News

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਨਾ ਦੇਣ ਦੀ ਸਖਤ ਆਲੋਚਨਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ […]

Continue Reading

ਪ੍ਰਯਾਗਰਾਜ ਮਹਾਕੁੰਭ-2025 13 ਜਨਵਰੀ ਤੋਂ 26 ਫਰਵਰੀ 2025 ਤੱਕ ਲੱਗੇਗਾ

ਚੰਡੀਗੜ੍ਹ ‘ਚ ਰੋਡ ਸ਼ੋਅ ਵਿੱਚ ਸ਼ਾਮਿਲ ਹੋਏ ਉੱਤਰ ਪ੍ਰਦੇਸ਼ ਦੇ ਉਦਯੋਗਿਕ ਵਿਕਾਸ ਮੰਤਰੀ ਸ਼੍ਰੀ ਨੰਦ ਗੋਪਾਲ ਗੁਪਤਾ “ਨੰਦੀ” ਅਤੇ ਸੰਸਦੀ ਮਾਮਲੇ ਅਤੇ ਉਦਯੋਗਿਕ ਵਿਕਾਸ ਰਾਜ ਮੰਤਰੀ ਸ਼੍ਰੀ ਜਸਵੰਤ ਸਿੰਘ ਸੈਣੀ ਮਹਾਕੁੰਭ ਭਾਰਤ ਦੀ ਵਿਭਿੰਨਤਾ ਵਿੱਚ ਏਕਤਾ ਦੀ ਇੱਕ ਸਦੀਵੀ ਅਤੇ ਮਜ਼ਬੂਤ ​​ਪੁਕਾਰ ਹੈ: ਸ਼੍ਰੀ ਨੰਦ ਗੋਪਾਲ ਗੁਪਤਾ “ਨੰਦੀ” ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) […]

Continue Reading

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ […]

Continue Reading

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲਿਆਂ ਖ਼ਿਲਾਫ਼ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ

ਨਹਿਰੀ ਵਿਭਾਗ ਦਾ ਐਸ.ਡੀ.ਓ., ਖੇਤੀ ਵਿਭਾਗ ਦਾ ਸਬ-ਇੰਸਪੈਕਟਰ ਤੇ ਹੋਟਲ ਮਾਲਕ ਦੋਸ਼ੀਆਂ ‘ਚ ਸ਼ਾਮਲਚੰਡੀਗੜ੍ਹ 24 ਦਸੰਬਰ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. […]

Continue Reading

ਆਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ

ਆਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐੰਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ  ਜਾਗਰੂਕਤਾ ਪ੍ਰੋਗਰਾਮ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ ਜਲਾਲਾਬਾਦ 24 ਦਸੰਬਰ ,ਬੋਲੇ ਪੰਜਾਬ ਬਿਊਰੋ :ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮਾਨਯੋਗ […]

Continue Reading

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ […]

Continue Reading

ਸੰਗਤ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ

ਖੰਨਾ, 24 ਦਸੰਬਰ, ਬੋਲੇ ਪੰਜਾਬ ਬਿਊਰੋ ; ਖੰਨਾ ‘ਚ ਤੇਜ਼ ਰਫਤਾਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਏ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਸਾਰੇ ਫਤਹਿਗੜ੍ਹ ਸਾਹਿਬ ਜਾ ਰਹੇ ਸਨ।ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, […]

Continue Reading

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਖ਼ਤ, ਘਰਵਾਲੇ ‘ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਚੰਡੀਗੜ੍ਹ, 24 ਦਸੰਬਰ, ਬੋਲੇ ਪੰਜਾਬ ਬਿਊਰੋ :ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ […]

Continue Reading

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੱਬੇ ਕੁਚਲੇ ਲੋਕਾਂ ਦੀ ਮੁਕਤੀ ਦਾ ਰਾਹ ਖੋਲਦੀ ਹੈ; ਚੰਨੀ

ਸਾਬਕਾ ਮੁੱਖ ਮੰਤਰੀ ਨੂੰ ਪਿੰਡ ਪੁਹਲੋ ਮਾਜਰਾ ਵੱਲੋਂ ਕੀਤਾ ਗਿਆ ਸਨਮਾਨ ਖਮਾਣੋਂ ,24, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਆਗੂ ਡਾਕਟਰ ਮਨੋਹਰ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਅਤੇ ਸੱਦੇ ਤਹਿਤ ਗੁਰਦੁਆਰਾ ਸਾਹਿਬ ਪਿੰਡ […]

Continue Reading

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ […]

Continue Reading