News

ਲੁਧਿਆਣਾ : ਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਅੱਗ, ਚਾਰ ਜੀਅ ਬੁਰੀ ਤਰ੍ਹਾਂ ਝੁਲਸੇ

ਲੁਧਿਆਣਾ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਦਰਦਨਾਕ ਹਾਦਸੇ ਦੀ ਖਬਰ ਹੈ, ਜਿਸ ਵਿੱਚ ਪਤੀ-ਪਤਨੀ ਸਮੇਤ 2 ਬੱਚੇ ਝੁਲ਼ਸ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਪਤੀ-ਪਤਨੀ ਅਤੇ 2 ਬੱਚੇ ਬੁਰੀ ਤਰ੍ਹਾਂ ਝੁਲ਼ਸ ਗਏ ਹਨ। ਹਾਦਸਾ ਇੰਨਾ ਖਤਰਨਾਕ ਸੀ ਕਿ ਸਿਲੰਡਰ ਦੇ ਧਮਾਕੇ ਨਾਲ ਘਰ ਵਿੱਚ ਭਿਆਨਕ ਅੱਗ ਲੱਗ ਗਈ […]

Continue Reading

ਹੁਸ਼ਿਆਰਪੁਰ ਵਿਖੇ ਕੈਂਟਰ ਅਤੇ ਆਲਟੋ ਕਾਰ ਦੀ ਟੱਕਰ, ਪਤੀ-ਪਤਨੀ ਤੇ ਬੇਟੀ ਦੀ ਮੌਤ

ਹੁਸ਼ਿਆਰਪੁਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਪੂਰਾ ਪਰਿਵਾਰ ਖਤਮ ਹੋ ਗਿਆ। ਹੁਸ਼ਿਆਰਪੁਰ ਵਿੱਚ ਭਿਆਨਕ ਹਾਦਸਾ ਹੋਇਆ ਜਿਸ ਵਿੱਚ ਇੱਕ ਮਾਸੂਮ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਗੜ੍ਹਸ਼ੰਕਰ ਤੋਂ ਆਦਮਪੁਰ ਜਾਣ ਵਾਲੀ ਸੜਕ ’ਤੇ ਬਿਸਤ ਦੋਆਬ ਨਹਿਰ ’ਤੇ ਕੈਂਟਰ ਅਤੇ ਆਲਟੋ ਕਾਰ ਦੀ ਆਹਮੋ-ਸਾਹਮਣੇ […]

Continue Reading

ਪੁਲਸ ਵੱਲੋਂ ਹਥਿਆਰ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 3 ਕਾਬੂ

ਅੰਮ੍ਰਿਤਸਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਵਿੱਚ ਥਾਣਾ ਸਦਰ ਅਤੇ ਸੀਆਈਏ ਸਟਾਫ-3 ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਹਥਿਆਰ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਸੀਆਈਏ ਸਟਾਫ-3 ਨੇ ਅੰਤਰਰਾਸ਼ਟਰੀ ਹਥਿਆਰ ਤਸਕਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਮਰੀਕਾ […]

Continue Reading

ਪੰਜਾਬ ਵਿੱਚ ਡਾਕਟਰਾਂ ਵੱਲੋਂ ਹੜਤਾਲ ‘ਤੇ ਜਾਣ ਦਾ ਐਲਾਨ

ਚੰਡੀਗੜ੍ਹ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਹੁਣ ਡਾਕਟਰਾਂ ਦਾ ਵੱਡਾ ਐਲਾਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਪਣੀਆਂ ਮੰਗਾਂ ਦੇ ਚੱਲਦਿਆਂ 20 ਜਨਵਰੀ ਤੋਂ ਡਾਕਟਰਾਂ ਨੇ ਰਾਜ ਵਿੱਚ ਹੜਤਾਲ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜਾਣਕਾਰੀ ਅਨੁਸਾਰ, ਪੰਜਾਬ ਵਿੱਚ ਡਾਕਟਰਾਂ ਨੇ ਇੱਕ ਵਾਰ ਫਿਰ […]

Continue Reading

ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਦਿੱਲੀ ‘ਚ ਗ੍ਰੈਪ-4 ਦੀਆਂ ਪਾਬੰਦੀਆਂ ਹਟਾਈਆਂ

ਨਵੀਂ ਦਿੱਲੀ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਵੀਰਵਾਰ ਨੂੰ ਗ੍ਰੇਡਡ ਰਿਸਪਾਂਸ ਐਕਸ਼ਨ ਪਲੈਨ (ਗ੍ਰੈਪ) ਦੇ ਚਰਣ-4 ਦੇ ਤਹਿਤ ਲੱਗੇ ਪਾਬੰਦੀਆਂ ਨੂੰ ਹਟਾ ਲਿਆ ਗਿਆ ਹੈ। ਕੱਲ੍ਹ ਸ਼ਾਮ ਨੂੰ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 396 ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਹਵਾ ਗੁਣਵੱਤਾ ’ਤੇ ਕੇਂਦਰ ਦੇ ਪੈਨਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-01-2025,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643 17-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)17-01-2025 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਸਕੂਲ ਅਧਿਆਪਕ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਜੁਰਮ ਤਹਿਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮੋਗਾ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਮੋਗਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਵਿਦਿਆਰਥਣਾਂ ਨੂੰ ਸ਼ਿਕਾਇਤ ਕਰਨ ‘ਤੇ ਧਮਕੀਆਂ ਦੇ ਰਿਹਾ ਸੀ। ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਮਾਮਲਾ ਥਾਣਾ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ ਪਾਰਕ ਕੀਤੇ 2593 ਵਾਹਨਾਂ ਦੀ ਕੀਤੀ ਚੈਕਿੰਗ; 246 ਦੇ ਕੀਤੇ ਚਲਾਨ, 18 ਨੂੰ ਕੀਤਾ ਜ਼ਬਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 16 ਜਨਵਰੀ ,ਬੋਲੇ ਪੰਜਾਬ ਬਿਊਰੋ: ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ […]

Continue Reading

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

ਚੰਡੀਗੜ੍ਹ, 16 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ.  ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ […]

Continue Reading

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ […]

Continue Reading