News

ਬੀਐਸਐਫ ਜਵਾਨਾਂ ਨੇ ਫਾਇਰਿੰਗ ਕਰਕੇ ਪਾਕਿਸਤਾਨੀ ਡਰੋਨ ਖਦੇੜਿਆ

ਗੁਰਦਾਸਪੁਰ, 2 ਜਨਵਰੀ, ਬੋਲੇ ਪੰਜਾਬ ਬਿਊਰੋ :ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਮੇਤਲਾ ‘ਤੇ ਤਾਇਨਾਤ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਵੜ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ।ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ‌10:50 ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ […]

Continue Reading

ਪੰਜਾਬ ਦੇ ਸਕੂਲਾਂ ਵਿੱਚ ਮਿੱਡ ਡੇ ਮੀਲ ਨੂੰ ਲੈਕੇ ਨਵੇਂ ਹੁਕਮ ਹੋਏ ਜਾਰੀ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਕੂਲਾਂ ਵਿੱਚ, ਪੰਜਾਬ ਸਰਕਾਰ ਨੇ ਮਿਡ-ਡੇ ਮੀਲ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਮਿਡ-ਡੇ ਮੀਲ ਦੇ ਮੈਨੂੰ ਵਿੱਚ ਤਬਦੀਲੀ ਕਰ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ, ਪੰਜਾਬ ਵਿੱਚ ਸਕੂਲ ਖੁਲ੍ਹਣ ਦੇ ਬਾਅਦ ਬੱਚਿਆਂ ਨੂੰ ਤਾਜ਼ਾ “ਦੇਸੀ ਘੀ ਦਾ ਹਲਵਾ” ਪਰੋਸਿਆ ਜਾਵੇਗਾ। ਇਹ ਫੈਸਲਾ ਸਕੂਲੀ […]

Continue Reading

ਦਿਲਜੀਤ ਦੋਸਾਂਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਸ਼ੋਅ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ। ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।ਪਰਿਵਾਰ ਨੇ 1 ਜਨਵਰੀ, 2025 ਨੂੰ ਡਾ: ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨਮਿਤ ਅਖੰਡ ਪਾਠ ਸ਼ੁਰੂ ਕਰਵਾਇਆ ਹੈ।ਭਲਕੇ 3 ਜਨਵਰੀ ਨੂੰ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ। 3 ਜਨਵਰੀ ਨੂੰ ਗੁਰਦੁਆਰਾ ਰਕਾਬ ਗੰਜ ਵਿਖੇ ਅੰਤਿਮ ਅਰਦਾਸ […]

Continue Reading

ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਫਟਣ ਕਾਰਨ 11 ਲੋਕ ਝੁਲਸੇ

ਗੋਪਾਲਗੰਜ(ਬਿਹਾਰ), 2 ਜਨਵਰੀ,ਬੋਲੇ ਪੰਜਾਬ ਬਿਊਰੋ :ਬਿਹਾਰ ‘ਚ ਗੋਪਾਲਗੰਜ ਜ਼ਿਲ੍ਹੇ ਦੇ ਬਰੌਲੀ ਥਾਣਾ ਖੇਤਰ ਦੇ ਸੁਰਵਲ ਪਿੰਡ ‘ਚ ਇੱਟਾਂ ਦੇ ਭੱਠੇ ’ਤੇ ਮਜ਼ਦੂਰਾਂ ਵੱਲੋਂ ਖਾਣਾ ਬਣਾਉਂਦੇ ਸਮੇਂ ਅਚਾਨਕ ਗੈਸ ਸਿਲੰਡਰ ਵਿੱਚ ਅੱਗ ਲੱਗ ਗਈ। ਮਜ਼ਦੂਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਅੱਗ ਨਹੀਂ ਬੁਝੀ ਅਤੇ ਸਿਲੰਡਰ ਧਮਾਕੇ ਨਾਲ ਫਟ ਗਿਆ। ਸਿਲੈਂਡਰ ਫਟਣ ਨਾਲ ਗੈਸ ਜਲਦੀ […]

Continue Reading

ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ‘ਚ, ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਨਵੇਂ ਸਾਲ ਦੀ ਸ਼ੁਰੂਆਤ ’ਤੇ ਸੂਬਾ ਹੰਡ ਕੰਬਾਉਣ ਵਾਲੀ ਠੰਢ ਨਾਲ ਕੰਬ ਉਠਿਆ।ਮੌਸਮ ਵਿਭਾਗ ਮੁਤਾਬਕ, ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੋਲਡ ਡੇ ਰਿਹਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।14 ਜ਼ਿਲ੍ਹਿਆਂ ਵਿੱਚ ਕੋਲਡ […]

Continue Reading

ਏਅਰ ਇੰਡੀਆ ਦੀਆਂ ਫਲਾਈਟਾਂ ‘ਚ ਮਿਲੇਗੀ ਫ੍ਰੀ ਵਾਈ-ਫਾਈ ਸੇਵਾ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ:ਏਅਰ ਇੰਡੀਆ ਘਰੇਲੂ ਫਲਾਈਟ ਵਿਚ ਫ੍ਰੀ ਵਾਈ-ਫਾਈ ਇੰਟਰਨੈਟ ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਏਅਰਲਾਈਨ ਬਣ ਗਈ ਹੈ। ਏਅਰ ਇੰਡੀਆ ਵੱਲੋਂ ਜਾਰੀ ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ ਏਅਰਬਸ ਏ350, ਬੋਇੰਗ 787-9 ਅਤੇ ਏਅਰਬਸ ਏ 321 ਨਿਯੋ ਜਹਾਜ਼ਾਂ ਵਿਚ ਸਵਾਰ ਯਾਤਰੀ 10,000 ਫੁੱਟ ਤੋਂ ਉਪਰ ਉਡਾਣ ਭਰਦੇ ਸਮੇਂ ਇੰਟਰਨੈੱਟ ਦਾ […]

Continue Reading

ਸੜਕ ਹਾਦਸੇ ‘ਚ 13 ਸਾਲਾ ਬੱਚੇ ਦੀ ਮੌਤ

ਮੋਗਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਦੇ ਪਿੰਡ ਚੜਿਕ ਦੇ ਰਹਿਣ ਵਾਲੇ 13 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਨੇ ਇਕ ਈ-ਰਿਕਸ਼ਾ ਨੂੰ ਟੱਕਰ ਮਾਰੀ, ਜਿਸ ਵਿੱਚ 13 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸੇ ਦੇ ਨਾਲ, ਕਾਰ ਚਾਲਕ ਮੌਕੇ ਤੋਂ ਫਰਾਰ ਹੋ […]

Continue Reading

ਸ਼ਿਮਲਾ ‘ਚ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ 4 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਲੁਧਿਆਣਾ ਦੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਪੁਲਿਸ ਨੇ ਲੁਧਿਆਣਾ ਦੇ 4 ਨੌਜਵਾਨਾਂ ਨੂੰ ਚਿੱਟੇ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ […]

Continue Reading

ਦਿਲਜੀਤ ਦੁਸਾਂਝ ਨੇ ਆਪਣਾ ਗੁਹਾਟੀ ਕੰਸਰਟ ਸਮਰਪਿਤ ਕੀਤਾ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸਮਰਪਿਤ

ਚੰਡੀਗੜ੍ਹ 2 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਆਪਣੇ ਲਾਈਵ ਸ਼ੋਅ ਰਾਹੀਂ ਦੁਨੀਆ ਭਰ ਵਿੱਚ ਤਾਰੀਫਾਂ ਜਿੱਤ ਰਹੇ ਹਨ। ਉਨ੍ਹਾਂ ਨੇ ਗੁਹਾਟੀ ਵਿੱਚ ਆਪਣਾ ਇੱਕ ਸ਼ੋਅ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ। ਗਾਇਕ ਨੇ ਐਤਵਾਰ ਨੂੰ ਇੰਸਟਾਗ੍ਰਾਮ ‘ਤੇ ਆਪਣੇ ਸ਼ੋਅ ਦਾ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ‘ਚ ਦਿਲਜੀਤ ਨੇ […]

Continue Reading