News

ਕ੍ਰਿਕਟਰ ਰੌਬਿਨ ਉਥੱਪਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਬੈਂਗਲੁਰੂ, 21 ਦਸੰਬਰ, ਬੋਲੇ ਪੰਜਾਬ ਬਿਊਰੋ :ਕ੍ਰਿਕਟਰ ਰੌਬਿਨ ਉਥੱਪਾ ਖਿਲਾਫ ਅੱਜ ਸ਼ਨੀਵਾਰ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਇਹ ਵਾਰੰਟ EPFO ਨਾਲ ਜੁੜੇ ਇੱਕ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਬੈਂਗਲੁਰੂ ਦੇ ਖੇਤਰੀ ਪੀਐਮ ਕਮਿਸ਼ਨਰ ਨੇ 4 ਦਸੰਬਰ ਨੂੰ ਇਹ ਵਾਰੰਟ ਜਾਰੀ ਕੀਤਾ ਸੀ, ਪਰ ਕ੍ਰਿਕਟਰ ਬੇਂਗਲੁਰੂ ਸਥਿਤ ਆਪਣੇ ਘਰ ਨਹੀਂ ਮਿਲਿਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਗਾਇਆ

ਮੰਡੀ ਗੋਬਿੰਦਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : 21 ਤੋਂ 27 ਦਸੰਬਰ ਤੱਕ ਦੇ ਦਿਨ ਚਾਰ ਸਾਹਿਬਜ਼ਾਦਿਆਂ ਅਤੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਹਫ਼ਤੇ ਨੂੰ ਸਮਰਪਿਤ ਹਨ, ਜਿਨ੍ਹਾਂ ਨੇ ਸਿੱਖ ਧਰਮ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ। ਮਾਤਾ ਗੁਜਰੀ, […]

Continue Reading

ਪੰਜਾਬ ‘ਚ ਚੋਣਾਂ ਦੌਰਾਨ ਰੌਲਾਰੱਪਾ, ਵਿਧਾਇਕ ਦੇ ਪੀਏ ਦੀ ਕੁੱਟਮਾਰ, ਭਾਜਪਾ ਉਮੀਦਵਾਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼, ਅਕਾਲੀ ਆਗੂ ਟੈਂਕੀ ‘ਤੇ ਚੜ੍ਹਿਆ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਪੰਜ ਜ਼ਿਲ੍ਹਿਆਂ ਦੇ ਨਗਰ ਨਿਗਮਾਂ , 41 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ।ਅਮਲੋਹ ਵਿੱਚ ਉਪਚੋਣ ਦੌਰਾਨ ਵਿਧਾਇਕ ਦੇ ਪੀਏ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਦੋਸ਼ ਲੱਗਾ ਹੈ ਕਿ ਵਿਧਾਇਕ ਦੇ ਭਰਾ ਨੇ ਇੱਕ ਨੌਜਵਾਨ ਨੂੰ ਡੰਡੇ ਮਾਰ […]

Continue Reading

ਜਰਮਨੀ ‘ਚ ਵਿਅਕਤੀ ਨੇ ਲੋਕਾਂ ਉੱਤੇ ਕਾਰ ਚੜ੍ਹਾਈ, ਦੋ ਦੀ ਮੌਤ 68 ਜ਼ਖ਼ਮੀ

ਬਰਲਿਨ, 21 ਦਸੰਬਰ, ਬੋਲੇ ਪੰਜਾਬ ਬਿਊਰੋ :ਜਰਮਨੀ ਦੇ ਮੈਗਡੇਬਰਗ ਵਿੱਚ ਇੱਕ ਕ੍ਰਿਸਮਸ ਮਾਰਕੀਟ ਵਿੱਚ ਸ਼ੁੱਕਰਵਾਰ ਨੂੰ ਇੱਕ ਵਿਅਕਤੀ ਨੇ ਲੋਕਾਂ ਉੱਤੇ ਕਾਰ ਚੜ੍ਹਾ ਦਿੱਤੀ। ਇਸ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 68 ਲੋਕ ਜ਼ਖਮੀ ਹੋ ਗਏ।ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ […]

Continue Reading

ਸਕੂਲ ਵੈਨ ਦੀ ਲਪੇਟ ‘ਚ ਆ ਕੇ ਮਹਿਲਾ ਸਰਪੰਚ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ, ਬੋਲੇ ਪੰਜਾਬ ਬਿਊਰੋ : ਪਿੰਡ ਮਿਰਜ਼ਾ ਪਤੀ ਨਮੋਲ ਦੀ ਮੌਜੂਦਾ ਸਰਪੰਚ ਦਾ ਇੱਕ ਨਿੱਜੀ ਸਕੂਲ ਵੈਨ ਦੀ ਟੱਕਰ ਨਾਲ ਦਿਹਾਂਤ ਹੋ ਗਿਆ।ਇਸ ਸੰਬੰਧ ਵਿੱਚ ਥਾਣਾ ਚੀਮਾ ਦੇ ਹੌਲਦਾਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ, ਜਦੋਂ ਮੌਜੂਦਾ ਸਰਪੰਚ ਹਰਬੰਸ ਕੌਰ (ਉਮਰ ਲਗਭਗ 63 ਸਾਲ) ਆਪਣੇ ਪੋਤੇ-ਪੋਤੀ ਨੂੰ ਸਕੂਲ […]

Continue Reading

ਥਾਰ ‘ਚ ਜਾ ਰਹੇ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ

ਅਜਨਾਲਾ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅਜਨਾਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਚੋਣਾਂ ਤੋਂ ਕੁਝ ਘੰਟੇ ਪਹਿਲਾਂ ਦਹਿਸ਼ਤ ਦਾ ਮਾਹੌਲ ਉਸ ਸਮੇਂ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ, ਕੁਝ ਅਣਜਾਣ ਵਿਅਕਤੀਆਂ ਵੱਲੋਂ ਇੱਕ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ‘ਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ, […]

Continue Reading

PPSC ਵੱਲੋਂ ਪੀਸੀਐਸ ਰਜਿਸਟਰ ਏ-2 ਦੇ ਨਤੀਜੇ ਦਾ ਐਲਾਨ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ : PPSC ਵੱਲੋਂ ਪੀਸੀਐਸ ਰਜਿਸਟਰ ਏ- 2 ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ

Continue Reading

ਲੁਧਿਆਣਾ : ਸੱਤ ਸਾਲਾ ਬੱਚੀ ਦੀ ਮੌਤ ਦੇ ਮਾਮਲੇ ‘ਚ ਸਕੂਲ ਪ੍ਰਿੰਸੀਪਲ ਗ੍ਰਿਫਤਾਰ

ਲੁਧਿਆਣਾ, 21 ਦਸੰਬਰ,ਬੋਲੇ ਪੰਜਾਬ ਬਿਊਰੋ ;ਲੁਧਿਆਣਾ ਦੇ BCM ਸਕੂਲ ਵਿੱਚ 7 ਸਾਲ ਦੀ ਬੱਚੀ ਅਮਾਇਰਾ ਦੀ ਮੌਤ ਦਾ ਮਾਮਲਾ ਮੁੱਖ ਮੰਤਰੀ ਦਰਬਾਰ ਤੱਕ ਪਹੁੰਚ ਗਿਆ ਹੈ। ਇਸ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਪੁਲਿਸ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਡੀ.ਪੀ. […]

Continue Reading

ਗੁਰਦਾਸਪੁਰ: ਹੁਣ ਕੰਪਿਊਟਰ ਅਧਿਆਪਕਾਂ ਵੀ ਸੰਗਰੂਰ ਵਿਖੇ 22 ਦਸੰਬਰ ਤੋਂ ਬੈਠਣਗੇ ਮਰਨ ਵਰਤ ‘ਤੇ 

ਗੁਰਦਾਸਪੁਰ, 21 ਦਸੰਬਰ,ਬੋਲੇ ਪੰਜਬ ਬਿਊਰੋ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ’ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਤੋਂ ਨਾਰਾਜ਼ ਕੰਪਿਊਟਰ ਅਧਿਆਪਕਾਂ ਨੇ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਕੰਪਿਊਟਰ ਅਧਿਆਪਕ ਭੁੱਖ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸ਼ੱਕੀ ਹਾਲਾਤਾਂ ਦੌਰਾਨ ਮੌਤ

ਹੁਸ਼ਿਆਰਪੁਰ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਅਮਰੀਕਾ ਵਿਖੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਅਮਰੀਕਾ ਦੇ ਨਿਊਯਾਰਕ ਵਿਖੇ ਗਏ ਪਿੰਡ ਝੱਜ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਤੇ ਮਾਤਾ ਗੁਰਵਿੰਦਰ ਕੌਰ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ ਕੁਝ […]

Continue Reading