News

ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਵੇਗੀ ਪੰਜਾਬ ਦੀ ਝਾਕੀ

ਚੰਡੀਗੜ੍ਹ, 22 ਦਸੰਬਰ,ਬੋਲੇ ਪੰਜਾਬ ਬਿਊਰੋ : ਸਾਲ 2025 ਦੇ ਗਣਤੰਤਰ ਦਿਵਸ ’ਤੇ ਰਾਜਪਥ ’ਤੇ ਹੋਣ ਵਾਲੀ ਪਰੇਡ ਵਿਚ ਇਸ ਵਾਰ ਪੰਜਾਬ ਦੀ ਝਾਕੀ ਵੀ ਸ਼ਾਮਲ ਹੋਵੇਗੀ। ਇਹ ਝਾਕੀ ਪੰਜਾਬ ਦੇ ਸਭਿਆਚਾਰ ਦਾ ਝਲਕਾਰਾ ਦੇਵੇਗੀ।ਜਦੋਂ ਕਿ 15 ਅਗਸਤ ਨੂੰ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਕਰਨ ਦੀ ਇਜ਼ਾਜ਼ਤ ਨਹੀ ਦਿੱਤੀ ਗਈ ਸੀ ।ਇਸ ਵਾਰ ਗਣਤੰਤਰ ਦਿਵਸ ਪਰੇਡ […]

Continue Reading

ਜੀ ਟੀ ਯੂ 23 ਦਸੰਬਰ ਦੇ ਅਰਥੀ ਫੂਕ ਮੁਜ਼ਾਹਰੇ ਵਿੱਚ ਕਰੇਗੀ ਸ਼ਮੂਲੀਅਤ

ਸੀ ਐਂਡ ਵੀ ਕੇਡਰ ਦੇ ਅਧਿਆਪਕਾਂ ਦੀ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ ਨਾ ਕਰਨ ਦੇ ਖਿਲਾਫ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਭਾਰੀ ਰੋਸ- ਪੱਪੀ ਸਿੱਧੂ , ਗੋਸਲ਼ਾਂ ਮੋਹਾਲੀ 22 ਦਸੰਬਰ,ਬੋਲੇ ਪੰਜਾਬ ਬਿਊਰੋ :ਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ […]

Continue Reading

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਦਸੰਬਰ,ਬੋਲੇ ਪੰਜਾਬ ਬਿਊਰੋ :ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ […]

Continue Reading

ਮਿਡਲ ਸਕੂਲਾਂ ਨੂੰ ਬੰਦ ਕਰਨ ਤੇ ਪੰਜਾਬ ਭਰ ’ਚ 23 ਦਸੰਬਰ ਨੂੰ ਅਰਥੀ ਫੂਕ ਮੁਜ਼ਾਹਰੇ: ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਪਟਿਆਲਾ 22 ਦਸੰਬਰ ,ਬੋਲੇ ਪੰਜਾਬ ਬਿਊਰੋ: ਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ ਬੰਦ ਕਰਨ ਦੀ ਤਜਵੀਜ਼ ਪੇਸ਼ ਕਰ ਦਿੱਤੀ। ਜਿਸ ਤੇ ਸਾਂਝਾ ਅਧਿਆਪਕ ਮੋਰਚਾ ਨੇ ਆਪਣਾ ਰੋਸ ਪ੍ਰਗਟ ਕੀਤਾ। ਸਾਂਝਾ ਅਧਿਆਪਕ ਮੋਰਚਾ ਨੇ ਸੀ ਐਂਡ ਵੀ […]

Continue Reading

ਖੰਨਾ ‘ਚ NRI ਦੀ ਲਾਸ਼ ਨੂੰ ਕਾਰ ‘ਚ ਛੱਡ ਕੇ ਔਰਤ ਫਰਾਰ

ਖੰਨਾ 22 ਦਸੰਬਰ ,ਬੋਲੇ ਪੰਜਾਬ ਬਿਊਰੋ : ਐਨਆਰਆਈ ਦੀ ਲਾਸ਼ ਨੂੰ ਖੰਨਾ ਦੇ ਮਾਡਲ ਟਾਊਨ ਲੁਧਿਆਣਾ ਦੇ ਸਮਰਾਲਾ ਵਿਖੇ ਕਾਰ ਵਿੱਚ ਛੱਡ ਕੇ ਔਰਤ ਅਤੇ ਉਸਦਾ ਸਾਥੀ ਫਰਾਰ ਹੋ ਗਏ। ਜੋ ਟੈਸਟ ਕਰਵਾਉਣ ਲਈ ਕਲੀਨਿਕ ਗਿਆ ਸੀ। ਇਸ ਤੋਂ ਬਾਅਦ ਉਸ ਨੇ ਨੌਜਵਾਨ ਨੂੰ ਉਥੋਂ ਘਰ ਛੱਡਣ ਲਈ ਮਦਦ ਮੰਗੀ ਅਤੇ ਉਸ ਨੂੰ ਅੱਧ ਵਿਚਾਲੇ […]

Continue Reading

ਮੋਹਾਲੀ ਡਿੱਗੀ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਮਿਲੀ

ਮੋਹਾਲੀ 22 ਦਸੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ ਪੁਸ਼ਟੀ […]

Continue Reading

SGPC ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਜਰੂਰੀ ਰੁਝੇਵਿਆਂ ਕਾਰਨ ਰੱਦ

ਅੰਮਿ੍ਤਸਰ, 22 ਦਸੰਬਰ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ ‘ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਅਧਿਆਪਕਾਂ ਵੱਲੋਂ ਮਰਨ ਵਰਤ ਅੱਜ ਤੋਂ ਸ਼ੁਰੂ

ਸੰਗਰੂਰ 22 ਦਸੰਬਰ ,ਬੋਲੇ ਪੰਜਾਬ ਬਿਊਰੋ : ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਪਿਛਲੇ 114 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉਤੇ ਬੈਠੇ ਹਨ। ਅੱਜ ਤੋਂ ਇਸ ਹੜਤਾਲ ਨੂੰ ਮਰਨ ਵਰਤ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। […]

Continue Reading

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ – ਰਵੀਇੰਦਰ ਸਿੰਘ

ਚਮਕੌਰ ਸਾਹਿਬ 22 ਦਸੰਬਰ ,ਬੋਲੇ ਪੰਜਾਬ ਬਿਊਰੋ ਅੱਜ ਚਮਕੌਰ ਸਾਹਿਬ ਦੀ ਮਹਾਨ ਤੇ ਪਵਿੱਤਰ ਧਰਤੀ ਤੇ , ਸਰਬੰਸਦਾਨੀ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰ ਕੌਰ, ਛੋਟੇ-ਵੱਡੇ ਸਾਹਿਜਾਦਿਆਂ, ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਤੇ ਕੁਰਬਾਨੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ, ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ […]

Continue Reading

ਸ਼ਹੀਦੀ ਸਮਾਗਮ ਦੇ ਦੂਜੇ ਦਿਨ ਢਾਈ ਲੱਖ ਦੇ ਕਰੀਬ ਸੰਗਤਾਂ ਹੋਈਆਂ ਨਤਮਸਤਕ

ਸ਼੍ਰੀ ਚਮਕੌਰ ਸਾਹਿਬ 22 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਅੱਜ ਡੇਢ ਲੱਖ ਦੇ ਕਰੀਬ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, […]

Continue Reading