News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 821

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-12-2024 ,ਅੰਗ 821 Sachkhand Sri Harmandir Sahib Amritsar Vikhe Hoyea Amrit Wele Da Mukhwak Ang: 821, 21-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ) 21-12-202405:30AM IST ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ੴ ਸਤਿਗੁਰ ਪ੍ਰਸਾਦਿ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ […]

Continue Reading

ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ […]

Continue Reading

ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਨੂੰ ਪੜ੍ਹਾਉਣ ਲਈ ਵਰਤੀ ਜਾਣ ਲੱਗੀ AI ਤਕਨੀਕ

ਲਖਨਊ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਕੱਲ੍ਹ ਹਰ ਖੇਤਰ ਵਿੱਚ Artificial intelligence (ਏਆਈ) ਨਾਲ ਅੱਪਡੇਟ ਹੋ ਰਹੇ ਹਨ। ਹੁਣ ਆਂਗਣਵਾੜੀ ਕੇਂਦਰਾਂ ਵਿੱਚ ਵੀ ਏਆਈ ਅਧਾਰਿਤ ਸਿੱਖਿਆ ਨੂੰ ਲਾਗੂ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਦੇਸ਼ ਦੇ ਪਹਿਲੇ ਏਆਈ ਆਧਾਰਿਤ ਕੇਂਦਰ ਦਾ ਉਦਘਾਟਨ ਬੀਤੇ ਦਿਨੀਂ ਉਤਰ ਪ੍ਰਦੇਸ਼ ਦੀ ਗਵਰਨਰ ਆਨੰਦੀਬੇਨ ਪਟੇਲ ਵੱਲੋਂ ਗਾਜੀਆਬਾਦ ਵਿੱਚ […]

Continue Reading

NIA ਦੇ ਛਾਪਿਆਂ ਦੀ ਲੋਕ ਸੰਗਰਾਮ ਮੋਰਚਾ ਵੱਲੋਂ ਨਿਖੇਧੀ

ਮੋਗਾ: 20 ਦਸੰਬਰ, ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ 5 ਵਜੇ NIA ਨੇ ਜਨਤਕ ਜਮਹੂਰੀ ਕਾਰਕੁਨਾ ਦੇ ਘਰਾਂ ਤੇ ਛਾਪੇਮਾਰੀ ਕੀਤੀ। ਐਸ ਐਫ ਐਸ ਦੇ ਸਾਬਕਾ ਪ੍ਰਧਾਨ ਦਮਨਪ੍ਰੀਤ ਪਿੰਡ ਸਦਰੌਰ, ਪੀਐਸਯੂ ਦੀ ਆਗੂ ਹਰਵੀਰ ਕੌਰ ਗੰਧੜ, ਨੌਦੀਪ ਕੌਰ ਲੇਬਰ ਰਾਈਟਸ ਕਾਰਕੁਨ ਆਦਿ ਸਾਥੀਆਂ ,ਜੋ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਧੱਕੇਸ਼ਾਹੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਦੇ ਹਨ, […]

Continue Reading

‘ਆਪ’ ਆਗੂਆਂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ, ਕਿਹਾ- ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ, ਅਮਿਤ ਸ਼ਾਹ ਨੂੰ ਅੰਬੇਦਕਰ ਮੁੱਦੇ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ

ਚੰਡੀਗੜ੍ਹ 20 ਦਸੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾਕਟਰ ਅੰਬੇਡਕਰ ‘ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ […]

Continue Reading

ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਲਈ ਪ੍ਰੀਲਿਮਿਨਰੀ ਇਮਤਿਹਾਨ ‘ਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਹੀ ਹੋਵੇਗਾ-ਚੇਅਰਮੈਨ ਜਤਿੰਦਰ ਸਿੰਘ ਔਲਖ

ਪਟਿਆਲਾ, 20 ਦਸੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਲੋਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਵੱਲੋਂ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ […]

Continue Reading

ਪੰਜਾਬ ਕਾਂਗਰਸ ਆਗੂ ਨੂੰ ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ 20 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਉਸ ਵਿਰੁੱਧ ਦਰਜ ਐਫਆਈਆਰ ਵੀ […]

Continue Reading

ਖਰੜ ‘ਚ ਪਿਸਤੌਲ ਦੀ ਨੋਕ ‘ਤੇ ਕਾਰ ਸਮੇਤ ਨੌਜਵਾਨ ਅਗਵਾ

ਖਰੜ, 20 ਦਸੰਬਰ ,ਬੋਲੇ ਪੰਜਾਬ ਬਿਊਰੋ : ਖਰੜ ਦੇ ਨਿੱਝਰ ਚੌਕ ਨੇੜੇ ਕੁਝ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ‘ਤੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਕਥਿਤ ਅਨੁਸਾਰ ਅਣਪਛਾਤੇ ਨੌਜਵਾਨ ਗੱਡੀਆਂ ਵਿੱਚ ਆਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਪਿਸਤੌਲ ਵੀ ਸਨ। ਬੰਦੂਕ ਦੀ ਨੋਕ ‘ਤੇ ਉਨ੍ਹਾਂ ਨੇ ਇਕ ਨੌਜਵਾਨ ਗੁਰਪ੍ਰੀਤ ਨੂੰ ਉਸ ਦੀ ਕਾਰ ਸਮੇਤ ਅਗਵਾ […]

Continue Reading

ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ ; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਅਮਿਤ ਸ਼ਾਹ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੰਵਿਧਾਨ ਦੇ ਨਿਰਮਾਤਾ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading