News

ਸ਼ਹੀਦੀ ਸਮਾਗਮ ਦੇ ਦੂਜੇ ਦਿਨ ਢਾਈ ਲੱਖ ਦੇ ਕਰੀਬ ਸੰਗਤਾਂ ਹੋਈਆਂ ਨਤਮਸਤਕ

ਸ਼੍ਰੀ ਚਮਕੌਰ ਸਾਹਿਬ 22 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਅੱਜ ਡੇਢ ਲੱਖ ਦੇ ਕਰੀਬ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, […]

Continue Reading

ਮੋਹਾਲੀ ‘ਚ ਡਿੱਗੀ ਬਹੁਮੰਜ਼ਿਲਾ ਇਮਾਰਤ ਥੱਲੇ 5 ਦੱਬੇ, 1 ਲੜਕੀ ਦੀ ਮੌਤ, ਰੈਸਕਿਊ ਆਪਰੇਸ਼ਨ ਰਾਤ ਭਰ ਜਾਰੀ ਰਿਹਾ

ਮੋਹਾਲੀ 22 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਸਾਰੀ ਰਾਤ ਜਾਰੀ ਰਿਹਾ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਸਨ। ਇਕ ਲੜਕੀ ਨੂੰ ਬਾਹਰ ਕੱਢ ਲਿਆ ਗਿਆ, ਪਰ ਉਸ ਦੀ ਹਾਲਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-12-2024 ਅੰਗ 703 Sachkhand Sri Harmandir Sahib Amritsar Vikhe Hoyea Amrit Wele Da Mukhwak Ang: 703, 22-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੮ ਪੋਹ (ਸੰਮਤ ੫੫੬ ਨਾਨਕਸ਼ਾਹੀ) 22-12-20245.30 AM ਜੈਤਸਰੀ ਮਹਲਾ ੯ ॥ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ […]

Continue Reading

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ […]

Continue Reading

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ” (ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਮਾਤਾ ਹੈ) ਦਾ ਹਵਾਲਾ ਦਿੰਦਿਆਂ ਕਿਹਾ ਕਿ ਟਿਕਾਊ ਭਵਿੱਖ ਦੀ ਪ੍ਰਾਪਤੀ ਲਈ ਪੰਜਾਬ […]

Continue Reading

ਯੂਥ ਅਕਾਲੀ ਦਲ ਵੱਲੋਂ ਚਮਕੌਰ ਸਾਹਿਬ ਵਿਖੇ ਮੁਫ਼ਤ ਦਸਤਾਰ ਕੈਂਪ ਲਗਾ ਕੇ ਵੱਢੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਕੀਤੀ ਭੇਟ

ਚਮਕੌਰ ਸਾਹਿਬ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਯੂਥ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਵਿਖੇ ਵਿਸ਼ੇਸ਼ “ਮੇਰੀ ਦਸਤਾਰ, ਮੇਰੀ ਸ਼ਾਨ” ਕੈਂਪ ਲਗਾਇਆ ਗਿਆ। ਇਹ ਕੈਂਪ ਚਮਕੌਰ ਜੰਗ ਵਿੱਚ ਵੱਢੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਗਾਇਆ ਗਿਆ ਸੀ। ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ […]

Continue Reading

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ ‘ਤੇ ਕੀਤਾ ਕਬਜ਼ਾ, ਡੱਲੇਵਾਲ ਨੂੰ ਮਰਨ ਵਰਤ ਤੋੜਨ ਨਹੀਂ ਦੇਣਗੇ: ਹਰਜੀਤ ਸਿੰਘ ਗਰੇਵਾਲ ਕਾਂਗਰਸ ਨੇ ਬਾਬਾ ਸਾਹਿਬ ਨੂੰ ਚੋਣਾਂ ‘ਚ ਹਰਾਇਆ ਤੇ ਸੰਸਦ ‘ਚ ਜਾਣ ਤੋਂ ਵੀ ਰੋਕਿਆ : ਗਰੇਵਾਲ ਗਿਆਨੀ ਹਰਪ੍ਰੀਤ ਸਿੰਘ ਹਨ ਪਰਿਵਾਰਵਾਦ ਦੀ ਸਾਜਿਸ਼ ਦਾ ਸ਼ਿਕਾਰ : ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ […]

Continue Reading

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ […]

Continue Reading

ਸਮਾਲ ਵੰਡਰਜ਼ ਸਕੂਲ ਨੇ ਸਾਲਾਨਾ ਮਿਊਜ਼ਿਕਲ ਡੇ ‘ਮਿਊਜ਼ਿਕਲ ਮਨਚਕਿਨਜ਼’ ਦਾ ਆਯੋਜਨ ਕੀਤਾ

ਪਲਾਸਟਿਕ-ਮੁਕਤ ਤੇ ਜ਼ੀਰੋ-ਵੇਸਟ ਪਹਲ ਰਾਹੀਂ ਪ੍ਰਦੂਸ਼ਣ ਮੁਕਤ ਪਰਿਵਰਤਨ ਦਾ ਸੁਨੇਹਾ ਦਿਤਾ ਮੋਹਾਲੀ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਸਮਾਲ ਵੰਡਰਜ਼ ਸਕੂਲ, ਫੇਜ਼ 7 ਨੇ ਆਪਣਾ ਸਲਾਨਾ ਮਿਊਜ਼ਿਕਲ ਡੇ ‘ਮਿਊਜ਼ਿਕਲ ਮਨਚਕਿਨਜ਼’ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਸਾਲ ਦੀ ਥੀਮ ‘ਸਿਮਫਨੀ ਆਫ ਸੀਜ਼ਨਜ਼’ ਵੱਖ-ਵੱਖ ਮੌਸਮਾਂ ਅਤੇ ਉਨ੍ਹਾਂ ਦੀਆਂ ਸੁੰਦਰਤਾਵਾਂ ਵਿਚਕਾਰ ਇਕਸੁਰਤਾ ਨੂੰ ਦਰਸਾਉਂਦੀ ਹੈ। ਛੋਟੇ ਬੱਚਿਆਂ ਨੇ ਸਟੇਜ […]

Continue Reading

ਰੂਸ ‘ਚ 9/11 ਵਰਗਾ ਹਮਲਾ, ਡਰੋਨ ਕਜ਼ਾਨ ਦੀਆਂ ਉੱਚੀਆਂ ਇਮਾਰਤਾਂ ਨਾਲ ਟਕਰਾਏ

ਮਾਸਕੋ, 21 ਦਸੰਬਰ ,ਬੋਲੇ ਪੰਜਾਬ ਬਿਊਰੋ : ਰੂਸ ਦੇ ਕਾਜ਼ਾਨ ਸ਼ਹਿਰ ਵਿੱਚ ਇੱਕ ਵੱਡਾ ਹਮਲਾ ਹੋਇਆ, ਜਿੱਥੇ ਇੱਕ ਕਾਤਲ ਡਰੋਨ 3 ਉੱਚੀਆਂ ਇਮਾਰਤਾਂ ਨਾਲ ਟਕਰਾ ਗਿਆ। ਇਸ ਹਮਲੇ ‘ਚ ਭਾਰੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਇਸ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਮਾਨਵ ਰਹਿਤ ਹਵਾਈ ਵਾਹਨ (ਯੂਏਵੀ) (ਡਰੋਨ […]

Continue Reading