ਜਗਜੀਤ ਸਿੰਘ ਡੱਲੇਵਾਲ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਪਰੀਮ ਕੋਰਟ ਦੀ ਸੁਣਵਾਈ ’ਚ ਸ਼ਾਮਲ ਹੋਣਗੇ
ਚੰਡੀਗੜ੍ਹ, 28ਦਸੰਬਰ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗਾ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।ਕੱਲ੍ਹ ਸ਼ੁੱਕਰਵਾਰ […]
Continue Reading