ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਕੀਤਾ ਪਦਉੱਨਤ
ਚੰਡੀਗੜ੍ਹ, 1ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਕੀਤਾ ਪਦਉੱਨਤ ਕੀਤੇ ਗਏ ਹਨ।
Continue Readingਚੰਡੀਗੜ੍ਹ, 1ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਕੀਤਾ ਪਦਉੱਨਤ ਕੀਤੇ ਗਏ ਹਨ।
Continue Readingਸੰਗਰੂਰ: 1 ਜਨਵਰੀ, ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਸੇਵਾ ਮੁਕਤੀ ਮੌਕੇ ਆਯੋਜਿਤ ਕੀਤਾ ਗਿਆ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਬਲਬੀਰ ਲੌਂਗੋਵਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਤੋਂ ਬਤੌਰ ਅੰਗਰੇਜ਼ੀ ਲੈਕਚਰਾਰ ਸੇਵਾ ਮੁਕਤ ਹੋਏ ਹਨ। ਇਸ ਮੌਕੇ ਜਥੇਬੰਦੀ ਵੱਲੋਂ ਬਲਬੀਰ ਲੌਂਗੋਵਾਲ ਦੇ ਨਾਂ […]
Continue Readingਅੰਮ੍ਰਿਤਸਰ, 1 ਜਨਵਰੀ,ਬੋਲੇ ਪੰਜਾਬ ਬਿਊਰੋ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ […]
Continue Readingਐਸ.ਏ.ਐਸ. ਨਗਰ 1 ਜਨਵਰੀ ,ਬੋਲੇ ਪੰਜਾਬ ਬਿਊਰੋ :ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਆਰਮਜ਼ ਲਾਇਸੰਸ ਅਤੇ ਐਲਾਇਡ ਸਰਵਿਸਿਜ਼ ਈ-ਸੇਵਾ ਪੋਰਟਲ ਰਾਹੀਂ ਸਤੰਬਰ 2019 ਵਿੱਚ ਸ਼ੁਰੂ ਕੀਤੀਆਂ ਗਈਆਂ ਸਨ। ਡਾਇਰੈਕਟਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਈ-ਸੇਵਾ ਪੋਰਟਲ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 47118 ਲਾਇਸੰਸੀਆਂ ਨੇ ਇਸ ਪੋਰਟਲ […]
Continue Readingਚੰਡੀਗੜ੍ਹ,1 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਸਾਨ ਅੰਦੋਲਨ ਦੇ ਆਗੂਆਂ ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਪ੍ਰੈੱਸ ਕਾਨਫਰੰਸਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਆਗੂ ਸੰਵਿਧਾਨਕ ਸੰਸਥਾਵਾਂ ਅਤੇ ਨਿਆਂਪਾਲਿਕਾ ‘ਤੇ ਸਵਾਲ ਖੜ੍ਹੇ ਕਰਦੇ ਹੋਏ ਦੋਸ਼ ਲਗਾ ਰਹੇ ਹਨ, ਜੋ ਕਿ ਸਰਾਸਰ […]
Continue Readingਚੰਡੀਗੜ੍ਹ1 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪੰਜਾਬੀ ਦੀ ਵਧੀਕ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆ 30 ਅਤੇ 31 ਜਨਵਰੀ ਨੂੰ ਹੋਵੇਗੀ। ਪ੍ਰੀਖਿਆ ਲਈ ਦਾਖਲਾ ਫਾਰਮ 17 ਜਨਵਰੀ ਤੱਕ ਭਰੇ ਜਾਣਗੇ। ਬੋਰਡ ਵੱਲੋਂ ਰੋਲ ਨੰਬਰ ਆਨਲਾਈਨ ਹੀ ਜਾਰੀ ਕੀਤੇ ਜਾਣਗੇ। ਵਿਦਿਆਰਥੀਆਂ ਲਈ ਪੰਜਾਬ ਭਰ ਵਿੱਚ ਇੱਕੋ ਥਾਂ ’ਤੇ […]
Continue Readingਚੰਡੀਗੜ੍ਹ 1 ਜਨਵਰੀ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। […]
Continue Readingਚੰਡੀਗੜ੍ਹ 1ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ।ਹਾਲਾਂਕਿ ਇਹ ਸੂਬੇ ਦੇ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 01-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੮ ਪੋਹ (ਸੰਮਤ ੫੫੬ ਨਾਨਕਸ਼ਾਹੀ)01-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]
Continue Readingਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ […]
Continue Reading