News

ਮਕਾਨ ‘ਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਭੋਪਾਲ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਦੇਵਾਸ ਦੇ ਨਯਾਪੁਰਾ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ। ਇੱਥੇ ਇੱਕ ਮਕਾਨ ਵਿੱਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ।ਜਾਣਕਾਰੀ ਅਨੁਸਾਰ, ਦੇਵਾਸ ਸ਼ਹਿਰ ਦੇ […]

Continue Reading

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਨਹੀਂ ਰਹੇ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੀ ਅੱਜ ਮੌਤ ਹੋ ਗਈ। ਉਹ 86 ਸਾਲ ਦੇ ਸਨ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ।ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਦੋ ਵਾਰ ਸੰਸਦ ਮੈਂਬਰ ਵੀ […]

Continue Reading

ਪੰਜਾਬ ‘ਚ ਇੱਕ ਥਾਣੇ ਨੇੜੇ ਫਿਰ ਹੋਇਆ ਧਮਾਕਾ

ਗੁਰਦਾਸਪੁਰ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲੇ ਲਗਾਤਾਰ ਜਾਰੀ ਹਨ। ਕੱਲ੍ਹ ਰਾਤ ਲਗਭਗ 10 ਵਜੇ ਪੁਲਿਸ ਥਾਣੇ ਨੇੜੇ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋ ਦਿਨ ਪਹਿਲਾਂ ਹੀ ਕਲਾਨੌਰ ਦੇ ਬਖ਼ਸ਼ੀਵਾਲ ਖੇਤਰ ਵਿੱਚ ਸਥਿਤ ਪੁਲਿਸ ਚੌਕੀ ’ਤੇ ਗ੍ਰਨੇਡ ਹਮਲਾ ਹੋਣ ਦੀ ਘਟਨਾ ਵੀ ਸਾਹਮਣੇ ਆਈ ਸੀ। ਇਸ ਘਟਨਾ […]

Continue Reading

ਹਰਿਆਣਾ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ‘ਤੇ ਤਿੰਨ ਦਿਨਾਂ ਸਰਕਾਰੀ ਸੋਗ ਦਾ ਐਲਾਨ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ ;ਹਰਿਆਣਾ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸਨਮਾਨ ’ਚ ਸ਼ੁਕਰਵਾਰ ਤੋਂ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਸਕੱਤਰ ਦੇ ਦਫ਼ਤਰ ਵਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ 20 ਤੋਂ 22 ਦਸੰਬਰ ਤਕ ਤਿੰਨ ਦਿਨਾਂ ਦਾ ਸਰਕਾਰੀ ਸੋਗ […]

Continue Reading

ਹਾਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤਾ ਝਟਕਾ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ ;ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਵਿਚ ਕੇਸ ਡਾਇਰੀ ਡੇਰਾ ਮੁਖੀ ਨੂੰ ਸੌਂਪਣ ਦੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।ਹਾਈ ਕੋਰਟ ਨੇ ਮਾਮਲਾ ਦੁਬਾਰਾ ਸੀਬੀਆਈ ਸਪੈਸ਼ਲ ਕੋਰਟ ਨੂੰ ਭੇਜਦੇ ਹੋਏ ਨਵੇਂ ਸਿਰੇ ਤੋਂ ਇਸ ’ਤੇ ਫ਼ੈਸਲਾ ਲੈਣ ਦਾ ਹੁਕਮ ਕੀਤਾ ਹੈ। […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੇ ਦੌਰੇ ‘ਤੇ ਕੁਵੈਤ ਜਾਣਗੇ

ਨਵੀਂ ਦਿੱਲੀ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੇ ਦੌਰੇ ‘ਤੇ ਕੁਵੈਤ ਜਾਣਗੇ। ਇਸ ਦੌਰੇ ਤੋਂ ਪਹਿਲਾਂ ਪ੍ਰਵਾਸੀ ਭਾਰਤੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ੇਖ ਸਾਦ ਅਲ ਅਬਦੁੱਲਾ ਸਪੋਰਟਸ ਕੰਪਲੈਕਸ ਵਿੱਚ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ‘ਹਾਲਾ ਮੋਦੀ’ ਪ੍ਰੋਗਰਾਮ ਲਈ ਕੁਵੈਤ ਵਿੱਚ ਤਿਆਰੀਆਂ ਜ਼ੋਰਾਂ ‘ਤੇ ਹਨ।ਵਿਦੇਸ਼ […]

Continue Reading

ਨੇਪਾਲ ਵਿੱਚ 4.8 ਤੀਬਰਤਾ ਵਾਲੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ

ਨੇਪਾਲ 21 ਦਸੰਬਰ ,ਬੋਲੇ ਪੰਜਾਬ ਬਿਊਰੋ: ਅੱਜ ਸਵੇਰੇ ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਧਰਤੀ ਹਿੱਲ ਗਈ। ਸਵੇਰੇ ਕਰੀਬ 4 ਵਜੇ ਮਹਿਸੂਸ ਹੋਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ (ਐਨਸੀਐਸ) ਅਤੇ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।ਭੂਚਾਲ ਦਾ […]

Continue Reading

ਪੰਜਾਬ ‘ਚ ਅੱਜ ਨਗਰ ਨਿਗਮ, ਨਗਰ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਪੈ ਰਹੀਆਂ ਨੇ ਵੋਟਾਂ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਨਗਰ ਨਿਗਮ, ਨਗਰ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਲਈ ਵੋਟ ਪੈ ਰਹੀਆਂ ਹਨ। ਮਤਦਾਨ ਸਵੇਰੇ ਸੱਤ ਵਜੇ ਸ਼ੁਰੂ ਹੋ ਗਿਆ ਹੈ ਅਤੇ ਸ਼ਾਮ ਚਾਰ ਵਜੇ ਤੱਕ ਚੱਲੇਗਾ। ਸ਼ਾਮ ਨੂੰ ਹੀ ਨਤੀਜੇ ਐਲਾਨੇ ਜਾਣਗੇ।ਪੋਲਿੰਗ ਸਟੇਸ਼ਨਾਂ ਦੇ ਅੰਦਰ ਕਿਸੇ ਵੀ ਨਿੱਜੀ ਵਿਅਕਤੀ ਨੂੰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਵੀਡੀਓਗ੍ਰਾਫੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 821

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-12-2024 ,ਅੰਗ 821 Sachkhand Sri Harmandir Sahib Amritsar Vikhe Hoyea Amrit Wele Da Mukhwak Ang: 821, 21-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ) 21-12-202405:30AM IST ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ੴ ਸਤਿਗੁਰ ਪ੍ਰਸਾਦਿ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ […]

Continue Reading

ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ […]

Continue Reading