News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 594

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-02-2025 ,ਅੰਗ 594 Sachkhand Sri Harmandir Sahib Amritsar Vikhe Hoyea Amrit Wele Da Mukhwak Ang: 594, 16-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)16-02-2025 ਸਲੋਕੁ ਮਃ ੩ ॥ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ […]

Continue Reading

ਟੀ.ਏ.ਵੀ.ਆਰ. ਬਿਨਾਂ ਸਰਜਰੀ ਦੇ ਬਜ਼ੁਰਗ ਲੋਕਾਂ ਵਿਚ ਏਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ

ਬਿਨਾਂ ਸਰਜਰੀ ਦੇ ਬੁਜ਼ੁਰਗ ਮਰੀਜਾਂ ਦੇ ਦਿਲ ਦੇ ਏਓਰਟਿਕ ਵਾਲਵ ਬਦਲਣਾ ਆਸਾਨ : ਡਾ. ਬਾਲੀ ਡਾ. ਬਾਲੀ ਨੇ 50 ਬੁਜੁਰਗ ਮਰੀਜਾਂ ਦਾ ਕੀਤਾ ਸਫਲ ਇਲਾਜ਼ : ਡਾ. ਬਾਲੀ ਬੋਲੇ ਪੰਜਾਬ ਬਿਉਰੋ ( ਹਰਦੇਵ ਚੌਹਾਨ) ਚੰਡੀਗੜ੍ਹ, 15 ਫਰਵਰੀ ਮਨੁੱਖੀ ਦਿਲ ਵਿੱਚ ਚਾਰ ਵਾਲਵ ਹੁੰਦੇ ਹਨ, ਜੋ ਖੂਨ ਦੇ ਪ੍ਰਵਾਹ ਨੂੰ ਕੰਟਰੋਲ ਕਰਦੇ ਹਨ ਪਰ ਕਈ ਵਾਰ […]

Continue Reading

ਮੀਡੀਆ ਵਰਕਸ਼ਾਪ ਨੇ ਪੱਤਰਕਾਰਾਂ ਨੂੰ ਪੰਜਾਬ ਦੀ ਹਵਾ ਪ੍ਰਦੂਸ਼ਣ ਸਮੱਸਿਆ ਬਾਰੇ ਰਿਪੋਰਟਿੰਗ ਲਈ ਤਿਆਰ ਕੀਤਾ

ਚੰਡੀਗੜ੍ਹ, 15 ਫਰਵਰੀ,ਬੋਲੇ ਪੰਜਾਬ ਬਿਉਰੋ (ਹਰਦੇਵ ਚੌਹਾਨ) ਪੰਜਾਬ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਵਾਤਾਵਰਣ ਮਾਹਿਰਾਂ ਅਤੇ ਪੱਤਰਕਾਰਾਂ ਨੇਹਯਾਤ ਸੈਂਟਰਿਕ, ਸੈਕਟਰ 17, ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਮੀਡੀਆ ਵਰਕਸ਼ਾਪ ਵਿੱਚ ਹਿੱਸਾ ਲਿਆ। ਇਸ ਵਰਕਸ਼ਾਪ ਦਾ ਸਿਰਲੇਖ ‘ਮੀਡੀਆ ਵਰਕਸ਼ਾਪ: ਹਵਾ ਪ੍ਰਦੂਸ਼ਣ, ਸਿਹਤ ਪ੍ਰਭਾਵ ਅਤੇ ਪੰਜਾਬ ਵਿੱਚ ਮੀਡੀਆ ਦੀ ਭੂਮਿਕਾ’ ਸੀ। ਇਸਦਾ ਉਦੇਸ਼ ਪੱਤਰਕਾਰਾਂ ਨੂੰ ਹਵਾ […]

Continue Reading

ਕੇਂਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਫਿਰ ਹੋਵੇਗੀ ਮੀਟਿੰਗ, ਕੇਂਦਰੀ ਖੇਤੀ ਮੰਤਰੀ ਰਹਿਣਗੇ ਮੌਜੂਦ

ਚੰਡੀਗੜ੍ਹ, 15 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਦਰਮਿਆਨ 5ਵੀਂ ਮੀਟਿੰਗ ਸ਼ੁੱਕਰਵਾਰ (14 ਫਰਵਰੀ) ਨੂੰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ। ਕਰੀਬ ਸਾਢੇ 3 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ […]

Continue Reading

Trump’s ‘Gift’ to Modi: Chained Indians Deported on US Army Plane

Modi Govt has failed to bring back its citizens with respect and dignity : Bhagwant Mann Refrain from turning sacred city of Amritsar into ‘Detention or Deportee’ Centre: CM Warns GoI Amritsar, February 15 ,bole p unjab bureau:           Punjab Chief Minister Bhagwant Singh Mann on Saturday warned the Modi led Union government to refrain […]

Continue Reading

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਨਜ਼ਰਬੰਦੀ’ ਜਾਂ ਡਿਪੋਰਟ’ ਸੈਂਟਰ’ ਵਿੱਚ ਨਾ ਬਦਲੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਅੰਮ੍ਰਿਤਸਰ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ […]

Continue Reading

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ

ਚੰਡੀਗੜ੍ਹ/ਪਠਾਨਕੋਟ, 15 ਫ਼ਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ […]

Continue Reading

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫਰਵਰੀ: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ […]

Continue Reading