News

ਪੰਜਾਬ ‘ਚ ਦਿਲ ਦਹਲਾਉਣ ਵਾਲੀ ਘਟਨਾ ਆਈ ਸਾਹਮਣੇ, ਭੰਗੜਾ ਪਾਉਂਦੇ ਨੌਜਵਾਨ ਦੀ ਮੌਤ

ਪਟਿਆਲਾ, 8 ਜਨਵਰੀ,ਬੋਲੇ ਪੰਜਾਬ ਬਿਊਰੌ :ਪੰਜਾਬ ਵਿੱਚ ਇੱਕ ਦਿਲ ਦਹਲਾਉਣ ਵਾਲੀ ਘਟਨਾ ਸਾਹਮਣੇ ਆਈ ਜਦੋਂ ਭੰਗੜਾ ਪਾ ਰਹੇ ਇੱਕ ਜਵਾਨ ਲੜਕੇ ਦੀ ਸਟੇਜ ਉੱਤੇ ਅਚਾਨਕ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਬੱਬੂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਦਾ ਰਹਿਣ ਵਾਲਾ ਸੀ।ਉਸਦੇ ਸਾਥੀ ਕਲਾਕਾਰਾਂ ਨੇ ਦੱਸਿਆ ਕਿ ਪਟਿਆਲਾ […]

Continue Reading

ਆਸਟਰੇਲੀਆ ‘ਚ ਜਹਾਜ਼ ਕਰੈਸ਼, ਤਿੰਨ ਲੋਕਾਂ ਦੀ ਮੌਤ

ਕੈਨਵਰਾ, 8 ਜਨਵਰੀ,ਬੋਲੇ ਪੰਜਾਬ ਬਿਊਰੌ:ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਮੌਕੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ।ਇਸ ਵਿੱਚ ਸਵਾਰ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦਸਿਆ ਕਿ ਰੋਟਨੇਸਟ ਟਾਪੂ ’ਤੇ ਮੰਗਲਵਾਰ ਦੁਪਹਿਰ ਨੂੰ ਹੋਏ ਹਾਦਸੇ ਵਿਚ ਜਹਾਜ਼ ਸਵਾਰ ਸੱਤ ਵਿਅਕਤੀਆਂ ਵਿਚੋਂ ਸਿਰਫ਼ ਇਕ […]

Continue Reading

ਸੰਗਰੂਰ : ਸਕੂਲ ਵੈਨ ਕਾਰ ਨਾਲ ਟਕਰਾ ਕੇ ਪਲਟੀ, 11 ਬੱਚੇ ਜ਼ਖ਼ਮੀ

ਸੰਗਰੂਰ, 8 ਜਨਵਰੀ,ਬੋਲੇ ਪੰਜਾਬ ਬਿਊਰੋ:ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਸ਼ਹਿਰ ਵਿਖੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਨਿੱਜੀ ਸਕੂਲ ਦੀ ਵੈਨ, ਜੋ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ, ਨਾਭਾ ਕੈਂਚੀਆਂ ’ਤੇ ਇਕ ਆਈ-20 ਕਾਰ ਨਾਲ ਟਕਰਾਉਣ ਕਰ ਗਈ। ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋ ਗਏ।ਸੜਕ ਸੁਰੱਖਿਆ ਫੋਰਸ ਨੇ ਫ਼ੌਰੀ ਕਾਰਵਾਈ ਕਰਦਿਆਂ ਜ਼ਖ਼ਮੀ ਬੱਚਿਆਂ ਨੂੰ ਭਵਾਨੀਗੜ੍ਹ […]

Continue Reading

ਫਰੀਦਕੋਟ ਪੁਲਿਸ ਵਲੋਂ ਮੁੱਠਭੇੜ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਹਥਿਆਰਾਂ ਤੇ ਗੱਡੀ ਸਣੇ ਕਾਬੂ

ਫ਼ਰੀਦਕੋਟ, 8 ਜਨਵਰੀ,ਬੋਲੇ ਪੰਜਾਬ ਬਿਊਰੋ:ਫਰੀਦਕੋਟ ਪੁਲਿਸ ਨੇ ਬੰਬੀਹਾ ਗੈਂਗ ਦੇ ਏ ਸ਼੍ਰੇਣੀ ਦੇ ਗੈਂਗਸਟਰ ਹਰਸਿਮਰਨਜੀਤ ਉਰਫ਼ ਸਿਮਾ ਦੇ ਦੋ ਸਾਥੀਆਂ ਨੂੰ ਪਿੰਡ ਬੀੜ ਸਿੱਖਾਂ ਵਾਲਾ ਦੇ ਨੇੜੇ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਦਰਜ ਸੰਗਠਿਤ ਅਪਰਾਧ ਦੇ ਇਕ ਮਾਮਲੇ ਵਿੱਚ ਪੁਲਿਸ ਨੂੰ ਲੋੜੀਦੇ ਸਨ ਅਤੇ ਖੇਤਰ ਵਿੱਚ ਲੋਕਾਂ […]

Continue Reading

ਥਾਣਿਆਂ ‘ਤੇ ਗ੍ਰੇਨੇਡ ਹਮਲਿਆਂ ਨੂੰ ਲੈ ਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦਾ ਇਨਾਮ ਐਲਾਨਿਆ

ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ:NIA ਨੇ ਪੰਜਾਬ ਦੇ ਥਾਣਿਆਂ ‘ਤੇ ਲਗਾਤਾਰ ਗ੍ਰੇਨੇਡ ਹਮਲਿਆਂ ਦੇ ਮੁੱਖ ਦੋਸ਼ੀ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਹੈਪੀ ਪਾਸੀਆ ਬਾਰੇ ਜਾਣਕਾਰੀ ਈਮੇਲ ਜਾਂ ਵਟਸਐਪ ਰਾਹੀਂ ਵੀ ਦਿੱਤੀ ਜਾ ਸਕਦੀ ਹੈ।ਅਮਰੀਕਾ ‘ਚ ਬੈਠੇ ਅੱਤਵਾਦੀ ਹੈਪੀ ਪਾਸੀਆ ਵੱਲੋਂ ਪੁਲਿਸ ਥਾਣਿਆਂ ‘ਤੇ ਲਗਾਤਾਰ ਗ੍ਰੇਨੇਡ ਹਮਲੇ ਕੀਤੇ […]

Continue Reading

ਚੰਡੀਗੜ੍ਹ ਵਿੱਚ ਸਲਾਹਕਾਰ ਦੇ ਅਹੁਦੇ ਦਾ ਨਾਂ ਬਦਲਿਆ

ਚੰਡੀਗੜ੍ਹ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿਖੇ ਯੂ.ਟੀ. ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਯੂ.ਟੀ. ਸਲਾਹਕਾਰ ਦੇ ਅਹੁਦੇ ਦਾ ਨਾਮ ਬਦਲ ਕੇ ਮੁੱਖ ਸਕੱਤਰ ਰੱਖਿਆ ਗਿਆ ਹੈ।ਫਿਲਹਾਲ ਰਾਜੀਵ ਵਰਮਾ ਇਸ ਅਹੁਦੇ ‘ਤੇ […]

Continue Reading

ਪਟਿਆਲਾ ਵਿਖੇ ਮਿਲੀ ਵੱਡੀ ਮਾਤਰਾ ਵਿੱਚ ਚਾਈਨਾ ਡੋਰ

ਪਟਿਆਲਾ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਵਿੱਚ ਇੱਕ ਟਨ ਚਾਈਨਾ ਡੋਰ ਬਰਾਮਦ ਕੀਤੀ ਹੈ। ਬੋਰਡ ਦੇ ਵਾਤਾਵਰਨ ਇੰਜੀਨੀਅਰ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋ ਚਾਈਨਾ ਡੋਰ ਦੇ 330 ਗੁੱਟੇ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਦੱਸਿਆ ਕਿ […]

Continue Reading

ਕੋਲਾ ਖਾਨ ‘ਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ਵਿੱਚੋਂ ਇੱਕ ਦੀ ਲਾਸ਼ ਮਿਲੀ

ਦਿਸਪੁਰ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਫੌਜ ਦੇ ਗੋਤਾਖੋਰਾਂ ਨੇ ਅੱਜ ਬੁੱਧਵਾਰ ਨੂੰ ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ‘ਚ ਕੋਲਾ ਖਾਨ ਵਿੱਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ਵਿੱਚੋਂ ਇੱਕ ਦੀ ਲਾਸ਼ ਬਰਾਮਦ ਕੀਤੀ ਹੈ। ਬਚਾਅ ਕਾਰਜ ‘ਚ ਜੁਟੇ ਅਧਿਕਾਰੀਆਂ ਨੇ ਕਿਹਾ ਕਿ ਅੱਠ ਹੋਰ ਲੋਕਾਂ ਦੇ ਬਚਣ ਦੀ ਸੰਭਾਵਨਾ ਘੱਟ ਜਾਪਦੀ ਹੈ।ਇਸੇ ਦੌਰਾਨ ਜਲ ਸੈਨਾ, […]

Continue Reading

ਬੋਰਵੈੱਲ ’ਚ ਡਿੱਗੀ 18 ਸਾਲਾਂ ਲੜਕੀ ਨੂੰ 33 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਬਾਹਰ ਕੱਢਿਆ, ਮੌਤ

ਕੱਛ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਕੱਛ ਜ਼ਿਲ੍ਹੇ ’ਚ ਡੂੰਘੇ ਬੋਰਵੈੱਲ ’ਚ ਡਿੱਗੀ 18 ਸਾਲਾਂ ਲੜਕੀ ਦੀ ਮੌਤ ਹੋ ਗਈ ਹੈ। 33 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕਢਿਆ ਗਿਆ ਸੀ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ।  ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ […]

Continue Reading

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ, ਕੇਸ ਦਰਜ

ਲੁਧਿਆਣਾ, 8 ਜਨਵਰੀ,ਬੋਲੇ ਪੰਜਾਬ ਬਿਊਰੋ ;ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਖਿਲਾਫ਼ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਦੇ ਬਿਆਨ ’ਤੇ ਪਿੰਡ ਭੱਠਾ ਧੂਆ ਦੇ ਰਹਿਣ ਵਾਲੇ ਗੁਰਵਿੰਦਰਪਾਲ […]

Continue Reading