News

ਈ-ਸੇਵਾ ਪੋਰਟਲ ਰਾਹੀਂ ਅਸਲਾ ਲਾਇਸੈਂਸ ਨਵੀਨੀਕਰਨ ਕਰਵਾਉਣ ਵਾਲਿਆਂ ਲਈ ਆਖ਼ਰੀ ਮਿਤੀ 31 ਜਨਵਰੀ ਤੱਕ ਵਧਾਈ

ਸਾਲ 2019 ਤੋਂ ਬਾਅਦ ਅਸਲਾ ਲਾਇਸੈਂਸ ਨਾਲ ਸਬੰਧਤ ਕੋਈ ਵੀ ਸੇਵਾ ਈ-ਸੇਵਾ ਪੋਰਟਲ ਰਾਹੀਂ ਨਾ ਲੈਣ ਵਾਲੇ ਲਾਇਸੰਸੀ ਅਸਲਾ ਧਾਰਕਾਂ ਲਈ ਆਖਰੀ ਮੌਕਾ 31 ਜਨਵਰੀ ਤੋਂ ਬਾਅਦ ਲਗਪਗ ਇੱਕ ਹਜ਼ਾਰ ਲਾਇਸੈਂਸ ਧਾਰਕਾਂ ਨੂੰ ਆ ਸਕਦੀ ਹੈ ਮੁਸ਼ਕਿਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ […]

Continue Reading

ਡਾ: ਬੀ.ਆਰ.  ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ

ਐਸ.ਏ.ਐਸ.ਨਗਰ, 12 ਜਨਵਰੀ, ਬੋਲੇ ਪੰਜਾਬ ਬਿਊਰੋ ;ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਤਿਕਾਰ ਭੇਟ ਕਰਦੇ ਹੋਏ ਰਾਸ਼ਟਰੀ ਯੁਵਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਸੰਸਥਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਫੈਕਲਟੀ, ਵਿਦਿਆਰਥੀਆਂ ਅਤੇ ਸਨਮਾਨਿਤ ਮਹਿਮਾਨਾਂ ਦੀ ਸਰਗਰਮ ਸ਼ਮੂਲੀਅਤ ਦੇਖਣ ਨੂੰ ਮਿਲੀ।       ਸਮਾਗਮ ਦੀ […]

Continue Reading

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਦਿਤੀਆਂ ਹਦਾਇਤਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ।ਸਿਵਲ ਸਰਜਨ ਨੇ ਹਸਪਤਾਲ […]

Continue Reading

ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 12 ਜਨਵਰੀ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

Continue Reading

ਵਿਦੇਸ਼ ਮੰਤਰੀ ਐਸ ਜੈਸ਼ੰਕਰ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਣਗੇ ਸ਼ਾਮਲ 

ਚੰਡੀਗੜ੍ਹ, 12ਜਨਵਰੀ,ਬੋਲੇ ਪੰਜਾਬ ਬਿਊਰੋ : ਵਿਦੇਸ਼ ਮੰਤਰੀ ਐਸ਼ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੇ ਦੌਰੇ ‘ਤੇ ਹੋਣਗੇ। ਉਹ ਇੱਥੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਪ੍ਰਬੰਧਕ ਕਮੇਟੀ ਨੇ ਇਸ ਲਈ ਭਾਰਤ ਨੂੰ ਸੱਦਾ ਭੇਜਿਆ ਹੈ। ਇਸ ਸਮੇਂ ਦੌਰਾਨ, ਐਸ਼ ਜੈਸ਼ੰਕਰ ਟਰੰਪ ਪ੍ਰਸ਼ਾਸਨ ਵਿੱਚ ਸ਼ਾਮਲ ਹੋਣ […]

Continue Reading

ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ

ਢਾਬੀ ਗੁੱਜਰਾਂ 12 ਜਨਵਰੀ, ਬੋਲੇ ਪੰਜਾਬ ਬਿਊਰੋ :ਐਮ ਐਸ ਪੀ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ‘ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਉਪਰੰਤ ਉਸ ਨੂੰ ਰਾਜਿੰਦਰਾ […]

Continue Reading

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਰਈਆ, 12 ਜਨਵਰੀ ,ਬੋਲੇ ਪੰਜਾਬ ਬਿਊਰੋ: ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਵਰਕਰਾਂ […]

Continue Reading

ਮੋਬਾਈਲ ਨੂੰ ਲੈ ਕੇ ਹੋਏ ਵਿਵਾਦ ‘ਚ ਬੇਟੇ ਦੀ ਮੌਤ ਨਾਲ ਸਦਮੇ ’ਚ ਮਾਂ ਨੇ ਵੀ ਤੋੜਿਆ ਦਮ 

ਬਲੀਆ, 12 ਜਨਵਰੀ,ਬੋਲੇ ਪੰਜਾਬ ਬਿਊਰੋ : ਜ਼ਿਲੇ ਦੇ ਬੈਰੀਆ ਥਾਣਾ ਖੇਤਰ ਦੇ ਯੋਗੇਂਦਰ ਗਿਰੀ ਕੀ ਮਠੀਆ ਪਿੰਡ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਘਟਨਾ ਸ਼ਨੀਵਾਰ ਦੇਰ ਸ਼ਾਮ ਵਾਪਰੀ, ਜਿੱਥੇ ਮੋਬਾਈਲ ਫੋਨ ਨੂੰ ਲੈ ਕੇ ਹੋਈ ਕੁੱਟਮਾਰ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਨੌਜਵਾਨ ਦੀ ਲਾਸ਼ ਹਸਪਤਾਲ ਤੋਂ ਘਰ ਪਹੁੰਚੀ ਤਾਂ […]

Continue Reading

ਚੈਰਿਟੀਡੋਨੇਸ਼ਨ ਮਾਮਲੇ ’ਚ ਧੋਖਾਧੜੀ ਦੇ ਦੋਸ਼ ਵਿੱਚ ਬ੍ਰਿਟਿਸ਼ ਸਿੱਖ ਭਰਾ-ਭੈਣ ਨੂੰ ਜੇਲ੍ਹ

ਲੰਡਨ, 12 ਜਨਵਰੀ ,ਬੋਲੇ ਪੰਜਾਬ ਬਿਊਰੋ : UK ਦੀ ਇੱਕ ਅਦਾਲਤ ਨੇ ਸਿੱਖ ਯੂਥ ਯੂਕੇ ਸਮੂਹ ਰਾਹੀਂ ਇੱਕ ਚੈਰਿਟੀਡੋਨੇਸ਼ਨ ਮਾਮਲੇ ਵਿੱਚ ਇੱਕ ਬ੍ਰਿਟਿਸ਼ ਸਿੱਖ ਭੈਣ-ਭਰਾ (ਕਲਦੀਪ ਸਿੰਘ ਅਤੇ ਰਾਜਬਿੰਦਰ ਕੌਰ) ਨੂੰ ਧੋਖਾਧੜੀ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਸਜ਼ਾ ਸੁਣਾਈ ਹੈ। ਰਾਜਬਿੰਦਰ ਕੌਰ (55 ਸਾਲ) ਨੂੰ ਮਨੀ ਲਾਂਡਰਿੰਗ ਅਤੇ 50 ਹਜ਼ਾਰ ਬ੍ਰਿਟਿਸ਼ ਪੌਂਡ ਮੁੱਲ ਦੀ […]

Continue Reading

ਕੋਲੰਬੀਆ:ਜਹਾਜ਼ ਹਾਦਸੇ ਵਿੱਚ 10 ਲੋਕਾਂ ਦੀ ਮੌਤ 

ਬੋਗੋਟਾ, 12 ਜਨਵਰੀ ,ਬੋਲੇ ਪੰਜਾਬ ਬਿਊਰੋ : ਦੱਖਣੀ ਅਮਰੀਕੀ ਦੇਸ਼ ਕੋਲੰਬੀਆ ‘ਚ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਹਵਾਬਾਜ਼ੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੈਸੀਫਿਕ ਟਰੈਵਲ ਵੱਲੋਂ ਸੰਚਾਲਿਤ ਇਹ ਜਹਾਜ਼ ਬੁੱਧਵਾਰ ਨੂੰ ਜੁਰਾਡੋ ਤੋਂ ਮੇਡੇਲਿਨ ਜਾਂਦੇ ਸਮੇਂ ਲਾਪਤਾ ਹੋ ਗਿਆ ਸੀ। ਜਹਾਜ਼ ਦਾ ਮਲਬਾ ਉੱਤਰ-ਪੱਛਮੀ […]

Continue Reading