News

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

Continue Reading

ਲਾਇਬ੍ਰੇਰੀ ਦੇ ਵਿਦਿਆਰਥੀਆਂ ਨਾਲ ਜ਼ਿਲਾ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ

ਮਾਨਸਾ 20 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਦਲਿਤ ਮਨੁੱਖੀ ਅਧਿਕਾਰ ਸਭਾ,ਪੰਜਾਬ ਕਿਸਾਨ ਯੂਨੀਅਨ ਅਤੇ ਬਹੁਜਨ ਮੁਕਤੀ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਵੱਲੋਂ ਏਡੀਸੀ ਮਾਨਸਾ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਦੇ ਵਿਦਿਆਰਥੀਆਂ ਨੂੰ ਜ਼ਬਰਦਸਤੀ ਬੱਚਤ ਭਵਨ ਮਾਨਸਾ ਵਿੱਚੋਂ ਬਾਹਰ ਹੋਣ ਲਈ ਮਜਬੂਰ ਕਰਨ ਦੇ ਖਿਲਾਫ ਜ਼ਿਲਾ ਕਚਹਿਰੀਆਂ ਦੇ […]

Continue Reading

ਹਾਈਕੋਰਟ ਵਲੋਂ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ‘ਤੇ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਪਟਿਆਲਾ ਵਿਚ ਐੱਮ.ਸੀ. ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਖੋਹਣ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ’ਚ ਏ.ਜੀ. ਨੂੰ 15 ਮਿੰਟ ਦਾ ਸਮਾਂ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 15 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇ ਅਤੇ ਸਖ਼ਤ […]

Continue Reading

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਤਹਿਸੀਲਾਂ ਵਿੱਚ ਅਧਿਕਾਰੀਆਂ ਦੀ ਲੇਟ ਲਤੀਫੀ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੇਂ ’ਤੇ ਕੰਮ ਨਾ ਹੋਣ ਕਰਕੇ ਲੋਕ ਖੱਜਲ ਖੁਆਰ ਹੁੰਦੇ ਹਨ। ਇਸੇ ਕਾਰਨ ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ (DC) ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਸਾਰੇ ਡੀਸੀਜ਼ ਨੂੰ ਕਿਹਾ ਗਿਆ ਹੈ ਕਿ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਅਕਾਦਮਿਕ ਸੈਸ਼ਨ-2024 ਲਈ ਵਾਈਟ ਕੋਟ ਸਮਾਰੋਹ ਦਾ ਆਯੋਜਨ

ਮੰਡੀ ਗੋਬਿੰਦਗੜ੍ਹ,20 ਦਸੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ 2024 ਦੇ ਨਵੇਂ ਦਾਖਲ ਹੋਏ ਬੈਚ ਨੂੰ ਰਸਮੀ ਤੌਰ ’ਤੇ ਮੈਡੀਕਲ ਭਾਈਚਾਰੇ ਵਿੱਚ ਸ਼ਾਮਲ ਕਰਨ ਲਈ ਇੱਕ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਡਾ: ਪੁਨੀਤ ਗਿਰਧਰ, ਸੰਯੁਕਤ ਨਿਰਦੇਸ਼ਕ ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪੰਜਾਬ ਡੈਂਟਲ ਕੌਂਸਲ ਦੇ ਰਜਿਸਟਰਾਰ ਸਨ। […]

Continue Reading

ਭਾਜਪਾ ਦੀ ਸੰਸਦ ਮੈਂਬਰ ਨੇ ਪ੍ਰਿਯੰਕਾ ਗਾਂਧੀ ਨੂੰ ਦਿੱਤਾ 1984 ਲਿਖਿਆ ਬੈਗ

ਨਵੀਂ ਦਿੱਲੀ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਭਾਜਪਾ ਦੀ ਮਹਿਲਾ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ ਵਲੋਂ ਪ੍ਰਿਯੰਕਾ ਗਾਂਧੀ ਨੂੰ ਬੈਗ ਦਿੱਤਾ ਗਿਆ।ਦਿੱਤੇ ਗਏ ਬੈਗ ‘ਤੇ 1984 ਲਿਖਿਆ ਹੋਇਆ ਸੀ। ਬੈਗ ਦੇ ਡਿਜ਼ਾਈਨ ਵਿਚ 1984 ਦੇ ਸਿੱਖ ਕਤਲੇਆਮ ਨੂੰ ਦਰਸਾਉਣ ਲਈ ਖ਼ੂਨ ਦੇ ਛਿੱਟੇ ਸਨ।ਇਸ ਵਾਰ ਸੰਸਦ ਦੇ ਸੈਸ਼ਨ ਵਿਚ ਹੱਥੋਪਾਈ ਤੋਂ ਲੈ ਕੇ ਥੈਲੇ ਦੀ ਰਾਜਨੀਤੀ ਤਕ […]

Continue Reading

ਡੱਲੇਵਾਲ ਨੂੰ ਕਿਸਾਨ ਮੋਰਚੇ ਦੇ ਨੇੜੇ ਬਣੇ ਅਸਥਾਈ ਹਸਪਤਾਲ ‘ਚ ਸ਼ਿਫਟ ਕੀਤਾ ਜਾਵੇ : ਸੁਪਰੀਮ ਕੋਰਟ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ ;ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ […]

Continue Reading

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ:ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅੱਜ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ।ਉਹ 89 ਸਾਲ ਦੇ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਗੁਰਗ੍ਰਾਮ ਸਥਿਤ ਆਪਣੇ ਘਰ ਆਖ਼ਰੀ ਸਾਹ ਲਏ।ਦੱਸਣਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ 1989 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ।ਓਮ ਪ੍ਰਕਾਸ਼ ਚੌਟਾਲਾ […]

Continue Reading

ਨੌਜਵਾਨ ਦੀ ਨਸ਼ੇ ਦੀ ਓਵਰਡੋਰਜ਼ ਨਾਲ ਮੌਤ, ਪਰਿਵਾਰ ਨੇ ਲਾਸ਼ ਚੌਕ ਵਿੱਚ ਰੱਖ ਕੇ ਧਰਨਾ ਲਗਾਇਆ

ਮਾਨਸਾ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਵੀਰਵਾਰ ਨੂੰ ਨੌਜਵਾਨ ਦੀ ਨਸ਼ੇ ਦੀ ਓਵਰਡੋਰਜ਼ ਨਾਲ ਮੌਤ ਹੋ ਗਈ ਸੀ।ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਅੱਜ ਲਾਸ਼ ਨੂੰ ਚੌਕ ਵਿੱਚ ਰੱਖ ਕੇ ਧਰਨਾ ਲਗਾਇਆ।ਲਾਸ਼ ਨੂੰ ਰੋਡ ਵਿਚਕਾਰ ਰੱਖਣ ਤੋਂ ਰੋਕਣ ‘ਤੇ ਪੁਲਿਸ ਅਤੇ ਲੋਕਾਂ ਵਿੱਚ ਤਕਰਾਰ ਹੋਈ। ਲੋਕਾਂ ਦੁਆਰਾ ਜ਼ਬਰਦਸਤੀ ਲਾਸ਼ ਨੂੰ ਰੋਡ […]

Continue Reading

ਬੀਐਸਐਫ ਵੱਲੋਂ ਚਾਰ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਐਸਐਫ ਨੇ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪਿਛਲੇ ਚੌਵੀ ਘੰਟਿਆਂ ਵਿਚ ਤਿੰਨ ਡਰੋਨ ਅਤੇ 4.840 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੁੱਧਵਾਰ ਰਾਤ ਬਾਰਡਰ ਸਕਿਓਰਿਟੀ ਫੋਰਸ ਇੰਟੈਲੀਜੈਂਸ ਵਿੰਗ ਨੂੰ ਪਾਕਿਸਤਾਨ ਤੋਂ ਤਸਕਰੀ ਦੀ ਸੂਚਨਾ ਮਿਲੀ ਸੀ। ਇਸ ਦੇ ਅਧਾਰ ‘ਤੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ‘ਚ ਤਲਾਸ਼ੀ […]

Continue Reading