News

ਸੋਨੀਆ ਗਾਂਧੀ ਨੇ ਰੈਸਟੋਰੈਂਟ ‘ਚ ਪਰਿਵਾਰ ਸਮੇਤ ਖਾਧਾ ਖਾਣਾ, ਤਸਵੀਰਾਂ ਕੀਤੀਆਂ ਸ਼ੇਅਰ

ਨਵੀਂ ਦਿੱਲੀ, 23 ਦਸੰਬਰ,ਬੋਲੇ ਪੰਜਾਬ ਬਿਊਰੋ ;ਰਾਹੁਲ ਗਾਂਧੀ ਅਤੇ ਪ੍ਰਿਯੰਕਾ ਸਮੇਤ ਪੂਰਾ ਗਾਂਧੀ ਪਰਿਵਾਰ ਐਤਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ ਮਸ਼ਹੂਰ ‘ਕਵਾਲਿਟੀ’ ਰੈਸਟੋਰੈਂਟ ਵਿੱਚ ਦੁਪਹਿਰ ਦੇ ਖਾਣੇ ਦਾ ਲੁਤਫ਼ ਉਠਾਉਂਦਾ ਦਿਖਾਈ ਦਿੱਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, […]

Continue Reading

ਉਚੇਰੀ ਸਿੱਖਿਆ ਵਿੱਚ ਆ ਰਿਹਾ ਨਿਘਾਰ !

ਵਿੱਦਿਅਕ ਖੇਤਰ ਵਿਚ ਉਚ ਸਿੱਖਿਆ ਦੀਆਂ ਡਿਗਰੀਆਂ ਵਿਚੋਂ ਐਮ. ਫਿਲ, ਪੀਐਚ. ਡੀ.ਅਤੇ ਡੀ. ਲਿੱਟ ਦੀ ਡਿਗਰੀ ਹੈ। ਇਹ ਡਿਗਰੀਆਂ ਤਾਂ ਨੌਕਰੀ ਤੇ ਛੋਕਰੀ ਦੇ ਲਈ ਹਨ ਪਰ ਜੇ ਮਨੁੱਖ ਨੇ ਗਿਆਨ ਹਾਸਲ ਕਰਨਾ ਹੋਵੇ ਤਾਂ ਉਸ ਲਈ ਸਾਰੀ ਉਮਰ ਵੀ ਘੱਟ ਹੈ ਜੇ ਉਹ ਚਾਹੇ ਵੀ ਤਾਂ ਇੱਕ ਹੀ ਵਿਸ਼ੇ ਉੱਪਰ ਮੁਕੰਮਲ ਜਾਣਕਾਰੀ ਹਾਸਲ ਨਹੀਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-12-2024,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609 ,23-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੯ ਪੋਹ (ਸੰਮਤ ੫੫੬ ਨਾਨਕਸ਼ਾਹੀ) 23-12-202405:30AM IST ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ […]

Continue Reading

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ,ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ

ਐਸ.ਏ.ਐਸ.ਨਗਰ, 22 ਦਸੰਬਰ, 2024:ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ।ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ:   ਸੂਬੇ ਵਿੱਚ ਨਸ਼ਾ ਤਸਕਰੀ  ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ […]

Continue Reading

ਲੋਕ ਪੱਖੀ ਆਵਾਜ਼਼ ਨੂੰ ਦਬਾਉਣ ਲਈ ਐਨਆਈਏ ਦੇ ਛਾਪੇ ਬੰਦ ਕਰੋ ਜਮਹੂਰੀ ਅਧਿਕਾਰ ਸਭਾ ਪੰਜਾਬ

ਫਤਿਹਗੜ੍ਹ ਸਾਹਿਬ, 22,ਦਸੰਬਰ (ਮਲਾਗਰ ਖਮਾਣੋਂ): ਜਨਤਕ ਜਮਹੂਰੀ ਮਜਦੂਰ ਵਿਦਿਆਰਥੀਆਂ ਜਥੇਬੰਦੀਆਂ ਚ ਕੰਮ ਕਰਦੇ ਕਾਰਕੁਨਾ ਉਪਰ ਦਦਰੋੜ (ਪਟਿਆਲਾ) ਗੰਧੜ (ਮੁਕਤਸਰ ਸਾਹਿਬ) ਅਤੇ ਮਾਨੇਸਰ (ਹਰਿਆਣਾ) ਵਿੱਚ ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀ(ਐਨਆਈਏ) ਵੱਲੋਂ ਛਾਪੇ ਮਾਰੀ ਕਰਕੇ ਪੰਜਾਬ ਦੀ ਜਨਤਕ ਜਮਹੂਰੀ ਲਹਿਰ ਨੂੰ ਦਹਿਸ਼ਤਜਦਾ ਕਰਨਾ ਹੈ। ਇਸ ਸਬੰਧੀ ਨਿੰਦਾ ਬਿਆਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ […]

Continue Reading

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਚੰਡੀਗੜ੍ਹ, 22 ਦਸੰਬਰ,ਬੋਲੇ ਪੰਜਾਬ ਬਿਊਰੋ: ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 […]

Continue Reading

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਸੂਬੇ ਦੀਆਂ ਮੁੱਖ ਮੰਗਾਂ ਉਠਾਈਆਂ ਚੰਡੀਗੜ੍ਹ, 22 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। […]

Continue Reading

ਕੰਮ ਨਹੀਂ, ਤਨਖਾਹ ਨਹੀਂ’ ਦੇ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਫੈਸਲੇ ਦੀ ਡੀਟੀਐੱਫ ਵੱਲੋਂ ਨਿਖੇਧੀ

ਅਜਿਹੇ ਪੱਤਰ ਜਾਰੀ ਕਰਕੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ: ਡੀ ਟੀ ਐੱਫ ਸੰਗਰੂਰ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਸਕੱਤਰ ਸਕੂਲ ਸਿੱਖਿਆ, ਪੰਜਾਬ ਨੇ ਸੰਘਰਸ਼ਾਂ ਵਿੱਚ ਹਿੱਸਾ ਬਣ ਰਹੇ ਅਧਿਆਪਕਾਂ ਅਤੇ ਵਿਭਾਗ ਦੇ ਹੋਰ ਮੁਲਾਜ਼ਮਾਂ ਦੇ ਸਬੰਧ ਵਿੱਚ ਪੱਤਰ ਜਾਰੀ ਕਰਦਿਆਂ ਉਨ੍ਹਾਂ ‘ਤੇ ਸਖ਼ਤੀ ਨਾਲ ’ਕੰਮ ਨਹੀਂ ਤਨਖਾਹ ਨਹੀਂ’ ਦਾ ਨਿਯਮ ਲਾਗੂ ਕਰਨ ਦੇ […]

Continue Reading

ਆਰੀਅਨਜ਼ ਗਰੁੱਪ ਚੰਡੀਗੜ੍ਹ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੂੰ ਜਾਰਜੀਆ ਦੇ ਤਬਿਲਿਸੀ ’ਚ ਸਨਮਾਨਿਤ ਕੀਤਾ

ਮੋਹਾਲੀ, 22 ਦਸੰਬਰ ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੂੰ ਜਾਰਜੀਆ ਦੀ ਰਾਜਧਾਨੀ ਤਬਿਲਿਸੀ ਵਿੱਚ ਹੋਟਲ ਪੁਲਮੈਨ ਵਿਖੇ ਇੱਕ ਸ਼ਾਨਦਾਰ ਅਵਾਰਡ ਸਮਾਰੋਹ ਵਿੱਚ “ਫਾਸਟੈਸਟ ਗਰੋਇੰਗ ਐਜੂਕੇਸ਼ਨ ਗਰੁੱਪ ਆਫ਼ ਟ੍ਰਾਈਸਿਟੀ” ਲਈ ਵੱਕਾਰੀ ਅਚੀਵਰਸ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਹ ਪੁਰਸਕਾਰ ਪ੍ਰਾਪਤ […]

Continue Reading