News

ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਇੱਕ ਹੋਰ ਵੱਡੀ ਘਟਨਾ ਘਟੀ। ਥਾਣਾ ਰਮਦਾਸ ਦੇ ਅਧੀਨ ਸਰਹੱਦੀ ਚੌਂਕੀ ਚੀਮਾ ਦੇ ਨੇੜੇ ਬੀ.ਐਸ.ਐਫ਼. 117 ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘੁਸਪੈਠੀਆ ਭਾਰਤੀ ਸਰਹੱਦ ਵਿੱਚ ਘੁਸਣ ਦੀ ਕੋਸ਼ਿਸ਼ ਕਰ ਰਿਹਾ ਸੀ। ਡੀ.ਐਸ.ਪੀ. […]

Continue Reading

SKM ਆਗੂਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

 ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ।ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚਿਆ।ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂਆਂ ਨੇ ਇਥੇ ਅੱਜ […]

Continue Reading

‘ਆਪ’ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ, ਹਰਿੰਦਰ ਕੋਹਲੀ ਤੇ ਜਗਦੀਪ ਜੱਗਾ ਨੂੰ ਵੀ ਸੌਂਪੀ ਜ਼ਿੰਮੇਵਾਰੀ,

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਟਿਆਲਾ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਹੋ ਗਈ ਹੈ। ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ ਹੈ। ਹਰਿੰਦਰ ਕੋਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਅਮਨ […]

Continue Reading

BJP ਦੇ ਆਗੂਆਂ ਨੂੰ ਅਕਾਲ ਤਖ਼ਤ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣਾ ਚਾਹੀਦਾ ਹੈ -ਡੱਲੇਵਾਲ

ਚੰਡੀਗੜ੍ਹ 10 ਜਨਵਰੀ ,ਬੋਲੇ ਪੰਜਾਬ ਬਿਊਰੋ: ਪਿਛਲੇ ਲੰਮੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ। ਉਹ ਕਰੀਬ 46 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਰਜਿੰਦਰਾ ਹਸਪਤਾਲ, ਪਟਿਆਲਾ ਦੇ ਗਠਿਤ ਡਾਕਟਰਾਂ ਦੇ ਬੋਰਡ ਨੇ ਬੀਤੇ ਕੱਲ੍ਹ ਖਨੌਰੀ ਪਹੁੰਚ ਕੇ ਡੱਲੇਵਾਲ ਦਾ ਅਲਟਰਾਸਾਊਂਡ ਅਤੇ ਹੋਰ […]

Continue Reading

ਪੀ ਆਰ ਟੀ ਸੀ ਦੀ ਬੱਸ ਸਮੇਤ ਪੰਜ ਵਾਹਨ ਟਕਰਾਏ, ਲੜਕੀ ਦੀ ਮੌਤ ਕਈ ਸਵਾਰੀਆਂ ਜ਼ਖਮੀ

ਬਰਨਾਲਾ: 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਸਵੇਰੇ ਬਰਨਾਲਾ -ਲੁਧਿਆਣਾ ਸੜਕ ‘ਤੇ ਮਹਿਲ ਕਲਾਂ ਦੇ ਕੋਲ ਵਜ਼ੀਦਕੇ ਪਿੰਡ ਨਜ਼ਦੀਕ ਪੀ ਆਰ ਟੀ ਸੀ ਦੀ ਬੱਸ ਸਮੇਤ ਪੰਜ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜ਼ਖਮੀ ਹੋ ਗਈਆਂ।ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੀ ਆਰ ਟੀ ਸੀ ਦੀ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਚੰਡੀਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ  ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ […]

Continue Reading

ਨੌਕਰੀ ਪੇਸ਼ਾ ਔਰਤਾਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ  ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟਰਿੱਪਲ ਸਟ੍ਰੈਸ  ਹੁੰਦਾ ਹੈ। ਜਿੱਥੇ ਇਕ ਪਾਸੇ ਉਨ੍ਹਾਂ ਨੂੰ ਘਰੇਲੂ ਕੰਮ ਕਰਨਾ ਪੈਂਦਾ ਹੈ। ਉਥੇ ਦੁਜੇ ਪਾਸੇ ਨੌਕਰੀ ਦਾ ਸਟ੍ਰੈਸ ਬਣਿਆ ਰਹਿੰਦਾ ਹੈ।ਤੀਸਰਾ ਬੱਚਿਆਂ ਦੇ ਪਾਲਣ ਪੋਸ਼ਣ ਦਾ ਸਟ੍ਰੈਸ ਵੀ ਘਰੇਲੂ […]

Continue Reading

ਚਾਂਸਲਰ ਡਾ. ਜ਼ੋਰਾ ਸਿੰਘ ਨੇ ਨਸ਼ਾ ਜਾਗਰੂਕਤਾ ਸਮਾਗਮ ਦੌਰਾਨ ਰਾਜਪਾਲ ਨਾਲ ਕੀਤੀ ਮੁਲਾਕਾਤ

ਰਾਜਪਾਲ ਪੰਜਾਬ ਨੇ ਸਿੱਖਿਆ ਸ਼ਾਸਤਰੀਆਂ ਨਾਲ ‘ਸੰਵਾਦ ਰਾਹੀਂ ਹੱਲ’ ਸਮਾਗਮ ਦੀ ਕੀਤੀ ਪ੍ਰਧਾਨਗੀ ਮੰਡੀ ਗੋਬਿੰਦਗੜ੍ਹ, 10 ਜਨਵਰੀ ,ਬੋਲੇ ਪੰਜਾਬ ਬਿਊਰੋ: ਜੋਸ਼ੀ ਫਾਊਂਡੇਸ਼ਨ ਵੱਲੋਂ ‘ਸੰਵਾਦ ਰਾਹੀਂ ਹੱਲ’ ਪਹਿਲਕਦਮੀ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਇੱਕ ਅਹਿਮ ਸੰਵਾਦ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ […]

Continue Reading

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਆਂ ਭਰੀਆਂ ਈਮੇਲਾਂ ਭੇਜਣ ਵਾਲਾ ਵਿਦਿਆਰਥੀ ਪੁਲਿਸ ਹੱਥੇ ਚੜਿਆ

ਪੇਪਰ ਰੱਦ ਕਰਵਾਉਣ ਲਈ ਬੰਬ ਰੱਖਿਆ ਹੋਣ ਦੀ ਈਮੇਲ ਭੇਜਦਾ ਸੀ ਨਬਾਲਿਗ ਨਵੀਂ ਦਿੱਲੀ 10 ਜਨਵਰੀ ,ਬੋਲੇ ਪੰਜਾਬ ਬਿਊਰੋ : ਸਕੂਲਾਂ ‘ਚ ਬੰਬ ਦੀ ਧਮਕੀ ਭਰੇ ਈਮੇਲ ਭੇਜਣ ਵਾਲ ਵਿਦਿਆਰਥੀ ਆਖਰ ਪੁਲਿਸ ਹੱਥ ਆ ਹੀ ਗਿਆ। ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਨੇ 23 ਵੱਖ-ਵੱਖ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜੇ ਸਨ। ਉਸਨੇ ਆਪਣਾ ਜੁਰਮ ਕਬੂਲ […]

Continue Reading

ਜਲੰਧਰ ਵਿਖੇ ਸੰਘਣੀ ਧੁੰਦ ਕਾਰਨ ਦੋ ਬੱਸਾਂ ਵਿਚਾਲੇ ਭਿਆਨਕ ਟੱਕਰ

ਜਲੰਧਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ ‘ਤੇ ਵਾਪਰਿਆ ਹੈ, ਜਿਸ ਕਰਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ […]

Continue Reading