News

ਬੋਲੈਰੋ ਖਾਈ ‘ਚ ਡਿੱਗੀ, ਮਹਾਕੁੰਭ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ, ਚਾਰ ਦੀ ਹਾਲਤ ਗੰਭੀਰ

ਸੀਧੀ, 17 ਫਰਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪ੍ਰਯਾਗਰਾਜ ਮਹਾਕੁੰਭ ਨੂੰ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਜਦਕਿ, ਚਾਰ ਸ਼ਰਧਾਲੂ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਐਤਵਾਰ ਦੇਰ ਰਾਤ ਲਗਭਗ ਦੋ ਵਜੇ ਜ਼ਿਲ੍ਹੇ ਦੇ […]

Continue Reading

SGPC ਪ੍ਰਧਾਨ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ 17 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਾਮੀ ਨੇ ਇਸ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਪਾਈ ਪੋਸਟ ਨੂੰ ਦੱਸਿਆ, ਜਿਸ ਵਿੱਚ ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ […]

Continue Reading

ਸਕੂਲ ਬੱਸ ਨਹਿਰ ‘ਚ ਡਿੱਗੀ, ਕਈ ਜ਼ਖ਼ਮੀ

ਕੈਥਲ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਇੱਕ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨੂੰ ਲਿਜਾ ਰਹੀ ਗੁਰੂ ਨਾਨਕ ਅਕੈਡਮੀ, ਪਿਹੋਵਾ ਦੀ ਬੱਸ ਅਚਾਨਕ ਸੰਤੁਲਨ ਖੋ ਬੈਠੀ ਅਤੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ।ਬੱਸ ਵਿੱਚ ਕੁੱਲ 8 ਬੱਚੇ ਸਵਾਰ ਸਨ, ਜੋ ਕਿ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਨਾਲ […]

Continue Reading

ਬਰੇਨ ਡੈੱਡ ਪੁੱਤ ਦੇ ਅੰਗ ਦਾਨ ਕਰਕੇ ਪਿਤਾ ਨੇ ਛੇ ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ

ਚੰਡੀਗੜ੍ਹ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇੱਕ ਪਿਤਾ ਵਲੋਂ ਬਰੇਨ ਡੈੱਡ ਆਪਣੇ ਪੁੱਤਰ ਦੇ ਅੰਗ ਦਾਨ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ।ਹੌਲਦਾਰ ਨਰੇਸ਼ ਕੁਮਾਰ ਨੇ ਮਨੁੱਖਤਾ ਅਤੇ ਹਿੰਮਤ ਦੀ ਮਿਸਾਲ ਕਾਇਮ ਕੀਤੀ। 18 ਸਾਲਾ ਪੁੱਤਰ, ਜੋ ਇਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਦਿਮਾਗੀ ਤੌਰ ’ਤੇ ਮ੍ਰਿਤਕ ਘੋਸ਼ਿਤ ਹੋ ਚੁੱਕਾ ਸੀ, ਉਸਦੇ ਜਿਗਰ, ਗੁਰਦੇ, […]

Continue Reading

ਭਾਰਤ ਤੇ ਪੰਜਾਬ ਸਰਕਾਰ ਅਮਰੀਕਾ ਤੋਂ ਵਾਪਸ ਭੇਜੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ : ਰਜਿੰਦਰ ਕੌਰ ਭੱਠਲ

ਸਮਾਣਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪੰਜਾਬ ਸਰਕਾਰ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ ਤਾਂ ਕਿ ਲੱਖਾਂ ਰੁਪਏ ਬਰਬਾਦ ਕਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਚੁੱਲ੍ਹੇ ਵਿੱਚ ਅੱਗ ਬਲਦੀ ਰਹੇ। ਇਹ ਵਿਚਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪ੍ਰਗਟ ਕੀਤੇ। ਉਨ੍ਹਾਂ […]

Continue Reading

ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹੈਲਥ ਇੰਸਪੈਕਟਰ ਦੀ ਮੌਤ

ਹਾਜੀਪੁਰ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਦੇ ਬਸ ਅੱਡੇ ਕੋਲ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਹੈਲਥ ਇੰਸਪੈਕਟਰ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐਸ.ਐਚ.ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਨਿਸ਼ਾਂਤ ਸ਼ਰਮਾ, ਪੁੱਤਰ ਰਵਿੰਦਰ ਕੁਮਾਰ, ਨਿਵਾਸੀ ਹਾਜੀਪੁਰ, ਨੇ ਦੱਸਿਆ ਕਿ ਉਨ੍ਹਾਂ ਦੇ […]

Continue Reading

6 ਕਰੋੜ ਰੁਪਏ ਦੇ ਹੀਰਿਆਂ ਦੇ ਹਾਰ ਸਣੇ ਹਵਾਈ ਅੱਡੇ ‘ਤੇ ਤਸਕਰ ਕਾਬੂ

ਨਵੀਂ ਦਿੱਲੀ, 17 ਫਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 6.08 ਕਰੋੜ ਰੁਪਏ ਮੁੱਲ ਦਾ ਹੀਰੇ ਜੜੇ ਸੋਨੇ ਦਾ ਹਾਰ ਜ਼ਬਤ ਕੀਤਾ। ਬੈਂਕਾਕ ਤੋਂ ਆਏ ਇੱਕ ਯਾਤਰੀ ਦੀ ਜਾਂਚ ਦੌਰਾਨ, ਇਹ ਕੀਮਤੀ ਹਾਰ ਉਸ ਦੇ ਬੈਗ ਅਤੇ ਨਿੱਜੀ ਤਲਾਸ਼ੀ […]

Continue Reading

ਦਿੱਲੀ-ਐਨਸੀਆਰ ‘ਚ ਆਇਆ ਭੂਚਾਲ

ਨਵੀਂ ਦਿੱਲੀ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਵਾਸੀਆਂ ਨੂੰ ਭੂਚਾਲ ਦੇ ਤੇਜ਼ ਝਟਕਿਆਂ ਨੇ ਨੀਂਦ ’ਚੋਂ ਜਗਾ ਦਿੱਤਾ ਤੇ ਉਹ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਨਿਕਲੇ।ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.0 ਮਾਪੀ ਗਈ, ਜਿਸ ਦਾ ਕੇਂਦਰ ਨਵੀਂ ਦਿੱਲੀ ਹੀ ਸੀ। ਸਵੇਰੇ 5:36 ਵਜੇ ਆਏ ਇਨ੍ਹਾਂ ਝਟਕਿਆਂ ਕਾਰਨ ਇਮਾਰਤਾਂ ਹਿੱਲਣ ਲੱਗੀਆਂ, ਦਰਵਾਜ਼ੇ-ਖਿੜਕੀਆਂ […]

Continue Reading

ਦੋ ਲੁਟੇਰਿਆਂ ਵੱਲੋਂ ਬਜ਼ੁਰਗ ਨੰਬਰਦਾਰ ‘ਤੇ ਜਾਨਲੇਵਾ ਹਮਲਾ, ਜ਼ਖ਼ਮੀ ਹੋਣ ਦੇ ਬਾਵਜੂਦ ਇੱਕ ਲੁਟੇਰਾ ਕੀਤਾ ਕਾਬੂ

ਨੂਰਮਹਿਲ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰੈੱਸ ਸਕੱਤਰ ਅਤੇ ਪਿੰਡ ਉੱਪਲ ਖਾਲਸਾ ਦੇ ਨੰਬਰਦਾਰ ਤਰਸੇਮ ਲਾਲ ‘ਤੇ 2 ਲੁਟੇਰਿਆਂ ਨੇ ਕਿਰਪਾਨ ਨਾਲ ਜਾਨਲੇਵਾ ਹਮਲਾ ਕਰਕੇ 7000 ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਲੁੱਟ ਲਏ। ਪਰ 70 ਸਾਲਾ ਬਜ਼ੁਰਗ ਨੰਬਰਦਾਰ ਨੇ ਬਹਾਦਰੀ ਦਿਖਾਉਂਦਿਆਂ ਇੱਕ ਹਮਲਾਵਰ ਨੂੰ ਫੜ ਲਿਆ ਅਤੇ ਕੁਝ ਸਾਥੀਆਂ ਦੀ ਮਦਦ ਨਾਲ […]

Continue Reading

ਬੀਐਸਐਫ ਨੇ ਖੇਤਾਂ ‘ਚੋਂ ਇਕ ਕਿੱਲੋ ਹੈਰੋਇਨ ਕੀਤੀ ਬਰਾਮਦ

ਫਿਰੋਜ਼ਪੁਰ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਫ਼ਿਰੋਜ਼ਪੁਰ ਦੇ ਪਿੰਡ ਦੋਨਾ ਰਹਿਮਤਵਾਲਾ ਵਿਖੇ ਬੀਐਸਐਫ ਨੇ ਵੱਡੀ ਕਾਰਵਾਈ ਕੀਤੀ ਹੈ। ਪਾਕਿਸਤਾਨ ਵੱਲੋਂ ਆ ਰਹੇ ਡਰੋਨਾਂ ਨੂੰ ਰੋਕਣ ਲਈ ਬੀਐਸਐਫ ਪੂਰੀ ਤਰ੍ਹਾਂ ਮੁਸਤੈਦ ਹੈ। ਨਸ਼ੇ ਦੀ ਤਸਕਰੀ ਦੀ ਸੂਚਨਾ ਮਿਲਦੇ ਸਾਰ ਹੀ ਬੀਐਸਐਫ ਸ਼ੱਕੀ ਖੇਤਰ ਵਿੱਚ ਗਸ਼ਤ ਸ਼ੁਰੂ ਕਰ ਦਿੱਤੀ।BSF ਦੇ ਜਵਾਨਾਂ ਨੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਸੁੱਟਣ […]

Continue Reading