News

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ, 18 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਪੈਨਸ਼ਨਰ ਸੇਵਾ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੋਹਾਲੀ ਨੂੰ ਦਿੱਤੀ ਗ੍ਰਾਂਟ

ਐੱਸ ਏ ਐਸ ਨਗਰ (ਮੋਹਾਲੀ)18 ਫਰਵਰੀ ,ਬੋਲੇ ਪੰਜਾਬ ਬਿਊਰੋ :ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੋਹਾਲੀ ਵਿੱਖੇ ਪਿਛਲੇ ਦਿਨੀ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਤੌਰ ਮੁੱਖ ਮਹਿਮਾਨ ਹਾਜਰੀ ਲਗਵਾਈ ਗਈ ਸੀ । […]

Continue Reading

ਦਿੱਲੀ ਵਾਂਗ ਪੰਜਾਬ ਦਾ ਸਿੱਖਿਆ ਕ੍ਰਾਂਤੀ ਵੀ ਫੇਲ, ਭਗਵੰਤ ਮਾਨ ਸਰਕਾਰ ਝੂਠ ਬੋਲ ਕੇ ਜਨਤਾ ਨੂੰ ਕਰ ਰਹੀ ਗੁੰਮਰਾਹ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿੱਚ ਦਿੱਲੀ ਵਰਗੀ ਸਿੱਖਿਆ ਕ੍ਰਾਂਤੀ ਲਿਆਉਣ ਦੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਆੜੇ ਹਥੀ ਲੈਦਿਆਂ ਕਿਹਾ ਕਿ ਕੇਜਰੀਵਾਲ ਵਾਂਗ ਭਗਵੰਤ ਮਾਨ ਵੀ […]

Continue Reading

ਭਾਜਪਾ-ਅਕਾਲੀ ਦਲ ਦਾ ਗਠਜੋੜ ਸਿਰਫ਼ ਇੱਕ ਅਫਵਾਹ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ ਵਿੱਚ ਸੀਨੀਅਰ ਭਾਜਪਾ ਆਗੂਆਂ ਦੀ ਸ਼ਮੂਲੀਅਤ ਬਾਰੇ ਭਾਜਪਾ-ਅਕਾਲੀ ਗਠਜੋੜ ਦੀਆਂ ਅਫਵਾਹਾਂ ‘ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ […]

Continue Reading

ਸੱਤ ਮੈਂਬਰੀ ਕਮੇਟੀ ਦੀ ਪਟਿਆਲੇ ਹੋਈ ਮੀਟਿੰਗ, ਜਥੇਦਾਰ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਦੇਣਗੇ ਜਾਣਕਾਰੀ

ਪਟਿਆਲ਼ਾ, 18 ਫ਼ਰਵਰੀ,ਬੋਲੇ ਪੰਜਾਬੀ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ […]

Continue Reading

ਨਗਰ ਨਿਗਮ ਦਫ਼ਤਰ, ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਨਕਸ਼ਾ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਪ੍ਰਾਪਰਟੀ ਟੈਕਸ ਅਸੈਸਮੈਂਟ ਲਈ ਡਰੋਨ ਸਰਵੇਖਣ ਕੀਤਾ ਜਾਵੇਗਾ ਐਸ.ਏ.ਐਸ.ਨਗਰ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ), ਨੂੰ ਭੂਮੀ ਸਰੋਤ ਵਿਭਾਗ, ਪੇਂਡੂ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੁਆਰਾ, ਨੈਸ਼ਨਲ ਜੀਓਸਪੇਸ਼ੀਅਲ ਗਿਆਨ-ਅਧਾਰਤ ਭੂਮੀ ਸਰਵੇਖਣ, ਸ਼ਹਿਰੀ ਆਬਾਦੀ (ਨਕਸ਼ਾ) ਪ੍ਰੋਜੈਕਟ ਅਧੀਨ ਚੁਣੇ ਗਏ ਪੰਜਾਬ ਦੇ 6 ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ ਕਮਿਸ਼ਨਰ, ਐਮ […]

Continue Reading

ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐਨ ਓ ਸੀ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 28 ਫ਼ਰਵਰੀ- ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਆਖਰੀ ਮਿਤੀ ਤੋਂ ਪਹਿਲਾਂ ਪਹਿਲਾਂ ਲਾਭ ਲੈਣ ਦੀ ਅਪੀਲ ਐਸ.ਏ.ਐਸ.ਨਗਰ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਆਪਣੇ ਪਲਾਟਾਂ (ਜਿਨ੍ਹਾਂ ਦੀ ਲਿਖਤ-ਪੜ੍ਹਤ 31 ਜੁਲਾਈ, 2024 ਤੱਕ ਹੋਈ ਹੈ) ਦੀ ਰਜਿਸਟਰੀ ਕਰਵਾਉਣ ਦੀ ਆਖਰੀ ਮਿਤੀ 28 ਫ਼ਰਵਰੀ ਹੈ, […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਜਗਸੀਰ ਸਿੰਘ ਐਮ ਐਲ ਏ ਭੁੱਚੋ ਮੰਡੀ ਨੂੰ ਦਿੱਤਾ ਮੰਗ ਪੱਤਰ

ਭੁੱਚੋ ਮੰਡੀ (ਬਠਿੰਡਾ) 18 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਸਾਂਝਾ ਫਰੰਟ ਬਠਿੰਡਾ ਵੱਲੋਂ ਜਗਸੀਰ ਸਿੰਘ ਐਮ ਐਲ ਏ ਭੁੱਚੋ ਮੰਡੀ ਦੇ ਘਰ ਉਹਨਾਂ ਦੀ ਧਰਮ ਪਤਨੀ ਨੂੰ ਸਾਂਝਾ ਫਰੰਟ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਸਬੰਧੀ ਦਿੱਤਾ ਗਿਆ।ਇਸ ਸਮੇਂ ਸਾਂਝਾ ਫਰੰਟ ਬਠਿੰਡਾ ਦੇ […]

Continue Reading

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀ ਦੀ ਘਰਵਾਲੀ ਪਹੁੰਚੀ ਥਾਣੇ, ਲਿਖਵਾਈ ਐਫਆਈਆਰ

ਲੁਧਿਆਣਾ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਵਿੱਚ ਕਈ ਪੰਜਾਬੀ ਵੀ ਸ਼ਾਮਲ ਹਨ। ਡਿਪੋਰਟ ਹੋਏ ਪੰਜਾਬੀਆਂ ਦੇ ਘਰ ਪਹੁੰਚਣ ’ਤੇ ਕਈ ਠੱਗ ਏਜੰਟਾਂ ਖ਼ਿਲਾਫ ਮਾਮਲੇ ਦਰਜ ਹੋ ਰਹੇ ਹਨ।ਇਸੇ ਦੌਰਾਨ, ਲੁਧਿਆਣਾ ਦੇ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਪਿੰਡ ਸਸੁਰਾਲੀ ਕਾਲੋਨੀ ਦੀ ਰਹਿਣ ਵਾਲੀ ਹਰਦੀਪ ਕੌਰ (ਪਤਨੀ ਗੁਰਵਿੰਦਰ ਸਿੰਘ) ਨੇ 5 […]

Continue Reading