News

ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੇਸਮੈਂਟ ਵਿੱਚ ਹੋਇਆ ਧਮਾਕਾ

ਨਵੀਂ ਦਿੱਲੀ, 4 ਨਵੰਬਰ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਬੇਸਮੈਂਟ ਕੈਫੇਟੇਰੀਆ ਵਿੱਚ ਗੈਸ ਸਿਲੰਡਰ ਫਟਣ ਦੀ ਖਬਰ ਸ੍ਹਾਮਣੇ ਆਈ ਹੈ। ਗੈਸ ਸਿਲੰਡਰ ਫਟਣ ਕਾਰਨ ਇੱਕ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਨੇ ਸਾਰੀ ਇਮਾਰਤ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਸੁਪਰੀਮ ਕੋਰਟ ‘ਚ ਮੌਜੂਦ ਲੋਕ ਘਬਰਾ ਗਏ। ਹਾਲਾਂਕਿ ਇਸ ਧਮਾਕੇ ‘ਚ ਕਿਸੇ ਵੀ […]

Continue Reading

ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਚਾਰ ਅੱਤਵਾਦੀ ਮਾਰ ਮੁਕਾਏ

ਇੰਫਾਲ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਅੱਜ ਮੰਗਲਵਾਰ ਸਵੇਰੇ ਮਨੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਹਥਿਆਰਬੰਦ ਸਮੂਹ ਯੂਨਾਈਟਿਡ ਕੁਕੀ ਨੈਸ਼ਨਲ ਆਰਮੀ (ਯੂਕੇਐਨਏ) ਦੇ ਚਾਰ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹੈਂਗਲੇਪ ਸਬ-ਡਿਵੀਜ਼ਨ ਦੇ ਅਧੀਨ ਖਾਨਪੀ ਪਿੰਡ ਵਿੱਚ ਵਾਪਰੀ।ਰੱਖਿਆ ਮੰਤਰਾਲੇ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਨੇ […]

Continue Reading

ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਨੌਜਵਾਨ ਦੀ ਮੌਤ

ਫਰੀਦਕੋਟ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਫਰੀਦਕੋਟ ਦੇ ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਮੰਡਵਾਲਾ ਮੋੜ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਗਿੱਲ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਟਹਿਣਾ ਪਿੰਡ ਵਿੱਚ ਇੱਕ […]

Continue Reading

ਪੰਜਾਬ ਸਰਕਾਰ ਦੀ 11 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ ਵਿਅਕਤੀ ਮਿਲਿਆ

ਬਠਿੰਡਾ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦਾ 11 ਕਰੋੜ ਰੁਪਏ ਦਾ ਦੀਵਾਲੀ ਬੰਪਰ ਲਾਟਰੀ ਇਨਾਮ ਆਖਰਕਾਰ ਆਪਣੇ ਇੱਛਤ ਜੇਤੂ ਤੱਕ ਪਹੁੰਚ ਗਿਆ ਹੈ। ਖੁਸ਼ਕਿਸਮਤ ਜੇਤੂ ਅਮਿਤ ਸੇਹਰਾ ਹੈ, ਰਾਜਸਥਾਨ ਦੇ ਜੈਪੁਰ ਦੇ ਕਠਪੁਤਲੀ ਖੇਤਰ ਦਾ ਰਹਿਣ ਵਾਲਾ ਹੈ, ਜੋ ਸਬਜ਼ੀਆਂ ਵੇਚ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ।ਰਿਪੋਰਟਾਂ ਅਨੁਸਾਰ, ਅਮਿਤ ਸੇਹਰਾ ਨੇ ਬਠਿੰਡਾ ਦੇ ਰਤਨ […]

Continue Reading

ਅਵਾਰਾ ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਮੋਗਾ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਅਵਾਰਾ ਪਸ਼ੂ ਜ਼ਿਲ੍ਹੇ ਦੀਆਂ ਸੜਕਾਂ ‘ਤੇ ਖ਼ਤਰਾ ਪੈਦਾ ਕਰ ਰਹੇ ਹਨ। ਬੀਤੀ ਦੇਰ ਰਾਤ ਸਮਾਲਸਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਨਿਗਾਹਾ ਰੋਡ ਨੇੜੇ ਇੱਕ ਅਵਾਰਾ ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ।ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਸਮਾਲਸਰ ਦੇ ਇੰਚਾਰਜ ਕਮਲਜੀਤ ਸਿੰਘ ਨੇ […]

Continue Reading

ਸਾਲ 2026 ‘ਚ ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੀਆਂ ਘੱਟ ਛੁੱਟੀਆਂ

ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਸਾਲ 2026 ਲਈ ਸਰਕਾਰੀ ਕਰਮਚਾਰੀਆਂ ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰਨ ਦੀ ਖਬਰ ਸ਼ੋਸ਼ਲ ਮੀਡੀਆ ‘ਤੇ ਘੁੰਮ ਰਹੀ ਹੈ। ਇਸ ਖ਼ਬਰ ਅਨੁਸਾਰ ਕਰਮਚਾਰੀਆਂ ਨੂੰ ਪਿਛਲੇ ਸਾਲਾਂ ਨਾਲੋਂ ਘੱਟ ਛੁੱਟੀਆਂ ਮਿਲਣਗੀਆਂ, ਪਰ ਉਨ੍ਹਾਂ ਨੂੰ ਲੰਬੇ ਵੀਕਐਂਡ ਦਾ ਲਾਭ ਜ਼ਰੂਰ ਮਿਲੇਗਾ। ਨਵੇਂ ਕੈਲੰਡਰ ਵਿੱਚ 31 ਜਨਤਕ ਅਤੇ 19 ਵਿਕਲਪਿਕ ਛੁੱਟੀਆਂ […]

Continue Reading

ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਲੜਾਈ, ਮਾਮਲਾ ਥਾਣੇ ਪਹੁੰਚਿਆ

ਜਲੰਧਰ, 4 ਨਵੰਬਰ,ਬੋਲੇ ਪੰਜਾਬ ਬਿਊਰੋ;ਜਲੰਧਰ ਵਿੱਚ ਦੇਰ ਰਾਤ ਦੋ ਵਾਹਨਾਂ ਦੀ ਟੱਕਰ ਕਾਰਨ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਦੋਵਾਂ ਵਾਹਨਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ, ਹਾਲਾਂਕਿ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ, ਜੋ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਸਜੀਪੀਸੀ ਦੇ ਪੰਜਵੀ ਬਾਰ ਪ੍ਰਧਾਨ ਬਣਨਾ ਵਿਰੋਧੀ ਸਾਜ਼ਿਸ਼ਕਾਰਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਨੂੰ ਕਰਾਰਾ ਜਵਾਬ: ਪਰਮਜੀਤ ਸਿੰਘ ਵੀਰਜੀ

ਧਾਮੀ ਜੀ ਨੂੰ ਵਧਾਈ ਅਤੇ ਪੰਥ ਲਈ ਸਮਰਪਣ, ਵਚਨਬੱਧਤਾ ਤੇ ਨਿਮਰਤਾ ਨਾਲ ਸੇਵਾ ਜਾਰੀ ਰੱਖਣ ਵਾਸਤੇ ਸ਼ੁਭ ਇੱਛਾਵਾਂ ਨਵੀਂ ਦਿੱਲੀ 3 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਸਰਦਾਰ ਪਰਮਜੀਤ ਸਿੰਘ ਵੀਰ ਜੀ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਪੁਰਬ ’ਤੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ 170 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਨਵੀਂ ਦਿੱਲੀ, 3 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਸਤੇ 170 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਸਰਦਾਰ ਜਗੜੀਪ ਸਿੰਘ ਕਾਹਲੋ, ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਅਤੇ ਜਥੇ […]

Continue Reading

ਸਦਰ ਬਾਜ਼ਾਰ ਵਿੱਚ ਕੂੜੇ ਦੀ ਸਮੱਸਿਆ ਪ੍ਰਦੂਸ਼ਣ ਨੂੰ ਹੋਰ ਵਧਾ ਰਿਹਾ ਹੈ – ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 3 ਨਵੰਬਰ ,ਬੋਲੇ ਪੰਜਾਬ ਬਿਉਰਿੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦਾ ਇੱਕ ਵੱਡਾ ਵਪਾਰਕ ਕੇਂਦਰ, ਸਦਰ ਬਾਜ਼ਾਰ ਕੂੜੇ ਦੇ ਢੇਰਾਂ ਨਾਲ ਜੂਝ ਰਿਹਾ ਹੈ। ਕੁਤੁਬ ਰੋਡ ਤੋਂ ਤੇਲੀਵਾੜਾ ਤੱਕ, ਪੂਰਾ ਇਲਾਕਾ ਕੂੜੇ ਦੇ ਢੇਰਾਂ ਨਾਲ ਭਰਿਆ ਹੋਇਆ ਹੈ, ਜੋ ਨਾ ਸਿਰਫ਼ ਵਪਾਰੀਆਂ ਲਈ ਸਗੋਂ ਆਮ ਲੋਕਾਂ ਲਈ ਵੀ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਸਦਰ […]

Continue Reading