News

ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 9ਫਰਵਰੀ ,ਬੋਲੇ ਪੰਜਾਬ ਬਿਊਰੋ : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਜਿਸ ਦਾ ਪਿਛਲੇ ਦਿਨੀ ਪੁਨਰ ਗਠਨ ਕਰਦਿਆਂ ਚੇਅਰਮੈਨ ਜਨਾਬ ਫ਼ਖ਼ਰ ਜ਼ਮਾਨ ਨੇ ਡਾ: ਦੀਪਕ ਮਨਮੋਹਨ ਸਿੰਘ ਨੂੰ ਭਾਰਤੀ ਚੈਪਟਰ ਦਾ ਪ੍ਰਧਾਨ ਅਤੇ ਉੱਘੇ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਨੂੰ ਸਕੱਤਰ ਜਨਰਲ ਅਤੇ ਚੀਫ਼ ਕੋਆਰਡੀਨੇਟਰ ਬਣਾਇਆ ਸੀ ਅਤੇ ਬਾਕੀ ਅਹੁਦੇਦਾਰਾਂ ਨੂੰ ਨਿਯੁਕਤ ਕਰਨ ਦੇ ਅਧਿਕਾਰ ਪ੍ਰਧਾਨ ਅਤੇ […]

Continue Reading

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਚੰਡੀਗੜ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ […]

Continue Reading

ਪੰਜਾਬ ‘ਚ 850 ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲਾਂ ਤੋਂ ਸੱਖਣੇ : ਲੈਕਚਰਾਰ ਯੂਨੀਅਨ

ਕਿਹਾ, ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਸੁਧਾਰ ਕਰਨ ਦੇ ਦਾਅਵੇ ਖੋਖਲੇ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਨ ਜਿੰਨਾਂ ਵਿੱਚ ਲਗਭਗ 850 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ ਆਰਜੀ ਪ੍ਰਬੰਧ ਕਰਕੇ ਕੰਮ ਚਲਾਇਆ ਜਾ ਰਿਹਾ ਹੈ।ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ, ਸੀਨੀਅਰ ਸਲਾਹਕਾਰ ਸੁਖਦੇਵ […]

Continue Reading

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਚੰਡੀਗੜ੍ਹ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ […]

Continue Reading

ਛੱਤੀਸਗੜ੍ਹ ਵਿੱਚ ਹੋਏ ਮੁਕਾਬਲੇ ‘ਚ 31 ਨਕਸਲੀ ਢੇਰ, 2 ਸਿਪਾਹੀ ਸ਼ਹੀਦ, 2 ਗੰਭੀਰ ਜ਼ਖਮੀ

ਛੱਤੀਸਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : -ਮਹਾਰਾਸ਼ਟਰ ਸਰਹੱਦ ‘ਤੇ ਐਤਵਾਰ ਨੂੰ ਮੁਕਾਬਲੇ ਵਿਚ 1000 ਤੋਂ ਵੱਧ ਨਕਸਲਾਂ ਨੂੰ ਮਾਰੇ ਗਏ ਹਨ. ਮੁਕਾਬਲੇ ਵਿਚ, 2 ਸਿਪਾਹੀ ਮਾਰੇ ਗਏ ਅਤੇ 2 ਜ਼ਖਮੀ ਹੋ ਗਏ. ਸਿਪਾਹੀਆਂ ਨੇ 12 ਨਕਸਲੀ ਲੋਕਾਂ ਨੂੰ ਬਰਾਮਦ ਕੀਤਾ ਹੈ. ਮਰੇ ਨਕਸਲੀਆਂ ਦੀ ਪਛਾਣ ਕੀਤੀ ਜਾ ਰਹੀ ਹੈ. ਬੀਜਾਪੁਰ ਦੇ ਅਡਰਾਵਤੀ ਨੈਸ਼ਨਲ ਪਾਰਕ […]

Continue Reading

ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਉਪ ਰਾਜਵਾਲ ਵੀ ਕੇ ਸਿੰਘ ਦਿੱਤਾ ਅਸਤੀਫਾ

ਨਵੀਂ ਦਿੱਲੀ ,9 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਤਿਸ਼ੀ ਵੱਲੋਂ ਆਪਣਾ ਅਸਤੀਫਾ ਉਪ ਰਾਜਵਾਲ ਵੀ ਕੇ ਸਿੰਘ ਨੂੰ ਸੌਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦਿੱਲੀ ਵਿਧਾਨ ਸਭਾ ਚੋਣਾਂ ਦੇ […]

Continue Reading

ਬਿਨਾਂ ਸੁਣਵਾਈ ਮੌਕਾ ਦਿੱਤੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਨਹੀਂ ਕਰ ਸਕਦੇ : ਹਾਈਕੋਰਟ

ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਇਕ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਕਿਸੇ ਮੁਲਾਜ਼ਮ ਨੂੰ ਬਿਨਾਂ ਸੁਣਵਾਈ ਦਾ ਮੌਕਾ ਦਿੱਤੇ ਬਰਖਾਸਤ ਨਹੀਂ ਕੀਤਾ ਜਾ ਸਕਦਾ। ਸੋਨੀਪਤ ਦੇ ਰਹਿਣ ਵਾਲੇ ਰਜਨੀਸ਼ ਨੇ ਹਾਈਕੋਰਟ […]

Continue Reading

ਦਿੱਲੀ ਫ਼ਤਿਹ ਕਰਨ ਨਾਲ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਕੀਤਾ ਸਮਰਥਨ —— ਕੈਂਥ

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ‘ਵਿਕਾਸ-ਮੁਖੀ ਅਤੇ ਲੋਕ ਪੱਖੀ ਨੀਤੀਆਂ’ ‘ਤੇ ਦਿੱਲੀ ਦੀ ਜਨਤਾ ਨੇ ਪ੍ਰਗਟਾਇਆ ਭਰੋਸਾ —- ਕੈਂਥ ਚੰਡੀਗੜ੍ਹ,9 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਪਣੀ ਸੀਟ ਅਤੇ ਹੋਰਨਾਂ ਆਗੂਆਂ ਦੇ ਹਾਰਨ ਦੇ ਨਾਲ ਅਖੌਤੀ ਦਿੱਲੀ ਮਾਡਲ ਅਸਲ ਵਿੱਚ ਇਹ ਇੱਕ ਖੋਖਲਾ ਦਾਅਵਾ ਸਾਬਤ ਹੋਇਆ ਹੈ […]

Continue Reading

ਮਹਾਕੁੰਭ ਤੋਂ ਪਰਤ ਰਹੇ 4 ਸ਼ਰਧਾਲੂਆਂ ਦੀ ਹਾਦਸੇ ‘ਚ ਮੌਤ,

ਉਤਰ ਪ੍ਰਦੇਸ਼ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੈਰੋ ਨੂੰ ਟਰੇਲਰ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। 6 ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।ਬੋਲੈਰੋ ‘ਚ ਸਵਾਰ ਸ਼ਰਧਾਲੂ ਮਹਾਕੁੰਭ ‘ਚ ਇਸ਼ਨਾਨ ਕਰਕੇ ਛੱਤੀਸਗੜ੍ਹ ਦੇ […]

Continue Reading

ਗੁਜਰਾਤ :ਕੰਮ ਕਰ ਰਹੇ ਮਜ਼ਦੂਰਾਂ ਤੇ ਪਲਟਿਆ ਡੰਪਰ, ਬੱਚੇ ਸਮੇਤ 4 ਦੀ ਮੌਤ

ਗੁਜਰਾਤ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਬਨਾਸਕਾਂਠਾ ‘ ‘ਤੇ ਨੈਸ਼ਨਲ ਹਾਈਵੇ ਨੇੜੇ ਪਿੰਡ ਖਿੰਗੜਪੁਰਾ ਨੇੜੇ ਰੇਤ ਨਾਲ ਭਰਿਆ ਇੱਕ ਡੰਪਰ ਪਲਟ ਗਿਆ। ਜਿਸ ਕਾਰਨ ਸੜਕ ਕਿਨਾਰੇ ਕੰਮ ਕਰ ਰਹੇ 4 ਮਜ਼ਦੂਰਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ […]

Continue Reading