News

ਬੱਸ-ਕਾਰ ਦੀ ਭਿਆਨਕ ਟੱਕਰ, 3 ਔਰਤਾਂ ਸਮੇਤ 5 ਲੋਕਾਂ ਦੀ ਮੌਤ

ਜੈਪੁਰ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਰਾਜਸਥਾਨ ਦੇ ਕਰੌਲੀ ‘ਚ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ।ਇਸ ਹਾਦਸੇ ‘ਚ 3 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ।ਇਸ ਦੌਰਾਨ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। 5 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਰੌਲੀ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […]

Continue Reading

ਮੋਹਾਲੀ ਦੇ 7 ਫੇਜ ‘ਚ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੁਰਾਈ

ਮੋਹਾਲੀ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਫੇਜ਼-7 ਦੇ ਇੱਕ ਘਰ ਦੇ ਤਾਲੇ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਲੈ ਗਏ। ਦੁਪਹਿਰ ਨੂੰ ਜਦੋਂ ਘਰ ਦੀ ਮਾਲਕਿਨ ਵਾਪਸ ਆਈ ਤਾਂ ਚੋਰੀ ਦਾ ਪਤਾ ਲੱਗਾ। ਇਸ ਸੰਬੰਧ ਵਿੱਚ ਕੋਠੀ ਦੇ ਮਾਲਕ ਹਰਵਿੰਦਰ ਸਿੰਘ ਘੁੰਮਣ ਨੇ ਮਟੌਰ ਥਾਣੇ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ […]

Continue Reading

ਸੰਨੀ ਦਿਓਲ ਦੀ ਫ਼ਿਲਮ ‘ਬਾਰਡਰ 2’ ਦੀ ਸ਼ੂਟਿੰਗ ਸ਼ੁਰੂ, ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ

ਮੁੰਬਈ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਦਰਸ਼ਕਾਂ ਦਾ ਇੰਤਜ਼ਾਰ ਆਖਿਰਕਾਰ 29 ਸਾਲਾਂ ਬਾਅਦ ਪੂਰਾ ਹੋਣ ਜਾ ਰਿਹਾ ਹੈ ਕਿਉਂਕਿ ਸੰਨੀ ਦਿਓਲ ਦੀ ਫ਼ਿਲਮ ‘ਬਾਰਡਰ 2’ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਸੰਨੀ ਦਿਓਲ ਇੱਕ ਵਾਰ ਫਿਰ ਭਾਰਤੀ ਫੌਜੀ ਦੇ ਰੂਪ ਵਿੱਚ ਵਾਪਸੀ ਲਈ ਤਿਆਰ ਹਨ। ਇਸ ਫਿਲਮ ‘ਚ ਸੰਨੀ ਦਿਓਲ ਦੇ ਨਾਲ-ਨਾਲ ਵਰੁਣ ਧਵਨ, ਅਹਾਨ ਸ਼ੈੱਟੀ […]

Continue Reading

ਅਦਾਲਤ ਵਲੋਂ ਜਯਾਪ੍ਰਦਾ ਖ਼ਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ

ਮੁਰਾਦਾਬਾਦ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਫਿਲਮ ਅਦਾਕਾਰਾ ਜਯਾਪ੍ਰਦਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਸ਼ੇਸ਼ ਐਮਪੀ-ਐਮਐਲਐਲ ਅਦਾਲਤ ਨੇ ਉਸ ਦੇ ਖ਼ਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ ਹੈ। ਜਯਾਪ੍ਰਦਾ ਨੇ ਅਸ਼ਲੀਲ ਟਿੱਪਣੀ ਮਾਮਲੇ ‘ਚ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਹੋਣਾ ਸੀ ਪਰ ਉਹ ਨਹੀਂ ਪਹੁੰਚੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਖ਼ਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ। […]

Continue Reading

ਐੱਨਐੱਚਏਆਈ ਨੇ ਪਸ਼ੂਆਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਬਣਾਈ ਯੋਜਨਾ

ਨਵੀਂ ਦਿੱਲੀ, 25 ਦਸੰਬਰ, ਬੋਲੇ ਪੰਜਾਬ ਬਿਊਰੋ :ਰਾਸ਼ਟਰੀ ਰਾਜਮਾਰਗਾਂ ’ਤੇ ਪਸ਼ੂਆਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਐੱਨਐੱਚਏਆਈ ਸ਼ੈਲਟਰ ਨਿਰਮਾਣ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰੇਗੀ। ਐੱਨਐੱਚਏਆਈ ਦਾ ਕਹਿਣਾ ਹੈ ਕਿ ਇਹ ਪਹਿਲ ਰਾਸ਼ਟਰੀ ਰਾਜਮਾਰਗਾਂ ’ਤੇ ਲੋਕਾਂ ਨੂੰ ਸੁਰੱਖਿਅਤ ਵਾਤਾਵਾਰਨ ਮੁਹੱਈਆ ਕਰਵਾਏਗੀ ਤੇ ਬੇਸਹਾਰਾ ਪਸ਼ੂਆਂ ਨਾਲ ਜੁੜੀਆਂ ਚੁਣੌਤੀਆਂ ਦੇ ਹੱਲ ਲਈ ਸਹਾਇਤਾ ਮਿਲੇਗੀ।ਹਾਈਵੇ ਦੇ ਆਸਪਾਸ […]

Continue Reading

ਕਾਂਗਰਸ ਵਲੋਂ ਦਿੱਲੀ ਅਸੈਂਬਲੀ ਚੋਣਾਂ ਲਈ ਕਾਂਗਰਸ ਵਲੋਂ ਦਿੱਲੀ ਅਸੈਂਬਲੀ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀ ਦਿੱਲੀ, 24 ਦਸੰਬਰ ,ਬੋਲੇ ਪੰਜਾਬ ਬਿਊਰੋ : 
ਕਾਂਗਰਸ ਵਲੋਂ ਦਿੱਲੀ ਅਸੈਂਬਲੀ ਚੋਣਾਂ ਲਈ 26 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਵਲੋਂ ਪਾਰਟੀ ਵਿਚ ਨਵੇਂ ਸ਼ਾਮਲ ਹੋਏ ਆਸਿਮ ਖ਼ਾਨ ਨੂੰ ਮਟੀਆ ਮਹਿਲ ਤੇ ਦੇਵੇਂਦਰ ਸ਼ਹਿਰਾਵਤ ਨੂੰ ਬਿਜਵਾਸਨ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਦੋਵੇਂ ‘ਆਪ’ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਹਨ।ਫਰਹਾਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-12-2024 ਅੰਗ 603 Sachkhand Sri Harmandir Sahib Amritsar Vikhe Hoyea Amrit Wele Da Mukhwak Ang: 603, 25-12-2024 25-12-20245.30 AM ਸੋਰਠਿ ਮਹਲਾ ੩ ॥ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ […]

Continue Reading

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ […]

Continue Reading

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਚੰਡੀਗੜ੍ਹ : 24 ਦਸੰਬਰ ,ਬੋਲੇ ਪੰਜਾਬ ਬਿਊਰੋ :ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ […]

Continue Reading

ਜੰਮੂ ਕਸ਼ਮੀਰ ਫੌਜ ਦੀ ਗੱਡੀ ਖੱਡ ‘ਚ ਡਿੱਗਣ ਕਾਰਨ 5 ਜਵਾਨ ਸ਼ਹੀਦ, ਕਈ ਜ਼ਖਮੀ

ਜੰਮੂ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਮੰਗਲਵਾਰ ਸ਼ਾਮ ਪੁੰਛ ਜ਼ਿਲੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਸੜਕ ‘ਤੇ ਗੱਡੀ ਪਲਟਣ ਕਾਰਨ 5 ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਵ੍ਹਾਈਟ ਨਾਈਟ ਕੋਰ ਨੇ ਆਪਣੇ ਐਕਸ ਅਕਾਊਂਟ ਰਾਹੀਂ ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਚਾਅ […]

Continue Reading