ਨਾਮਵਰ ਸ਼ਾਇਰ,ਚਿੰਤਕ ਅਤੇ ਆਲੋਚਕ ਡਾ. ਦੇਵਿੰਦਰ ਸੈਫੀ ਨਾਲ ਰੂ-ਬ-ਰੂ
ਚੰਡੀਗੜ੍ਹ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇੱਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਬਹੁਤ ਹੀ ਨਾਮਵਰ ਸ਼ਾਇਰ,ਚਿੰਤਕ ਅਤੇ ਆਲੋਚਕ ਡਾ. ਦਵਿੰਦਰ ਸੈਫ਼ੀ ਜੀ ਦਾ ਰੂ-ਬ-ਰੂ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸ਼੍ਰੀਮਤੀ ਪਰਮਜੀਤ ਪਰਮ ਜੀ, ਡਾ.ਦਵਿੰਦਰ ਬੋਹਾ ਜੀ, ਡਾ. ਸ਼ਿੰਦਰਪਾਲ ਸਿੰਘ ਜੀ ਦੀਪਕ ਚਨਾਰਥਲ ਜੀ ਅਤੇ ਸ. ਦਰਸ਼ਨ ਸਿੰਘ ਸਿੱਧੂ ਜੀ […]
Continue Reading