News

ਵਧ ਰਹੇ ਪ੍ਰਦੂਸ਼ਣ ਕਾਰਨ ਦਿੱਲੀ-ਐਨਸੀਆਰ ‘ਚ ਗ੍ਰੈਪ-4 ਦੀਆਂ ਪਾਬੰਦੀਆਂ ਲਾਗੂ

ਨਵੀਂ ਦਿੱਲੀ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ-ਐਨਸੀਆਰ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਗ੍ਰੈਪ-4 ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸਦੇ ਤਹਿਤ ਹਾਈਵੇ, ਸੜਕਾਂ, ਫਲਾਈਓਵਰਾਂ, ਬਿਜਲੀ ਲਾਈਨਾਂ, ਪਾਈਪਲਾਈਨਾਂ ਅਤੇ ਸਰਕਾਰੀ ਪ੍ਰੋਜੈਕਟਾਂ ਸਮੇਤ ਸਾਰੀਆਂ ਨਿਰਮਾਣ ਗਤੀਵਿਧੀਆਂ ’ਤੇ ਰੋਕ ਰਹੇਗੀ। ਇਲੈਕਟ੍ਰਿਕ, ਸੀਐਨਜੀ ਅਤੇ ਬੀਐਸ-4 ਡੀਜ਼ਲ ਵਾਹਨਾਂ ਨੂੰ ਛੱਡ ਕੇ ਦਿੱਲੀ ਤੋਂ ਬਾਹਰ ਰਜਿਸਟਰ ਹੋਏ ਗੈਰ-ਜ਼ਰੂਰੀ ਹਲਕੇ […]

Continue Reading

ਬਠਿੰਡਾ : ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ‘ਚ ਪੰਜ ਹੋਰ ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਪੁਲਿਸ ਨੇ ਪਿੰਡ ਦਾਨ ਵਾਲਾ ਵਿਚ ਲਗਪਗ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਲਗਪਗ 32 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਪੰਜ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿਚ […]

Continue Reading

ਸੈਫ ਅਲੀ ਖ਼ਾਨ ‘ਤੇ ਜਾਨਲੇਵਾ ਹਮਲਾ

ਮੁੰਬਈ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਮਸ਼ਹੂਰ ਬਾਲੀਵੁੱਡ ਐਕਟਰ ਸੈਫ ਅਲੀ ਖਾਨ ਉੱਤੇ ਬੁੱਧਵਾਰ ਦੇਰ ਰਾਤ ਉਹਨਾਂ ਦੇ ਹੀ ਘਰ ਵਿੱਚ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਹਨਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਅੱਧੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ’ਚ 5 ਫੀਸਦੀ ਵਾਧਾ

ਚੰਡੀਗੜ੍ਹ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਆਊਟ ਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਪੰਜਾਬ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਨਬੱਸ ਵਿਚ ਆਊਟ ਸੋਰਸ ਤਹਿਤ ਭਰਤੀ ਕਾਮਿਆਂ ਦੀ ਤਨਖਾਹ ਵਿਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਹ ਵਾਧਾ ਡਰਾਈਵਰ, ਕੰਡਕਟਰ ਤੋਂ ਇਲਾਵਾ ਵਰਕਸ਼ਾਪ ਵਿਚ […]

Continue Reading

ਮਾਂ-ਧੀ ਦੇ ਚਲਦੀ ਬੱਸ ’ਚੋਂ ਡਿੱਗਣ ਕਾਰਨ ਮਾਂ ਦੀ ਮੌਤ,ਧੀ ਜ਼ਖਮੀ

ਸੰਗਰੂਰ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਵਿੱਚ ਇਕ ਚੱਲਦੀ ਬੱਸ ਵਿਚੋਂ ਮਾਂ-ਧੀ ਦੇ ਡਿੱਗਣ ਕਾਰਨ ਦਿਲ ਕੰਬਾਊ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ ਦੀ ਮੌਤ ਹੋ ਗਈ ਜਦੋਂ ਕਿ ਧੀ ਹਸਪਤਾਲ ਵਿੱਚ ਦਾਖਲ ਹੈ। ਮਿਲੀ ਜਾਣਕਾਰੀ ਅਨੁਸਾਰ ਧੂਰੀ ਦੇ ਨਜ਼ਦੀਕੀ ਪਿੰਡ ਕਾਤਰੋ ਵਿੱਚ ਇਹ ਘਟਨਾ ਵਾਪਰੀ। ਸਰਕਾਰੀ ਬੱਸ ਵਿੱਚ ਮ੍ਰਿਤਕਾ ਪਰਿਵਾਰ ਨਾਲ […]

Continue Reading

ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

ਮੋਹਾਲੀ 16 ਜਨਵਰੀ ,ਬੋਲੇ ਪੰਜਾਬ ਬਿਊਰੋ : ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਨੂੰ ਅੱਜ ਅਦਾਲਤ ਵਿੱਚ ਉਸ ਸਮੇਂ ਇਕ ਹੋਰ ਝਟਕਾ ਲੱਗਿਆ ਜਦੋਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਗੁਰਸ਼ੇਰ ਸਿੰਘ ਵੱਲੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ […]

Continue Reading

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

ਅੰਮ੍ਰਿਤਸਰ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 3 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਏ. ਸਟਾਫ ਨੇ ਥਾਣਾ ਸਦਰ ਖੇਤਰ ਵਿੱਚ ਕੀਤੇ ਗਏ ਓਪਰੇਸ਼ਨ ਦੌਰਾਨ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਖੁਲਾਸਾ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਰੋਹਿਤ, ਸੁਖਰਾਜ […]

Continue Reading

ਬਦਮਾਸ਼ਾਂ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ‘ਚ ਇੱਕ ਜ਼ਖਮੀ ਹਾਲਤ ਵਿੱਚ ਕਾਬੂ

ਬਟਾਲਾ, 16 ਜਨਵਰੀ, ਬੋਲੇ ਪੰਜਾਬ ਬਿਊਰੋ :ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਦੇ ਦਰਮਿਆਨ ਮੁਠਭੇੜ ਹੋਈ ਹੈ, ਜਿਸ ਵਿੱਚ ਜਵਾਬੀ ਕਾਰਵਾਈ ਦੌਰਾਨ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਬਦਮਾਸ਼ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ, ਪੁਲਿਸ ਨੇ […]

Continue Reading

ਜਲੰਧਰ ਵਿਖੇ ਫਲ ਮੰਡੀ ਦੇ ਚੇਅਰਮੈਨ ‘ਤੇ ਹਮਲਾ

ਜਲੰਧਰ, 16 ਜਨਵਰੀ, ਬੋਲੇ ਪੰਜਾਬ ਬਿਊਰੋ :ਸ਼ਹਿਰ ਵਿੱਚ ਫਲ ਮੰਡੀ ਦੇ ਚੇਅਰਮੈਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਕਸੂਦਾਂ ਸਬਜ਼ੀ ਮੰਡੀ ਵਿੱਚ ਫਲ ਮੰਡੀ ਐਸੋਸੀਏਸ਼ਨ ਦੇ ਚੇਅਰਮੈਨ ’ਤੇ ਕੁਝ ਅਣਜਾਣ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਚੇਅਰਮੈਨ ਰਛਪਾਲ ਸਿੰਘ ਬੱਬੂ ਜਖਮੀ ਹੋ ਗਏ, ਜਿਨ੍ਹਾਂ ਦਾ ਸਿਵਲ ਹਸਪਤਾਲ […]

Continue Reading

ਪੰਜਾਬ ‘ਚ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਹਮਲਾ, ਸੀਸੀਟੀਵੀ ਵੀਡੀਓ ਸਾਹਮਣੇ ਆਈ

ਬਟਾਲਾ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਬਟਾਲਾ ਵਿੱਚ ਇਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਬਟਾਲਾ ਦੇ ਜੈਂਤੀਪੁਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਹਮਲੇ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਹਮਲਾ ਗ੍ਰੇਨੇਡ ਵਰਗਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਪ੍ਰਕਾਰ ਦੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ […]

Continue Reading