News

ਸਮਾਲ ਵੰਡਰਜ਼ ਸਕੂਲ ਨੇ ਸਾਲਾਨਾ ਮਿਊਜ਼ਿਕਲ ਡੇ ‘ਮਿਊਜ਼ਿਕਲ ਮਨਚਕਿਨਜ਼’ ਦਾ ਆਯੋਜਨ ਕੀਤਾ

ਪਲਾਸਟਿਕ-ਮੁਕਤ ਤੇ ਜ਼ੀਰੋ-ਵੇਸਟ ਪਹਲ ਰਾਹੀਂ ਪ੍ਰਦੂਸ਼ਣ ਮੁਕਤ ਪਰਿਵਰਤਨ ਦਾ ਸੁਨੇਹਾ ਦਿਤਾ ਮੋਹਾਲੀ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਸਮਾਲ ਵੰਡਰਜ਼ ਸਕੂਲ, ਫੇਜ਼ 7 ਨੇ ਆਪਣਾ ਸਲਾਨਾ ਮਿਊਜ਼ਿਕਲ ਡੇ ‘ਮਿਊਜ਼ਿਕਲ ਮਨਚਕਿਨਜ਼’ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਸਾਲ ਦੀ ਥੀਮ ‘ਸਿਮਫਨੀ ਆਫ ਸੀਜ਼ਨਜ਼’ ਵੱਖ-ਵੱਖ ਮੌਸਮਾਂ ਅਤੇ ਉਨ੍ਹਾਂ ਦੀਆਂ ਸੁੰਦਰਤਾਵਾਂ ਵਿਚਕਾਰ ਇਕਸੁਰਤਾ ਨੂੰ ਦਰਸਾਉਂਦੀ ਹੈ। ਛੋਟੇ ਬੱਚਿਆਂ ਨੇ ਸਟੇਜ […]

Continue Reading

ਰੂਸ ‘ਚ 9/11 ਵਰਗਾ ਹਮਲਾ, ਡਰੋਨ ਕਜ਼ਾਨ ਦੀਆਂ ਉੱਚੀਆਂ ਇਮਾਰਤਾਂ ਨਾਲ ਟਕਰਾਏ

ਮਾਸਕੋ, 21 ਦਸੰਬਰ ,ਬੋਲੇ ਪੰਜਾਬ ਬਿਊਰੋ : ਰੂਸ ਦੇ ਕਾਜ਼ਾਨ ਸ਼ਹਿਰ ਵਿੱਚ ਇੱਕ ਵੱਡਾ ਹਮਲਾ ਹੋਇਆ, ਜਿੱਥੇ ਇੱਕ ਕਾਤਲ ਡਰੋਨ 3 ਉੱਚੀਆਂ ਇਮਾਰਤਾਂ ਨਾਲ ਟਕਰਾ ਗਿਆ। ਇਸ ਹਮਲੇ ‘ਚ ਭਾਰੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਇਸ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਮਾਨਵ ਰਹਿਤ ਹਵਾਈ ਵਾਹਨ (ਯੂਏਵੀ) (ਡਰੋਨ […]

Continue Reading

ਮੋਹਾਲੀ; ਤਿੰਨ-ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੋਹਾਲੀ, 21 ਦਸੰਬਰ, ਬੋਲੇ ਪੰਜਾਬ ਬਿਓਰੋ : ਮੋਹਾਲੀ ਵਿੱਚ ਅੱਜ ਇਕ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਸੋਹਾਣਾ ਵਿੱਚ ਇਕ ਬਹੁ ਮੰਜ਼ਿਲਾ ਇਮਾਰਤ ਢਹਿ ਗਈ। ਇਮਾਰਤ ਡਿੱਗਣ ਨਾਲ ਹੀ ਭਾਜੜ ਪੈ ਗਈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ ਕਈ ਲੋਕਾਂ ਦੇ ਦਬੇ ਹੋ ਸਕਦੇ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਤੇ […]

Continue Reading

ਹਰ ਸਾਲ ਬਲੱਡ ਕੈਂਸਰ ਦੇ 1.17 ਲੱਖ ਨਵੇਂ ਕੇਸ : ਡਾ. ਜਤਿਨ ਸਰੀਨ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਬੋਨ ਮੈਰੋ ਟ੍ਰਾਂਸਪਲਾਂਟ ਵਿੱਚ ਖਰਾਬ ਜਾਂ ਬਿਮਾਰ ਸਟੈਮ ਸੈੱਲਾਂ ਨੂੰ ਸਿਹਤਮੰਦ ਸਟੈਮ ਸੈੱਲਾਂ ਨਾਲ ਬਦਲਿਆ ਜਾਂਦਾ ਹੈ। ਇਹ ਗੁੰਝਲਦਾਰ ਪ੍ਰਕਿਰਿਆ ਭਾਰਤ ਵਿੱਚ ਬਹੁਤ ਘੱਟ ਹਸਪਤਾਲਾਂ ਵਿੱਚ ਕੀਤੀ ਜਾਂਦੀ ਹੈ, ਭਾਵੇਂ ਕਿ ਭਾਰਤ ਵਿੱਚ ਬੋਨ ਮੈਰੋ ਟ੍ਰਾਂਸਪਲਾਂਟ ਦੀ ਸਫਲਤਾ ਦਰ ਅੰਤਰਰਾਸ਼ਟਰੀ ਮਾਪਦੰਡਾਂ ਦੇ ਬਰਾਬਰ ਹੈ।ਲਿਵਾਸਾ ਹਸਪਤਾਲ, ਮੋਹਾਲੀ ਦੇ ਸੀਨੀਅਰ ਕੰਸਲਟੈਂਟ […]

Continue Reading

ਅਸੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੰਦੇ ਹਾਂ: ਏਕਮਜੀਤ ਸੋਹਲ

ਦਿ ਰੌਇਲ ਗਲੋਬਲ ਸਕੂਲ ਦੀ ਐਥਲੈਟਿਕ ਮੀਟ ਨੇ ਅਮਿੱਟ ਯਾਦਾਂ ਛੱਡੀਆਂ ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ ਮਾਨਸਾ ਵਿਚ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਪ੍ਰਿੰਸੀਪਲ ਯੋਗਿਤਾ ਭਾਟੀਆ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮਕਬੂਲ ਸਾਹਿਤਕਾਰਾ ਡਾ. […]

Continue Reading

ਦੁਕਾਨ ’ਤੇ ਚੈਕਿੰਗ ਕਰਨ ਆਈ ਜੀਐੱਸਟੀ ਵਿਭਾਗ ਦੀ ਟੀਮ ਦਾ ਦੁਕਾਨਦਾਰਾਂ ਵਲੋਂ ਘਿਰਾਓ

ਭਗਤਾ ਭਾਈਕਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅੱਜ ਇਥੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂ ਇਕ ਦੁਕਾਨ ’ਤੇ ਚੈਕਿੰਗ ਕਰਨ ਆਈ ਜੀਐੱਸਟੀ ਵਿਭਾਗ ਦੀ ਟੀਮ ਦਾ ਦੁਕਾਨਦਾਰਾਂ ਨੇ ਘਿਰਾਓ ਕੀਤਾ। ਦੁਕਾਨਦਾਰਾਂ ਨੇ ਟੀਮ ਨੂੰ ਦੁਕਾਨ ਵਿਚ ਹੀ ਬੰਦੀ ਬਣਾ ਲਿਆ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸ਼ਹਿਰ ਦੇ ਵੱਡੀ ਗਿਣਤੀ ਵਿਚ ਦੁਕਾਨਦਾਰ ਆਪਣੀਆਂ […]

Continue Reading

ਸੜਕ ਹਾਦਸੇ ‘ਚ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਾਲ-ਵਾਲ ਬਚੇ

ਨਾਭਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਕਾਰ ਨਾਲ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਨਾਭਾ ਬਲਾਕ ਦੇ ਪਿੰਡ ਤੁੰਗਾ ਕੋਲ ਅਚਾਨਕ ਉਨ੍ਹਾਂ ਦੀ ਕਾਰ […]

Continue Reading

SGPC ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ, 21 ਦਸੰਬਰ,ਬੋਲੇ ਪੰਜਾਬ ਬਿਊਰੋ ;  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ […]

Continue Reading

ਕ੍ਰਿਕਟਰ ਰੌਬਿਨ ਉਥੱਪਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਬੈਂਗਲੁਰੂ, 21 ਦਸੰਬਰ, ਬੋਲੇ ਪੰਜਾਬ ਬਿਊਰੋ :ਕ੍ਰਿਕਟਰ ਰੌਬਿਨ ਉਥੱਪਾ ਖਿਲਾਫ ਅੱਜ ਸ਼ਨੀਵਾਰ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਇਹ ਵਾਰੰਟ EPFO ਨਾਲ ਜੁੜੇ ਇੱਕ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਬੈਂਗਲੁਰੂ ਦੇ ਖੇਤਰੀ ਪੀਐਮ ਕਮਿਸ਼ਨਰ ਨੇ 4 ਦਸੰਬਰ ਨੂੰ ਇਹ ਵਾਰੰਟ ਜਾਰੀ ਕੀਤਾ ਸੀ, ਪਰ ਕ੍ਰਿਕਟਰ ਬੇਂਗਲੁਰੂ ਸਥਿਤ ਆਪਣੇ ਘਰ ਨਹੀਂ ਮਿਲਿਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਮੰਡੀ ਗੋਬਿੰਦਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : 21 ਤੋਂ 27 ਦਸੰਬਰ ਤੱਕ ਦੇ ਦਿਨ ਚਾਰ ਸਾਹਿਬਜ਼ਾਦਿਆਂ ਅਤੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਹਫ਼ਤੇ ਨੂੰ ਸਮਰਪਿਤ ਹਨ, ਜਿਨ੍ਹਾਂ ਨੇ ਸਿੱਖ ਧਰਮ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ। ਮਾਤਾ ਗੁਜਰੀ, […]

Continue Reading