News

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ […]

Continue Reading

ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ […]

Continue Reading

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਮੀਟਿੰਗ ਚਲ ਰਹੀ ਹੈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਹੋਈ ਵਿਤ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੈਸਨ1406-22 ਬੀ ਵੱਲੋ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25ਸਾਲਾਂ ਤੋ ਨਿਗੋਣੀਆ ਤਨਖ਼ਾਹਾਂ ਤੇ ਡੇਲੀਵੇਜ ਕੰਮ ਕਰਦੇ ਕਾਮਿਆ ਨੂੰ ਪੱਕਿਆ ਕਰਵਾਉਣ ਲਈ ਅੱਜ ਮਾਨਯੋਗ ਸ੍ਰ ਹਰਪਾਲ ਸਿੰਘ ਚੀਮਾ ਜੀ ਵਿਤ ਮੰਤਰੀ ਪੰਜਾਬ ਅਤੇ ਮਾਨਯੋਗ ਸ੍ਰੀ ਲਾਲ ਚੰਦ ਕਟਾਰੂਚੱਕ ਵਣ […]

Continue Reading

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ […]

Continue Reading

ਧੁੰਦ ਕਾਰਨ ਰਸਤਾ ਨਾ ਦਿਸਣ ਕਾਰਨ ਵਾਪਰਿਆ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਭਾਦਸੋਂ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਪਟਿਆਲਾ-ਭਾਦਸੋਂ ਰੋਡ ‘ਤੇ ਸਥਿਤ ਪਿੰਡ ਦਿੱਤੂਪੁਰ ‘ਚ ਬੀਤੀ ਰਾਤ 9 ਵਜੇ ਦੇ ਕਰੀਬ ਧੁੰਦ ਕਾਰਨ ਰਸਤਾ ਨਾ ਦਿਸਣ ਕਾਰਨ ਟੋਭੇ ‘ਚ ਕਾਰ ਡਿੱਗਣ ਨਾਲ ਤਿੰਨ ਨੌਜਵਾਨਾਂ ਇੰਦਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ ਕਰੀਬ 22 ਸਾਲ, ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 25 ਸਾਲ ਅਤੇ ਕਮਲਪ੍ਰੀਤ ਸਿੰਘ ਉਮਰ ਕਰੀਬ […]

Continue Reading

ਪੰਜਾਬ ਸਰਕਾਰ ਵੱਲੋਂ ਪੀਸੀਐਸ ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 10 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 10 ਪੀਸੀਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ ਜੋ ਇਸ ਪ੍ਰਕਾਰ ਹਨ

Continue Reading

ਡੈਮੌਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਐਸਡੀਐਮ ਦਫਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੇ ਦਾਅਵਿਆਂ ਦੀ ਕੱਢੀ ਫੂਕ ਸਮਰਾਲਾ ,10, ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ (ਸਬੰਧਤ ਡੀਐਮਐਫ) ਵਣ ਰੇਂਜ ਸਮਰਾਲਾ, ਖਮਾਣੋਂ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ, ਜੰਗਲਾਤ ਦਫਤਰ ਤੋਂ ਲੈ ਕੇ ਮੁੱਖ ਬਾਜ਼ਾਰ ,ਚ ਰੋਸ ਮਾਰਚ ਕਰਕੇ ਐਸ […]

Continue Reading

ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਇੱਕ ਹੋਰ ਵੱਡੀ ਘਟਨਾ ਘਟੀ। ਥਾਣਾ ਰਮਦਾਸ ਦੇ ਅਧੀਨ ਸਰਹੱਦੀ ਚੌਂਕੀ ਚੀਮਾ ਦੇ ਨੇੜੇ ਬੀ.ਐਸ.ਐਫ਼. 117 ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘੁਸਪੈਠੀਆ ਭਾਰਤੀ ਸਰਹੱਦ ਵਿੱਚ ਘੁਸਣ ਦੀ ਕੋਸ਼ਿਸ਼ ਕਰ ਰਿਹਾ ਸੀ। ਡੀ.ਐਸ.ਪੀ. […]

Continue Reading

SKM ਆਗੂਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

 ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ।ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚਿਆ।ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂਆਂ ਨੇ ਇਥੇ ਅੱਜ […]

Continue Reading