News

ਕੋਲੇ ਦੀ ਭੱਠੀ ਬਾਲ ਕੇ ਸੁੱਤੇ ਪਿਓ-ਪੁੱਤ ਦੀ ਮੌਤ

ਨੰਗਲ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਨੰਗਲ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਜਲਗਰਾਂ ਵਿੱਚ ਦਮ ਘੁਟਣ ਨਾਲ ਦੋ ਪ੍ਰਵਾਸੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋ ਪਿਉ ਪੁੱਤਰ ਪਰਵਾਸੀ ਪਿੰਡ ਜਲਗਰਾਂ ਵਿੱਚ ਰਹਿ ਰਹੇ ਸਨ। ਮ੍ਰਿਤਕਾਂ ਵਲੋਂ ਊਨਾ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ ਜਾਂਦਾ ਸੀ।ਪੁਲਿਸ ਵਲੋਂ ਮੁੱਢਲੀ […]

Continue Reading

ਬੁੱਢੇ ਦਰਿਆ ‘ਚ ਗੰਦਗੀ ਸੁੱਟਣ ਵਾਲੇ ਡੇਅਰੀ ਮਾਲਕਾਂ ਖਿਲਾਫ ਕੇਸ ਦਰਜ

ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਬੁੱਢੇ ਦਰਿਆ ਦੇ ਨਾਲ ਪੈਂਦੀਆਂ ਕੁਝ ਡੇਅਰੀਆਂ ਵੱਲੋਂ ਬੁੱਢੇ ਦਰਿਆ ’ਚ ਗੰਦਗੀ ਸੁੱਟ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਕਾਰਵਾਈ ਕੀਤੀ ਹੈ।ਪੁਲਿਸ ਨੇ 7 ਡੇਅਰੀਆਂ ਦੇ ਮਾਲਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਫਿਲੌਰ ਬੰਨ੍ਹ ਉਪ ਮੰਡਲ […]

Continue Reading

ਜਲੰਧਰ ‘ਚ ਜਨਮਦਿਨ ਦੀ ਪਾਰਟੀ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ

ਜਲੰਧਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਨੌਜਵਾਨ ਜਨਮਦਿਨ ਦੀ ਪਾਰਟੀ ਕਰਕੇ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਰਾਹ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ, […]

Continue Reading

ਅਸਾਮ ‘ਚ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫਤਾਰ

ਦਿਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਕਚਰ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਦਿਤੀ।ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ  ਇਕ ਪੋਸਟ ਵਿਚ ਕਿਹਾ ਕਿ 15 ਕਰੋੜ […]

Continue Reading

ਕਿਸਾਨਾਂ ਨੇ ਵੱਖ-ਵੱਖ ਥਾਈਂ ਆਵਾਜਾਈ ਕੀਤੀ ਬੰਦ

ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਕਿਸਾਨ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ।ਅੱਜ ਸਵੇਰੇ ਤੋਂ ਹੀ ਇਸ ਦਾ ਅਸਰ ਵੇਖਣ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ। ਪਟਿਆਲਾ ਅਤੇ ਟਾਂਡਾ ਵਿੱਚ ਸਵੇਰੇ ਸਬਜ਼ੀ ਮੰਡੀ ਬੰਦ ਰਹੀ। ਇਸ ਦੇ ਨਾਲ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿਮੀ ਕਾਰਟਰ ਨਹੀਂ ਰਹੇ

ਜਾਰਜੀਆ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਸੰਯੁਕਤ ਰਾਜ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਜਿਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਕਾਰਟਰ ਸੈਂਟਰ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਰਟਰ ਆਪਣੇ ਅਖੀਰਲੇ ਪਲਾਂ ਵਿੱਚ ਜਾਰਜੀਆ ਦੇ ਪਲੇਨਸ ਵਿਚ ਆਪਣੇ ਘਰ ਵਿੱਚ ਸਨ।ਅਮਰੀਕੀ ਇਤਿਹਾਸ ਵਿੱਚ ਕਾਰਟਰ ਸਭ ਤੋਂ […]

Continue Reading

ਬਾਂਦਰ ਦੇ ਛਾਲ ਮਾਰਨ ਕਾਰਨ ਟੁੱਟੀ ਬਿਜਲੀ ਦੀ ਤਾਰ, ਲਪੇਟ ‘ਚ ਆਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ

ਲਖਨਊ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਵਿਖੇ ਗੋਰਖਪੁਰ ਦੇ ਚੌੜੀ ਚੌਰਾ ਦੇ ਸੋਨਬਰਸਾ ‘ਚ ਐਤਵਾਰ ਸ਼ਾਮੀਂ ਸਵਾ ਛੇ ਵਜੇ 11 ਕੇਵੀ ਦੀ ਤਾਰ ਟੁੱਟ ਕੇ ਸੜਕ ‘ਤੇ ਡਿੱਗ ਗਈ।ਇਸ ਦੌਰਾਨ ਸੜਕ ਤੋਂ ਲੰਘ ਰਹੇ ਬਾਈਕ ਸਵਾਰ ਤਿੰਨ ਵਿਅਕਤੀ ਇਸ ਦੀ ਲਪੇਟ ਵਿੱਚ ਆ ਗਏ।ਕਰੰਟ ਕਾਰਨ ਬਾਈਕ ਨੂੰ ਅੱਗ ਲੱਗ ਗਈ।ਇਸ ਹਾਦਸੇ ਵਿੱਚ ਬਾਈਕ ਸਵਾਰ […]

Continue Reading

ਪੁਲਿਸ ਚੌਂਕੀਆਂ ਉਤੇ ਗ੍ਰਨੇਡ ਹਮਲੇ ਕਰਨ ਵਾਲਿਆਂ ਦੀ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼

ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ ਚੰਡੀਗੜ੍ਹ/ਬਟਾਲਾ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ […]

Continue Reading

ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ

ਲੁਧਿਆਣਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਦੇ ਤਹਿਤ ਥਾਣਾ ਜੋਧੇਵਾਲ ਦੀ ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਨੌਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਗਸ਼ਤ ਦੇ ਦੌਰਾਨ ਕੈਲਾਸ਼ ਨਗਰ […]

Continue Reading

ਬਠਿੰਡਾ : ਲਾਪਤਾ ਵਿੱਦਿਆਰਥਣ ਦੀ ਲਾਸ਼ ਮਿਲੀ

ਬਠਿੰਡਾ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਬਠਿੰਡਾ-ਬਾਦਲ ਰੋਡ ਉੱਤੇ ਪਿੰਡ ਚੱਕ ਅਤਰ ਸਿੰਘ ਵਾਲਾ ਵਿੱਖੇ ਇੱਕ 15 ਸਾਲ ਦੀ ਕੁੜੀ ਦੀ ਮੌਤ ਹੋਣ ਦੀ ਸੁਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਪਹਿਲਾਂ ਗਾਇਬ ਹੋਈ ਲੜਕੀ ਦੀ ਲਾਸ਼ ਅੱਜ ਉਸਦੇ ਘਰ ਦੇ ਪਿੱਛੇ ਬਣਾਈ ਗਈ ਪਾਣੀ ਦੀ ਟੈਂਕੀ ਤੋਂ ਬਰਾਮਦ ਹੋਈ ਹੈ। ਇਸ […]

Continue Reading