰੋਕੋ ਦੇ ਨੇੜੇ ਪਲਟ ਗਈ।ਇਸ ਹਾਦਸੇ ਵਿੱਚ 40 ਤੋਂ ਵੱਧ ਪਾਕਿਸਤਾਨੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਪ੍ਰਵਾਸੀ ਅਧਿਕਾਰ ਸਮੂਹ ਵਾਕਿੰਗ ਬਾਰਡਰਜ਼ ਨੇ ਕਿਹਾ ਕਿ 50 ਤੋਂ ਵੱਧ ਪ੍ਰਵਾਸੀਆਂ ਦੇ ਡੁੱਬਣ ਦਾ ਖਦਸ਼ਾ ਹੈ।ਮੋਰੱਕੋ ਦੇ ਅਧਿਕਾਰੀਆਂ […]

Continue Reading

ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀਆਂ ਮਾਰ ਕੇ 4 ਲੱਖ 50 ਹਜਾਰ ਰੁਪਏ ਲੁੱਟੇ

ਜਲੰਧਰ, 17 ਜਨਵਰੀ, ਬੋਲੇ ਪੰਜਾਬ ਬਿਊਰੋ :ਮਹਾਨਗਰ ’ਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਕਾਰਨ ਲੁਟੇਰੇ ਬੇਖੌਫ ਹੋ ਗਏ ਹਨ ਤੇ ਉਹ ਆਪਣੀ ਮਰਜ਼ੀ ਨਾਲ ਕਿਸੇ ਵੀ ਥਾਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਘਟਨਾ ਜਲੰਧਰ ਦੀ ਦਾਣਾ ਮੰਡੀ ’ਚ ਉਸ ਸਮੇਂ ਵਾਪਰੀ ਜਦੋਂ ਐੱਚਐੱਮਵੀ ਕਾਲਜ ਨੇੜੇ ਸਥਿਤ ਕਟਿਆਲ ਪੈਟਰੋਲ ਪੰਪ ਦਾ […]

Continue Reading